ਡੇਰਾ ਮੁਖੀ ਮੁੜ ਆਵੇਗਾ ਜੇਲ੍ਹ ਤੋਂ ਬਾਹਰ? ਹਰਿਆਣਾ ਸਰਕਾਰ ਤੋਂ ਮੰਗੀ ਪੈਰੋਲ, ਹੁਣ ਦੱਸੀ ਇਹ ਵਜ੍ਹਾ..
Dera Mukhi Ram Rahim-ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ।
Dera Mukhi Ram Rahim-ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ।
ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਵਿਚੋਂ ਇਕ ਤੇਜ਼ ਰਫ਼ਤਾਰ ਬੋਲੈਰੋ ਦੇ ਕਹਿਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬੋਲੈਰੋ ਕਾਰ ਨੇ ਬਾਈਕ ਸਵਾਰਾਂ ਨੂੰ ਦਰੜ ਦਿੱਤਾ। ਇਸ ਹਾਦਸੇ ‘ਚ ਪਤੀ-ਪਤਨੀ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਅੱਠ ਸਾਲਾ ਬੱਚੀ ਗੰਭੀਰ ਰੂਪ ‘ਚ ਜ਼ਖਮੀ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ
ਪੰਜਾਬ ਯੂਨੀਵਰਸਿਟੀ (PU) ਦੇ ਵਾਈਸ ਚਾਂਸਲਰ (VC) ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ 'ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ
ਦੇਵਰੀਆ : ਕਾਨਪੁਰ ਤੋਂ ਬਾਅਦ ਦੇਵਰੀਆ ਜ਼ਿਲ੍ਹੇ ਵਿੱਚ ਵੀ ਹਿਮਾਲੀਅਨ ਗਿੱਧ ਦੀ ਇੱਕ ਦੁਰਲੱਭ ਪ੍ਰਜਾਤੀ ਮਿਲੀ। ਠੰਢ ਕਾਰਨ ਝੀਲ ਦੇ ਕੰਢੇ ਇਕ ਗਿੱਧ ਬੇਹੋਸ਼ ਪਈ ਦਿਖਾਈ ਦਿੱਤੀ, ਜਿਸ ਨੂੰ ਇਕ ਪਿੰਡ ਵਾਸੀ ਆਪਣੇ ਨਾਲ ਘਰ ਲੈ ਆਇਆ। ਇਸ ਤੋਂ ਬਾਅਦ ਅੱਗ ਲਗਾ ਕੇ ਇਸ ਨੂੰ ਗਰਮਾਹਟ ਦੇਣ ਦੀ ਕੋਸ਼ਿਸ਼ ਕੀਤੀ ਗਈ । ਥੋੜਾ ਠੀਕ ਹੋ
ਪੰਜਾਬ ਵਿਚ ਰਿਕਾਰਡ ਤੋੜ ਠੰਢ ਪੈ ਰਹੀ ਹੈ ਤੇ ਪਹਿਲੀ ਵਾਰ ਤਾਪਮਾਨ ਮਾਈਨਸ ਰਿਕਾਰਡ ਕੀਤਾ ਗਿਆ ਹੈ। ਫਰੀਦਕੋਟ ਵਿਚ ਲੰਘੀ ਰਾਤ ਮਾਈਨਸ 1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।
ਅੰਮ੍ਰਿਤਸਰ : ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੁਣ ਲੰਡਨ, ਇੰਗਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਇਸ ਦੀ ਸ਼ੁਰੂਆਤ ਦੇਸ਼ ਦੀ ਏਅਰਲਾਈਨ ਏਅਰ ਇੰਡੀਆ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ ਟੋਲ ਪਲਾਜ਼ਿਆਂ ਤੇ ਡੀਸੀ ਦਫਤਰਾਂ ਅੱਗੇ ਲੱਗੇ ਧਰਨਿਆਂ ਨੂੰ ਅੱਜ ਚੱਕ ਲਿਆ ਗਿਆ ਹੈ ਤੇ 26 ਤੇ 29 ਜਨਵਰੀ ਤੇ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਵੀ ਵੱਡੇ ਐਲਾਨ ਕੀਤੇ ਗਏ ਹਨ।ਹਾਲਾਂਕਿ ਉਹਨਾਂ ਇਹ ਵੀ ਕਿਹਾ ਹੈ ਕਿ ਮੰਗਾਂ ਲਈ ਸੰਘਰਸ਼ ਨੂੰ ਨਿਰੰਤਰ ਜਾਰੀ ਰਖਿਆ ਜਾਵੇਗਾ
ਚੰਡੀਗੜ੍ਹ : ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ‘ਤੇ ਵੀ ਸ਼ੰਕੇ ਖੜੇ ਹੋ ਗਏ ਹਨ । ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਇਹ ਸਪੱਸ਼ਟ ਕੀਤਾ ਹੈ ਕਿ ਬਸਪਾ ਸੁਪਰੀਮੋ ਦੇ ਇਸ ਬਿਆਨ ਦਾ ਸੰਬੰਧ ਪੰਜਾਬ ਨਾਲ ਨਹੀਂ ਹੈ। ਸੂਬੇ
ਚੰਡੀਗੜ੍ਹ :ਪੰਜਾਬ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮ ਇੰਦਰਪ੍ਰੀਤ ਸਿੰਘ ਉਰਫ ਪੈਰੀ ਨੂੰ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੈਰੀ ਕਥਿਤ ਤੌਰ ‘ਤੇ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨਾਂ ਮਾਮਲਿਆਂ ਵਿਚ ਸ਼ਾਮਲ ਸੀ, ਜਿਸ ਵਿਚ ਫਰੀਦਕੋਟ ਵਿਚ
‘ਦ ਖ਼ਾਲਸ ਬਿਊਰੋ : ਦਿਲ ਦਾ ਦੌਰਾ ਪੈਣ ਨਾਲ ਹੋਣ ਵਾਲੇ ਮੌਤ ਦੇ ਮਾਮਲੇ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜਾ ਮਾਮਲਾ ਪੰਜਾਬ ‘ਚੋਂ ਸਾਹਮਣੇ ਆ ਰਿਹਾ ਹੈ ਜਿੱਥੇ ਕੈਨੇਡਾ ਤੋਂ ਆਏ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਆੜ੍ਹਤੀ ਐਸੋਸੀਏਸ਼ਨ ਰਈਆ ਦੇ ਸੀਨੀਅਰ ਆਗੂ ਜੈਮਲ ਸਿੰਘ