Punjab

ਹੁਣ ਕੈਪਟਨ ‘ਤੇ ਕਈ ਹੋਰ ਵਿਧਾਇਕ ਹੋਏ ਲਾਲ-ਪੀਲੇ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ 2 ਦਿਨ ਪਹਿਲਾਂ ਕੀਤੇ ਗਏ 54 ਆਈ.ਏ.ਐੱਸ ਅਤੇ ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਨਰਾਜ ਹੋ ਗਏ ਹਨ। ਸਰਕਾਰ ਵੱਲੋਂ 35 ਦੇ ਕਰੀਬ ਵਿਧਾਨ ਸਭਾ ਹਲਕਿਆ ਦੇ ਐੱਸ.ਡੀ.ਐੱਮ ਬਦਲ ਦਿੱਤੇ ਗਏ ਹਨ। ਇਨ੍ਹਾਂ ਤਬਾਦਲਿਆ ਦੌਰਾਨ ਵਿਧਾਇਕਾ ਦੇ ਚਹੇਤੇ ਅਫਸਰਾਂ ਨੂੰ ਬਦਲ ਦਿੱਤਾ

Read More
Punjab

ਕਾਂਗਰਸ ਵਿੱਚ ਤੂਫਾਨ ਆਉਣ ਤੋਂ ਪਹਿਲਾਂ ਦੀ ਸ਼ਾਂਤੀ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਵਿੱਚ ਕਾਂਗਰਸ ਦਾ ਕਮਾਂਡਰ ਬਦਲਣ ਤੋਂ ਪਹਿਲਾਂ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਸਰਕਾਰ ਲੀਹ ‘ਤੇ ਆ ਜਾਵੇਗੀ।ਪਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਉੱਥਲ-ਪੁੱਥਲ ਨੇ ਨਵੇਂ ਸੰਕੇਤ ਦੇਣੇ ਸ਼ੁਰੂ ਕਰ ਦਿੱਤੇ ਹਨ ਕਿ ਪਾਰਟੀ ਅੰਦਰ ਕੁੱਝ ਹੋਰ ਹੀ ਚੱਲ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਨਵੇਂ

Read More
India

ਹਿਮਾਚਲ ‘ਚ ਅਲਰਟ ਜਾਰੀ

‘ਦ ਖ਼ਾਲਸ ਬਿਊਰੋਂ :- ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਜਿਹੀ ਸਥਿਤੀ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ । ਅਗਲੇ 24 ਘੰਟਿਆਂ ਲਈ ਅਲਰਟ ਜਾਰੀ ਰਹੇਗਾ । ਹਿਮਾਚਲ ਪ੍ਰਦੇਸ਼ ਭਾਰੀ ਮੀਂਹ ਕਾਰਨ ਅੱਧੇ ਨਾਲੋਂ ਵੱਧ ਬਿਜਲੀ ਅਤੇ ਪਾਣੀ ਦੀ ਸਪਲਾਈ ਤੋਂ ਕੱਟਿਆ ਗਿਆ ਹੈ । ਸਰਕਾਰ ਨੇ ਚੰਬਾ, ਕਾਂਗੜਾ, ਕੁੱਲੂ, ਹੜ੍ਹ

Read More
India Punjab

ਪੰਜਾਬ ਤੋਂ ਘਰ ਪਰਤ ਰਹੇ ਡੇਢ ਦਰਜਨ ਮਜਦੂਰ ਦਰੜੇ

‘ਦ ਖ਼ਾਲਸ ਟੀਵੀ ਬਿਊਰੋ:-ਉਤਰ ਪ੍ਰਦੇਸ਼ (“ਯੂਪੀ” ) ਦੇ ਬਾਰਾਬੰਕੀ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਡੇਢ ਦਰਜਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੱਸ ਵਿਚਲੇ ਬਹੁਤੇ ਲੋਕ ਪੰਜਾਬ ਅਤੇ ਹਰਿਆਣਾ ਵਿਚ ਕੰਮ ਕਰਕੇ ਆਪਣੇ ਦੇਸ਼ ਪਰਤ ਰਹੇ ਸਨ । ਬੱਸ ਵਿੱਚ ਨੁਕਸ ਪੈਣ‘ ਤੇ ਲੋਕ ਜਦੋਂ ਬੱਸ ਤੋਂ ਉਤਰ ਕੇ ਬੱਸ ਦੇ ਕੋਲ ਹੀ

