100 ਰਪੁਏ ਘੰਟੇ ਦਾ ਪੈਦਾ ਕਰਕੇ ਦਿੰਦੀ ਇਹ ਗਾਂ, ਮਾਲਕ ਨੂੰ ਜਿੱਤ ਕੇ ਦਿੱਤਾ 7 ਲੱਖ ਦਾ ਟਰੈਕਟਰ
PDFA International Dairy & Agri Expo-ਲੁਧਿਆਣਾ ਦੇ ਜਗਰਾਓਂ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਡੇਅਰੀ ਅਤੇ ਖੇਤੀਬਾੜੀ ਮੇਲੇ ਵਿੱਚ ਐਤਵਾਰ ਨੂੰ ਰਾਸ਼ਟਰੀ ਰਿਕਾਰਡ ਬਣਾਇਆ।
PDFA International Dairy & Agri Expo-ਲੁਧਿਆਣਾ ਦੇ ਜਗਰਾਓਂ ਵਿਖੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਡੇਅਰੀ ਅਤੇ ਖੇਤੀਬਾੜੀ ਮੇਲੇ ਵਿੱਚ ਐਤਵਾਰ ਨੂੰ ਰਾਸ਼ਟਰੀ ਰਿਕਾਰਡ ਬਣਾਇਆ।
ਪੰਜਾਬ ਦੇ ਅੰਮ੍ਰਿਤਸਰ 'ਚ ਇਕ ਵਿਅਕਤੀ ਨੂੰ ਬੰਦੂਕ ਦੀ ਨੋਕ 'ਤੇ ਟ੍ਰੈਫਿਕ ਜਾਮ ਸਾਫ ਕਰਦੇ ਦੇਖਿਆ ਗਿਆ। ਜਦੋਂ ਭੀੜ-ਭੜੱਕੇ ਵਾਲੀ ਸੜਕ 'ਤੇ ਜਾਮ ਲੱਗ ਗਿਆ ਤਾਂ ਉਸ ਵਿਅਕਤੀ ਨੇ ਜੇਬ 'ਚੋਂ ਰਿਵਾਲਵਰ ਕੱਢ ਕੇ ਹੱਥ 'ਚ ਲਹਿਰਾਉਂਦੇ ਹੋਏ ਲੋਕਾਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ।
Turkey Earthquake Today: ਤੁਰਕੀ 'ਚ ਆਇਆ ਭਿਆਨਕ ਭੂਚਾਲ, ਰਿਕਟਰ ਪੈਮਾਨੇ 'ਤੇ 7.8 ਮਾਪੀ ਗਈ ਤੀਬਰਤਾ, ਵੱਡੀ ਤਬਾਹੀ ਦਾ ਖਦਸ਼ਾ ਹੈ।
ਕੋਇਟਾ : ਦੇਸ਼ ਦੇ ਗੁਆਂਢੀ ਮੁਲਕ ਪਾਕਿਸਤਾਨ ਦਾ ਇੱਕ ਹੋਰ ਸ਼ਹਿਰ ਅੱਜ ਬੰਬ ਧਮਾਕਿਆਂ ਨਾਲ ਦਹਿਲ ਗਿਆ। ਦੇਸ਼ ਦੇ ਬਲੋਚਿਸਤਾਨ ਸੂਬੇ ਦੇ ਕੋਇਟਾ ਸ਼ਹਿਰ ਵਿੱਚ ਅੱਜ ਬੰਬ ਧਮਾਕਾ ਹੋਇਆ ਹੈ, ਜਿਸ ਵਿੱਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਧਮਾਕਾ ਪੁਲਿਸ ਲਾਈਨ ਵਿੱਚ ਹੋਇਆ ਹੈ,ਜਿਸ ਵਿੱਚ ਕੁੱਲ ਪੰਜ ਵਿਅਕਤੀ ਵੀ ਜ਼ਖਮੀ ਹੋਏ ਹਨ,ਜਿਹਨਾਂ
ਵਾਸ਼ਿੰਗਟਨ : ਬੇਹਦ ਖਰਾਬ ਮੌਸਮ ਦੇ ਕਾਰਨ ਅਮਰੀਕਾ ਦੇ ਨਿਊ ਹੈਂਪਸ਼ਾਇਰ ‘ਚ ਮਾਊਂਟ ਵਾਸ਼ਿੰਗਟਨ ਸਮੇਤ ਪੂਰੇ ਖੇਤਰ ‘ਚ ਤਾਪਮਾਨ ਖਤਰਨਾਕ ਤੌਰ ‘ਤੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਨਿਊਯਾਰਕ ਅਤੇ ਨਿਊ ਇੰਗਲੈਂਡ ਦੇ ਸਾਰੇ ਛੇ ਰਾਜਾਂ ਮੈਸੇਚਿਉਸੇਟਸ, ਕਨੈਕਟੀਕਟ, ਰ੍ਹੋਡ ਆਈਲੈਂਡ, ਨਿਊ ਹੈਂਪਸ਼ਾਇਰ, ਵਰਮੋਂਟ ਅਤੇ ਮੇਨ ਵਿੱਚ ਰਹਿਣ ਵਾਲੇ ਲੱਖਾਂ ਲੋਕਾਂ ਲਈ ਚਿਤਾਵਨੀ ਜਾਰੀ ਕੀਤੀ ਗਈ
