ਮਾਨ ਕੈਬਨਿਟ ਮੰਤਰੀ ਦੇ ਇੱਕ ਹੋਰ ਦਾ ਅਸਤੀਫ਼ਾ !
ਆਡੀਓ ਲੀਕ ਮਾਮਲੇ ਵਿੱਚ ਫੌਜਾ ਸਿੰਘ ਸਰਾਰੀ ਦਾ ਵਿਰੋਧੀ ਧਿਰ ਅਸਤੀਫਾ ਮੰਗ ਰਿਹਾ ਸੀ
ਆਡੀਓ ਲੀਕ ਮਾਮਲੇ ਵਿੱਚ ਫੌਜਾ ਸਿੰਘ ਸਰਾਰੀ ਦਾ ਵਿਰੋਧੀ ਧਿਰ ਅਸਤੀਫਾ ਮੰਗ ਰਿਹਾ ਸੀ
ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ।
ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ, ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ।
Dairy farming courses-ਇਹ ਕੋਰਸ ਕਰਨ ਉਪਰੰਤ ਕਿਸਾਨਾਂ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਆਓ ਜਾਣਦੇ ਹਾਂ ਸਾਰੀ ਜਾਣਕਾਰੀ।
ਜ਼ੀਰਾ : “ਜ਼ੀਰਾ ਵਿਖੇ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਹੋ ਰਿਹਾ ਧੱਕੇ ਦੇ ਖਿਲਾਫ਼ ਸਾਰੇ ਲੋਕਾਂ ਨੂੰ ਬੋਲਣਾ ਚਾਹੀਦਾ ਹੈ ਤੇ ਆਵਾਜ਼ ਚੁੱਕਣੀ ਚਾਹੀਦੀ ਹੈ ਕਿਉਂਕਿ ਇਸ ਸਾਰਿਆਂ ਨਾਲ ਜੁੜਿਆ ਹੋਇਆ ਮਾਮਲਾ ਹੈ।” ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ( Farmer leader Dallewal ) ਨੇ ਇਹ ਵਿਚਾਰ ਪ੍ਰਗਟਾਉਂਦੇ ਹੋਏ ਸਾਰਿਆਂ ਨੂੰ ਮੋਰਚੇ ਨੂੰ ਸਹਿਯੋਗ ਕਰਨ ਦੀ ਅਪੀਲ
‘ਦ ਖ਼ਾਲਸ ਬਿਊਰੋ : ਸੋਸ਼ਲ ਮੀਡੀਆ ‘ਤੇ ਸਟੰਟਮੈਨਾਂ ਦੀ ਕੋਈ ਕਮੀ ਨਹੀਂ ਹੈ। ਕਦੇ ਕੋਈ ਇੱਕ ਪਹੀਏ ‘ਤੇ ਸਾਈਕਲ ਚਲਾਉਣ ਲੱਗ ਪੈਂਦਾ ਹੈ ਤੇ ਕਦੇ ਕੋਈ ਮੂੰਹੋਂ ਤੋਂ ਅੱਗ ਕੱਢਣ ਲੱਗ ਪੈਂਦਾ ਹੈ। ਕਈ ਵਾਰ ਲੋਕ ਰੱਸੀ ’ਤੇ ਚੱਲ ਕੇ ਹਿੰਮਤ ਤੇ ਦਲੇਰੀ ਦਿਖਾਉਂਦੇ ਹਨ ਤੇ ਕਈ ਵਾਰ ਹੈਂਡਲ ਛੱਡ ਕੇ ਸੜਕ ’ਤੇ ਵਾਹਨ ਚਲਾ
ਮੇਰਠ : ਬਸਪਾ ਦੇ ਸਾਬਕਾ ਮੰਤਰੀ ਯਾਕੂਬ ਕੁਰੈਸ਼ੀ ਅਤੇ ਉਨ੍ਹਾਂ ਦੇ ਬੇਟੇ ਨੂੰ ਮੇਰਠ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਯਾਕੂਬ ਕੁਰੈਸ਼ੀ ਅਤੇ ਉਸ ਦਾ ਪਰਿਵਾਰ ਗੈਰ-ਕਾਨੂੰਨੀ ਮੀਟ ਪਲਾਂਟ ਦੀ ਕਾਰਵਾਈ ‘ਚ ਪਿਛਲੇ 9 ਮਹੀਨਿਆਂ ਤੋਂ ਫਰਾਰ ਸੀ। ਜਿਸ ਤੋਂ ਬਾਅਦ ਹੁਣ 50,000 ਰੁਪਏ ਦੇ ਇਨਾਮੀ ਯਾਕੂਬ ਅਤੇ ਉਸ ਦੇ ਬੇਟੇ ਇਮਰਾਨ ਨੂੰ ਦਿੱਲੀ ਦੇ
Old Pension Scheme - ਮੋਂਟੇਕ ਸਿੰਘ ਆਹਲੂਵਾਲੀਆ ਨੇ ਚੇਤਾਵਨੀ ਦਿੱਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ‘ਵਿੱਤੀ ਦੀਵਾਲੀਏਪਣ ਦਾ ਨੁਸਖਾ’ ਸਾਬਤ ਹੋ ਸਕਦੀ ਹੈ।
ਅਮਰੀਕਾ ਦੇ ਵਰਜੀਨੀਆ ਦੇ ਇੱਕ ਸਕੂਲ ਵਿੱਚ ਛੇ ਸਾਲ ਦੇ ਬੱਚੇ ਨੇ ਆਪਣੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਬੀਬੀਸੀ ਦੀ ਰਿਪੋਰਟ ਮੁਤਾਬਿਕ ਅਮਰੀਕਾ ਦੇ ਵਰਜੀਨੀਆ ਸੂਬੇ ਦੇ 'ਨਿਊਟਨ ਨਿਊਜ਼' ਇਲਾਕੇ 'ਚ ਇੱਕ ਅਧਿਆਪਕ ਨੂੰ ਗੋਲੀ ਮਾਰਨ ਤੋਂ ਬਾਅਦ ਪੁਲਿਸ ਨੇ ਛੇ ਸਾਲਾ ਬੱਚੇ ਨੂੰ ਹਿਰਾਸਤ 'ਚ ਲਿਆ ਹੈ।