Read More
Punjab

ਆਖਰ ਪੁਲਿਸ ਨੇ ਬੇਅੰਤ ਕੌਰ ਖਿਲਾਫ ਕੇਸ ਕੀਤਾ ਦਰਜ

‘ਦ ਖ਼ਾਲਸ ਟੀਵੀ ਬਿਊਰੋ:-ਬਰਨਾਲਾ ਪੁਲਿਸ ਨੇ ਕੈਨੇਡਾ ਵੱਸਦੀ ਬੇਅੰਤ ਕੌਰ ਖਿਲਾਫ ਕੇਸ ਦਰਜ ਕਰ ਲਿਆ ਹੈ। ਧਨੌਲਾ ਥਾਣੇ ਵਿੱਚ ਆਈ.ਪੀ.ਸੀ ਦੀ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਲਵਪ੍ਰੀਤ ਲਾਡੀ ਦੇ ਪਿਤਾ ਬਵਲਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਲਵਪ੍ਰੀਤ ਲਾਡੀ ਧਨੌਲਾ ਖੁਦਕੁਸ਼ੀ ਮਾਮਲੇ ਵਿੱਚ ਬੇਅੰਤ ਕੌਰ ਖਿਲਾਫ

Read More
India Punjab

ਜੇ ਆਹ ਗੱਲ ਨਾ ਮੰਨੀ ਤਾਂ ਇਸ ਵਾਰ ਕੰਗਨਾ ਰਨੌਤ ਦੀ ਗ੍ਰਿਫਤਾਰੀ ਪੱਕੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੀ ਇਕ ਅਦਾਲਤ ਨੇ ਫਿਲਮ ਅਦਾਕਾਰਾ ਕੰਗਨਾ ਰਨੌਤ ਨੂੰ ਮਾਣਹਾਨੀ ਦੇ ਇਕ ਮਾਮਲੇ ਵਿਚ ਪੇਸ਼ੀ ਤੋਂ ਬਚਣ ਦਾ ਆਖਰੀ ਮੌਕਾ ਦਿੰਦੇ ਹੋਏ ਉਨ੍ਹਾਂ ਨੂੰ ਅਗਲੀ ਤਰੀਕ ਉੱਤੇ ਕੋਰਟ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਅਨੁਸਾਰ ਉਨ੍ਹਾਂ ਦੇ ਖਿਲਾਫ ਗੀਤਕਾਰ ਤੇ ਸ਼ਾਇਰ ਜਾਵੇਦ ਅਖਤਰ ਨੇ ਮਾਣਹਾਨੀ ਦਾ ਮਾਮਲਾ ਦਾਇਰ

