ਵਿਆਹ ਦੀ ਵਰੇਗੰਢ ‘ਤੇ ਭਾਬੀ ਨੇ ਦਰਵਾਜ਼ਾ ਦੇਰ ਨਾਲ ਖੋਲ੍ਹਿਆ ਤਾਂ 1 ਸਾਲ ਦੀ ਬੱਚੀ ਸਾਹਮਣੇ ਦਿਓਰ ਨੇ ਕੀਤੀ ਇਹ ਹਰਕਤ
ਮੁਸਕਾਨ ਤੋਂ ਨਫਰਤ ਕਰਦਾ ਸੀ ਦਿਓਰ ਅਮਰੀਕ ਸਿੰਘ
ਮੁਸਕਾਨ ਤੋਂ ਨਫਰਤ ਕਰਦਾ ਸੀ ਦਿਓਰ ਅਮਰੀਕ ਸਿੰਘ
‘ਦ ਖ਼ਾਲਸ ਬਿਊਰੋ : ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਰੇ ਪੰਥ ਦਰਦੀ, ਸੰਤ ਮਹਾਂਪੁਰਸ਼, ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕ, ਕਥਾਵਾਚਕ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੰਪਰਦਾਵਾਂ, ਟਕਸਾਲਾਂ ਨੂੰ ਆਪਣਾ ਫਰਜ਼ ਸਮਝ ਕੇ ਪੂਰਨ ਸਮਰਥਨ ਦੇਣ ਲਈ ਚੰਡੀਗੜ੍ਹ ਵਿੱਚ ਲੱਗੇ ਕੌਮੀ ਇਨਸਾਫ ਮੋਰਚੇ ਵਿੱਚ ਪਹੁੰਚਣ ਦੀ ਅਪੀਲ ਕੀਤੀ
‘ਦ ਖ਼ਾਲਸ ਬਿਊਰੋ : ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਗਤਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਜਾਗੋ ਪਾਰਟੀ ਵੱਲੋਂ “ਘਰ-ਘਰ ਜਪੁਜੀ ਸਾਹਿਬ ਮੁਹਿੰਮ” ਆਰੰਭ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਕਿਉਂਕਿ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੇਲ੍ਹ ਪ੍ਰਵਾਸ ਦੌਰਾਨ ਉਨ੍ਹਾਂ ਤੋਂ ਪ੍ਰਭਾਵਿਤ ਹੋ
ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਪ੍ਰਿਤਪਾਲ ਸਿੰਘ ਉੱਤੇ ਟੀਨੂੰ ਦੀ ਮਦਦ ਕਰਨ ਦੇ ਦੋਸ਼ ਲੱਗੇ ਹਨ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਇੱਕ ਗੈਂਗਸਟਰ ਵੱਲੋਂ ਚਿੱਠੀ ਲਿਖੀ ਗਈ ਹੈ।
ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।
ਕਾਂਗੜ ਮੌਜੂਦਾ ਸਮੇਂ ’ਚ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਹਨ। ਉਨ੍ਹਾਂ ਖ਼ਿਲਾਫ਼ ਕੁਝ ਸਮਾਂ ਪਹਿਲਾਂ ਹੀ ਪੜਤਾਲ ਸ਼ੁਰੂ ਹੋ ਗਈ ਸੀ ਅਤੇ ਹੁਣ ਇਹ ਮਾਮਲਾ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਸੌਂਪ ਦਿੱਤਾ ਗਿਆ ਹੈ।
ਪਿੰਡਾਂ ਦੇ ਸਿਹਤ ਕੇਂਦਰਾਂ ਵਿੱਚ ਮਾਹਿਰਾਂ ਦੀ 80 ਫੀਸਦ ਤੱਕ ਘਾਟ
ਵਿਧਾਇਕ ਅਤੇ ਮੰਤਰੀ ਵੀ ਸੀਐੱਮ ਮਾਨ ਦੇ ਲੋਹੜੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ
ਪੀੜਤ ਮਹਿਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿੱਖ ਕੇ ਸ਼ਿਕਾਇਤ ਕੀਤੀ ਸੀ