ਬਲਾਤਕਾਰੀ ਅਤੇ ਕਾਤਲ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੇ ਵਿਰੋਧੀਆਂ ਨੂੰ ਖੁੱਲੀ ਚੁਣੌਤੀ ਦਿੱਤੀ ਹੈ। ਉਸਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਬਗੈਰ ਕਿਸੇ ਦਾ ਨਾਂ ਲਿਆ ਕਿਹਾ ਕਿ ਜੇਕਰ ਤੁਸੀਂ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਾ ਸਕਦੇ ਹੋ ਤਾਂ ਛੁਡਾ ਲਵੋ, ਇਹੀ ਵੱਡਾ ਕੰਮ ਹੋਵੇਗਾ। ਉਸਨੇ ਕਿਹਾ ਕਿ ਉਹ ਆਪ ਨਸ਼ਾ ਛੁਡਾਉਣ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ (General Pervez Musharraf) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਪਾਕਿਸਤਾਨ ਦੇ ਜੀਓ ਨਿਊਜ਼ ਦੀ ਇੱਕ ਖਬਰ ਮੁਤਾਬਕ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦਾ ਦੁਬਈ ਦੇ ਇੱਕ ਹਸਪਤਾਲ ਵਿੱਚ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਐਤਵਾਰ
ਤਲਵੰਡੀ ਸਾਬੋ : ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਉੱਤੇ ਅੱਜ ਤਖ਼ਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਦੂਸਰਾ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਤ ਸੂਰਤ ਬੱਚਿਆਂ ਦੇ ਸਿਰਾਂ ‘ਤੇ ਦਸਤਾਰਾਂ ਸਜਾਈਆਂ ਗਈਆਂ। ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ
ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਪਿੰਡ ਗੋਰਸੀਆਂ ਖਾਨ ਮੁਹੰਮਦ ਵਿਖੇ ਸਰਕਾਰੀ ਖੱਡ ਨੂੰ ਲੋਕਾਂ ਲਈ ਚਾਲੂ ਕਰ ਦਿੱਤਾ ਹੈ ਤੇ ਇਹ ਵੀ ਐਲਾਨ ਕੀਤਾ ਹੈ ਕਿ ਅੱਜ ਕੁੱਲ 15 ਖੱਡਾਂ ਚਾਲੂ ਕੀਤੀਆਂ ਜਾਣਗੀਆਂ ਤੇ ਇਸ ਮਹੀਨੇ ਦੇ ਅੰਤ ਤੱਕ ਇਹਨਾਂ ਦੀ ਗਿਣਤੀ 50 ਤੱਕ ਹੋ ਜਾਵੇਗੀ। ਇਸ ਦੌਰਾਨ
ਫਰੀਦਕੋਟ : ਬਹਿਬਲ ਕਲਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਉੱਤੇ ਇਨਸਾਫ਼ ਦੇ ਲਈ ਮੋਰਚਾ ਲੱਗਾ ਹੋਇਆ ਹੈ। ਮੋਰਚੇ ਦੀ ਅਗਵਾਈ ਕਰ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਸਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਦੇ ਸੱਦੇ ਉੱਤੇ ਅੱਜ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਜਾਮ ਕੀਤਾ ਗਿਆ ਹੈ। ਹਾਈਵੇਅ ਨੂੰ