Read More
India Punjab

ਕਿਸਾਨਾਂ ਨੇ ਕਿਹੜੇ ਕਾਨੂੰਨ ਖ਼ਿਲਾਫ ਕਿਸਾਨ ਸੰਸਦ ‘ਚ ਪਾਸ ਕੀਤਾ ਪਹਿਲਾ ਮਤਾ

‘ਦ ਖ਼ਾਲਸ ਬਿਊਰੋ :- ਕਿਸਾਨ ਸੰਸਦ ਨੇ 26 ਅਤੇ 27 ਜੁਲਾਈ ਦੀ ਕਿਸਾਨ ਸੰਸਦ ਵਿੱਚ ਹੋਈ ਬਹਿਸ ਅਤੇ ਵਿਚਾਰ-ਵਟਾਂਦੇ ਦੇ ਆਧਾਰ ‘ਤੇ ਇੱਕ ਮਤਾ ਪਾਸ ਕੀਤਾ ਹੈ। ਇਸ ਸੰਸਦ ਨੇ ਕੱਲ੍ਹ ਔਰਤ ਕਿਸਾਨ ਸੰਸਦ ਦੁਆਰਾ ਸ਼ੁਰੂ ਕੀਤੇ ਗਏ ਵਿਚਾਰ-ਵਟਾਂਦਰੇ ਨੂੰ ਜਾਰੀ ਰੱਖਦੇ ਹੋਏ ਜ਼ਰੂਰੀ ਵਸਤੂ ਸੋਧ ਐਕਟ 2020 ਉੱਤੇ ਬਹਿਸ ਕੀਤੀ। ਕਰੀਬ 60 ਬੁਲਾਰਿਆਂ ਨੇ

Read More
India

ਬੰਬੇ ਹਾਈਕੋਰਟ ਤੋਂ ਵੀ ਰਾਜ ਕੁੰਦਰਾ ਨੂੰ ਨਹੀਂ ਪਈ ‘ਖੈਰ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੋਰਨ ਵੀਡੀਓ ਮਾਮਲੇ ਵਿਚ ਫਸੇ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਦੀ ਰਿਹਾਈ ਨੂੰ ਲੈ ਕੇ ਹੁਕਮ ਜਾਰੀ ਕਰਨ ਤੋਂ ਬੰਬੇ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ।ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਰਾਜ ਕੁੰਦਰਾ ਦੇ ਵਕੀਲਾਂ ਨੇ ਹਾਈਕੋਰਟ ਵਿਚ ਇਹ ਦਲੀਲ ਦਿੱਤੀ ਸੀ ਕਿ ਪੁਲਿਸ ਨੇ ਕਾਨੂੰਨੀ ਪ੍ਰਕਿਰਿਆ

Read More
Punjab

ਬੇਅਦਬੀ ਮਾਮਲਾ : ਡੇਰਾ ਪ੍ਰੇਮੀਆਂ ਦੇ ਹੱਕ ‘ਚ ਆਇਆ ਫ਼ੈਸਲਾ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਵਿਵਾਦਤ ਪੋਸਟਰ ਮਾਮਲੇ ਵਿੱਚ ਅੱਜ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਨਾਲ ਇਨ੍ਹਾਂ ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਜ਼ਮਾਨਤ ਦੇ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੂੰ ਵੱਡਾ ਝਟਕਾ ਲੱਗਿਆ

Read More
Sports

ਕਰੂਣਾਲ ਪਾਂਡਿਆ ਦੇ ਫੈਨਸ ਲਈ ਆਈ ਬੁਰੀ ਖਬਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰੂਣਾਲ ਪਾਂਡਿਆ ਦੇ ਫੈਨਸ ਲਈ ਇਕ ਮਾੜੀ ਖਬਰ ਆਈ ਹੈ।ਪਾਂਡਿਆ ਕੋਰੋਨਾ ਦੀ ਲਾਗ ਨਾਲ ਪੀੜਿਤ ਹੋ ਗਏ ਹਨ।ਉਹ ਸ਼੍ਰੀਲੰਕਾ ਦੀ ਟੀਮ ਦੇ ਨਾਲ ਵਨ-ਡੇ ਅਤੇ ਟੀ-20 ਮੈਚਾਂ ਦੀ ਸੀਰੀਜ਼ ਖੇਡਣ ਲਈ ਸ਼੍ਰੀ ਲੰਕਾ ਗਏ ਸਨ। ਇਹ ਜਾਣਕਾਰੀ ਦਿੰਦਿਆਂ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਨੇ ਦੱਸਿਆ ਕਿ ਅੱਜ ਸਵੇਰੇ ਮੈਚ ਤੋਂ ਪਹਿਲਾਂ

Read More