ਪੰਜਾਬ ‘ਚ ਬੇਅਦਬੀ ਦੀ ਨਵੀਂ ਘਟਨਾ !ਸੰਗਤ ਦੀ ਹਜ਼ੂਰੀ ‘ਚ ਅੰਗ ਫਾੜੇ ! ਮੁਲਜ਼ਮ ਨੂੰ ਖੰਬੇ ਨਾਲ ਬੰਨ ਕੇ ਬੁਰੀ ਤਰ੍ਹਾਂ ਕੁੱਟਿਆ!
ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ
ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁਹਾਲੀ ਵਿੱਚ ਹੋਏ ਆਰਪੀਜੀ ਹਮਲੇ ਦੇ ਮੁੱਖ ਮੁਲਜ਼ਮ ਮੰਨਿਆ ਗਿਆ ਦੀਪਕ ਰੰਗਾ ਹੁਣ ਮੁਹਾਲੀ ਪੁਲਿਸ ਦੀ ਗ੍ਰਿਫਤ ਵਿੱਚ ਹੈ । ਇਸ ਨੂੰ ਐਨਆਈਏ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਸੀ। ਉਸ ਨੂੰ ਹੁਣ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਹੈ। ਜਿਸ ਤੋਂ ਬਾਅਦ ਇਸ ਨੂੰ ਮੁਹਾਲੀ ਅਦਾਲਤ ਵਿੱਚ
ਲਿਸ ਨੇ ਸਤਬੀਰ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਹਜ਼ਾਰ ਦੇਣ ਦਾ ਐਲਾਨ ਕੀਤਾ
ਜੈਪੁਰ : ਰਾਜਸਥਾਨ ਵਿੱਚ ਅੱਜ 48 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ (RET) ਕਰਵਾਈ ਜਾ ਰਹੀ ਹੈ। ਘੱਟੋ-ਘੱਟ ਅੱਠ ਲੱਖ ਉਮੀਦਵਾਰ ਪ੍ਰੀਖਿਆ ਵਿੱਚ ਬੈਠ ਰਹੇ ਹਨ। ਪ੍ਰੀਖਿਆਂ ਦੇ ਮੱਦੇਨਜ਼ਰ ਇੱਥੇ ਇੰਟਰਨੈੱਟ ਸੇਵਾਵਾਂ ਵੀ ਠੱਪ ਕੀਤੀਆਂ ਗਈਆਂ ਹਨ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਪ੍ਰੀਖਿਆ ਲਈ ਤਿੰਨ ਹਜ਼ਾਰ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ‘ਚ ਜੈਪੁਰ,
ਇਸਤਾਂਬੁਲ : ਤੁਰਕੀ ਸਰਕਾਰ ਦਾ ਕਹਿਣਾ ਹੈ ਕਿ 6 ਫਰਵਰੀ ਨੂੰ ਆਏ ਭੂਚਾਲ ਵਿਚ ਢਹਿ-ਢੇਰੀ ਹੋਈਆਂ ਇਮਾਰਤਾਂ ਲਈ ਹੁਣ 600 ਤੋਂ ਵੱਧ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਿਆਂ ਮੰਤਰੀ ਬੇਕਿਰ ਬੋਜ਼ਦਾਗ ਨੇ ਕਿਹਾ ਕਿ ਇਮਾਰਤ ਦੇ ਠੇਕੇਦਾਰਾਂ ਅਤੇ ਮਾਲਕਾਂ ਸਮੇਤ 184 ਸ਼ੱਕੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਸਾਲਾਂ ਤੋਂ, ਮਾਹਰ
ਟੋਲ ਪਲਾਜ਼ਾ ਨੂੰ ਲੈਕੇ ਵੱਡੀ ਰਾਹਤ ਦੀ ਖ਼ਬਰ
ਦਿੱਲੀ: ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬਾਰੇ ਜਲਦੀ ਫੈਸਲਾ ਲੈਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦਾ ਵੱਡਾ ਫੈਸਲਾ ਲੈ ਸਕਦੀ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲਾਂ ਤੱਕ ਪਹੁੰਚ ਬਣਾਈ ਹੈ।
ਅਜਨਾਲਾ ਥਾਣੇ ਮਾਮਲੇ ਵਿੱਚ ਮੁੱਖ ਮਤਰੀ ਭਗਵਾਨ ਦੀ ਸਖ਼ਤ ਟਿੱਪਣੀ
ਅੰਮ੍ਰਿਤਸਰ : ਕਿਸਾਨ ਅੰਦੋਲਨ ਵੇਲੇ ਤੋਂ ਆਪਣੇ ਬਿਆਨਾਂ ਕਾਰਨ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਬਣੀ ਬਾਲੀਵੁਡ ਅਦਾਕਾਰਾ ਕੰਗਨਾਂ ਰਾਣਾਵਤ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੋੜਵਾਂ ਜਵਾਬ ਦਿੱਤਾ ਹੈ। ਕੰਗਨਾਂ ਵੱਲੋਂ ਦਿੱਤੀ ਖੁੱਲੀ ਬਹਿਸ ਦੀ ਚੁਨੌਤੀ ‘ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸਿੱਖਾਂ ਦੀ ਚਲ ਰਹੀ ਨਸਲਕੁਸ਼ੀ ਤੇ ਆਜ਼ਾਦੀ ਵਰਗੇ ਬੇਹੱਦ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਦਲਾਂ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤੇ