ਅਕਾਲੀ ਦਲ ਵੱਲੋਂ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਐਲਾਨ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਪਾਰਟੀ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ ਹੈ। ਉਨ੍ਹਾਂ ਆਪਣੇ ਐਕਸ ਅਕਾਉਂਟ ‘ਤੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਸ੍ਰੀ