ਹੁਣ ਕਿਸਾਨ ਟਾਰਗੇਟ ‘ਤੇ ! ਗੁਰਗੇ ਭੇਜ ਘਰ ਦੀ ਵੀਡੀਓ ਬਣਾਈ !
3 ਮਹੀਨੇ ਪਹਿਲਾਂ ਵਪਾਰੀਆਂ ਦਾ ਵੀ ਹੋਇਆ ਸੀ ਬੁਰਾ ਹਾਲ
3 ਮਹੀਨੇ ਪਹਿਲਾਂ ਵਪਾਰੀਆਂ ਦਾ ਵੀ ਹੋਇਆ ਸੀ ਬੁਰਾ ਹਾਲ
ਸਿੱਧੂ ਮੂਸੇ ਵਾਲੇ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨਾਬਾਲਗ ਲੜਕੇ ਨੂੰ ਪੁਲਿਸ ਨੇ ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।ਮਾਨਸਾ ਦੇ ਐਸ.ਐਸ.ਪੀ ਡਾ.ਨਾਨਕ ਸਿੰਘ ਨੇ ਦੱਸਿਆ ਕਿ ਇਸ ਬੱਚੇ ਵੱਲੋਂ ਦਿੱਤੀ ਗਈ ਧਮਕੀ ਦੇ ਗੈਂਗਸਟਰ ਦੀ ਕੜੀ ਸਾਹਮਣੇ ਨਹੀਂ ਆਈ ਹੈ।ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਧਮਕੀ ਦੇਣ ਵਾਲਾ ਦਸਵੀਂ
ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਪੰਜਾਬ ਵਿਧਾਨ ਸਭਾ ਅੱਗੇ ਲਾਇਆ ਧਰਨਾ ਖਤਮ ਕਰ ਦਿੱਤਾ ਹੈ। ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਧਰਨਾ ਖਤਮ ਕੀਤਾ ਗਿਆ ਹੈ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਾਲ ਮੀਟਿੰਗ ਮਗਰੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਮੂਹਰੇ ਤੋਂ
ਅੰਮ੍ਰਿਤਸਰ : ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ
ਦਿੱਲੀ : ਅਦਾਕਾਰਾ ਅਤੇ ਕੌਮੀ ਮਹਿਲਾ ਕਮਿਸ਼ਨ (ਐੱਨਸੀਡਬਲਿਊ) ਦੀ ਮੈਂਬਰ ਖੁਸ਼ਬੂ ਸੁੰਦਰ ( Actress Khushboo Sunder ) ਨੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ ਕਿ ਅੱਠ ਸਾਲ ਦੀ ਉਮਰ ਵਿੱਚ ਉਸ ਦੇ ਪਿਤਾ ਵੱਲੋਂ ਉਸ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਉਸ ਨੇ ਇਸ ਸਮੇਂ ਨੂੰ ਸਭ ਤੋਂ ਔਖਾ ਵੇਲਾ ਦੱਸਿਆ। ਜੈਪੁਰ ਵਿੱਚ ਕਰਵਾਏ
ਚੰਡੀਗੜ੍ਹ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ( Sidhu Moose wala ) ਦੇ ਪਿਤਾ ਬਲਕੌਰ ਸਿੰਘ ( Balkaur Singh ) ਤੇ ਉਹਨਾਂ ਦੀ ਮਾਤਾ ਚਰਨ ਕੌਰ ( Charan Kaur )ਅੱਜ ਪੰਜਾਬ ਵਿਧਾਨ ਸਭਾ ( Punjab Vidhan Sabha ) ਦੇ ਬਾਹਰ ਧਰਨੇ ’ਤੇ ਬੈਠ ਗਏ। ਉਹ ਆਪਣੇ ਪੁੱਤਰ ਦੇ ਕਤਲ ਲਈ ਇਨਸਾਫ ਮੰਗ ਰਹੇ ਹਨ। ਉਹਨਾਂ ਦੇ
ਅਬੋਹਰ : ਪੰਜਾਬ ਦੇ ਜਿਲ੍ਹੇ ਫ਼ਾਜ਼ਿਲਕਾ ਦੇ ਸ਼ਹਿਰ ਅਬੋਹਰ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਹੈਰਾਨੀ ਦੀ ਗੱਲ ਇਹ ਹੈ ਕਿ ਕਤਲ ਕਰਨ ਮਗਰੋਂ ਖ਼ੁਦ ਉਸ ਨੂੰ ਹਸਪਤਾਲ ਲੈ ਗਿਆ। ਔਰਤ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ,
ਮੌਕੇ 'ਤੇ ਅਫੀਮ ਦੇ 1200 ਪੌਦੇ ਬਰਾਮਦ ਹੋਏ ਪਰ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਸ਼ਿਕਾਇਤ 'ਤੇ ਚੰਡੀਮੰਦਰ ਥਾਣਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਵਾਨੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਵਾਨੀਗੜ੍ਹ ਤਹਿਸੀਲ ਕੰਪਲੈਕਸ ’ਚ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਸਹਾਇਕ ਨਰਿੰਦਰਪਾਲ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਅਜੀਤ ਸਿੰਘ ਜੌਨੀ ਸੇਠੀ ਨੇ ਦੱਸਿਆ ਕਿ ਉਨ੍ਹਾਂ ਇਕ ਦੁਕਾਨ ਦਾ ਇੰਤਕਾਲ ਕਰਵਾਉਣਾ
Congress MP Rahul Gandhi Attack on RSS : ਕਾਂਗਰਸ ਨੇਤਾ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਬ੍ਰਿਟੇਨ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਲੰਡਨ ‘ਚ ਹਾਊਸ ਆਫ ਪਾਰਲੀਮੈਂਟ ‘ਚ ਬ੍ਰਿਟਿਸ਼ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਹਾਊਸ ਆਫ ਕਾਮਨਜ਼ ਦੇ ਗ੍ਰੈਂਡ ਕਮੈਂਟ ਰੂਮ ‘ਚ ਵਿਰੋਧੀ ਲੇਬਰ ਪਾਰਟੀ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