India

ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, PM ਮੋਦੀ ਨੇ ਆਉਂਦਿਆਂ ਹੀ ਕੀਤਾ ਵਿਰੋਧੀਆਂ ਨੂੰ ਚੈਲੇਂਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੂੰ ਚੁਕਾਈ ਗਈ। ਇਸ ਤੋਂ ਬਾਅਦ ਮੋਦੀ ਨੇ ਨਵੇਂ ਮੰਤਰੀਆਂ ਦੀ ਜਾਣਪਹਿਚਾਣ ਕਰਵਾਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ਉੱਤੇ ਮੋਦੀ ਨੇ ਕਿਹਾ ਕੁੱਝ ਲੋਕਾਂ ਨੂੰ ਮਹਿਲਾਵਾਂ, ਦਲਿਤਾਂ ਤੇ ਕਿਸਾਨਾਂ ਦਾ ਮੰਤਰੀ

Read More
Punjab

ਸਿੱਧੂ ਬਣੇ ਕਮਾਂਡਰ ਪਰ ਹਾਲੇ ਪਾੜਾ ਨਹੀਂ ਮਿਟਿਆ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਾ ਦਿੱਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਧੜੇ ਵੱਲੋਂ ਮੂੰਹ ਨਾ ਖੋਲ੍ਹਣ ਕਾਰਨ ਪਾੜਾ ਹਾਲੇ ਵੀ ਜਿਉਂ ਦਾ ਤਿਉਂ ਬਰਕਰਾਰ ਹੈ। ਕਈ ਮਹੀਨਿਆਂ ਦੇ ਕਾਟੋ-ਕਲੇਸ਼ ਤੋਂ ਬਾਅਦ ਸਿੱਧੂ ਦੀ ਪੰਜਾਬ ਪ੍ਰਧਾਨ ਵਜੋਂ

Read More
Punjab

ਜਥੇਦਾਰ ਹੁਣ ਹੋਏ ਬੇਅਦਬੀ ਕਰਨ ਵਾਲਿਆਂ ਦੇ ਸਖਤ ਖਿਲਾਫ, ਸੁਰੰਗ ਬਾਰੇ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਮੀਰੀ-ਪੀਰੀ ਦਿਵਸ ਦੀਆਂ ਸਾਰੀ ਸਿੱਖ ਕੌਮ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਇਸ ਦਿਵਸ ਮੌਕੇ ਗਤਕਿਆਂ ਦੇ ਮੁਕਾਬਲੇ ਕਰਵਾਏ ਗਏ ਹਨ।

Read More
International

ਪਾਕਿਸਤਾਨ ਵਿੱਚ ਅਫਗਾਨ ਰਾਜਦੂਤ ਦੀ ਲੜਕੀ ਨੂੰ ਕਿਡਨੈਪ ਕਰਕੇ ਕੁੱਟਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਕਿਡਨੈਪ ਕਰਨ ਦੀ ਕੋਸ਼ਿਸ਼ ਕੀਤੀ ਹੈ।ਇਹ ਜਾਣਕਾਰੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਪੁਲਿਸ ਦੇ ਹਵਾਲੇ ਨਾਲ ਮਿਲ ਰਹੀ ਹੈ।ਪੁਲਿਸ ਦਾ ਕਹਿਣਾ ਹੈ ਕਿ ਹਾਲਾਂਕਿ ਇਸ ਤੋਂ ਬਾਅਦ ਹਮਲਾਵਰ ਇਹ ਕਰਨ ਤੋਂ ਸਫਲ ਨਹੀਂ ਹੋਏ, ਪਰ ਅਣਪਛਾਤੇ ਹਮਲਾਵਰਾਂ ਨੇ ਰਾਜਦੂਤ ਦੀ

Read More
India

ਯੋਗੀ ਮੁੜ CM ਬਣਿਆ ਤਾਂ ਇਹ ਪ੍ਰਸਿੱਧ ਸ਼ਾਇਰ ਛੱਡ ਦੇਵੇਗਾ ਯੂਪੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਭਾਜਪਾ ਦੀ ਜਿਸ ਰਾਜ ਵਿਚ ਵੀ ਸਰਕਾਰ ਹੈ, ਉੱਥੇ ਕੋਈ ਨਾ ਕੋਈ ਵਿਵਾਦ ਖੜ੍ਹਾ ਹੀ ਰਹਿੰਦਾ ਹੈ। ਲੋਕਾਂ ਵਿਚ ਸਰਕਾਰ ਤੇ ਸਰਕਾਰ ਦੇ ਮੁੱਖ ਮੰਤਰੀ ਪ੍ਰਤੀ ਖਾਸੀ ਨਾਰਾਜਗੀ ਰਹਿੰਦੀ ਹੈ। ਹੁਣ ਸੰਸਾਰ ਪ੍ਰਸਿੱਧ ਸ਼ਾਇਰ ਮੁਨੱਵਰ ਰਾਣਾ ਨੇ ਬਿਆਨ ਦੇ ਕੇ ਨਵਾਂ ਬਖੇੜਾ ਖੜ੍ਹਾ ਕਰ ਦਿੱਤਾ ਹੈ। ਰਾਣਾ ਨੇ ਕਿਹਾ ਹੈ

Read More
India

ਇਸ ਇੰਸਪੈਕਟਰ ਦੀ ਕਰਤੂਤ ਦੇਖ ਕੇ ਤੁਸੀਂ ਵੀ ਹੋ ਜਾਵੋਗੇ ਗੁੱਸੇ ਨਾਲ ਲਾਲ-ਪੀਲੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਲਖਨਊ ਵਿੱਚ ਇਕ ਗਰੀਬ ਪਰਿਵਾਰ ਨੂੰ ਰੇਲਵੇ ਸਟੇਸ਼ਨ ਉੱਤੇ ਬਣੇ ਫੁੱਟਪਾਥ ਉੱਤੇ ਰੋਟੀ ਪਕਾਉਣੀ ਮਹਿੰਗੀ ਪੈ ਗਈ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਉੱਤੇ ਆਰਪੀਐੱਫ ਦੇ ਇੱਕ ਇੰਸਪੈਕਟਰ ਨੇ ਬਲਦੇ ਚੁੱਲੇ ਉੱਤੇ ਲੱਤ ਮਾਰ ਦਿੱਤੀ ਤੇ ਚੁੱਲ੍ਹੇ ਉੱਤੇ ਪੱਕਦੀ ਦਾਲ 2 ਬੱਚਿਆਂ ਉੱਤੇ ਜਾ ਡਿੱਗੀ। ਇਸ ਨਾਲ ਬੱਚੇ ਤੜਫਣ ਲੱਗ ਗਏ ਪਰ

Read More
Punjab

10 ਕਾਂਗਰਸੀਆਂ ਨੂੰ ਜਾਗਿਆ ਕੈਪਟਨ ਦਾ ਹੇਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ 10 ਕਾਂਗਰਸੀ ਵਿਧਾਇਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਇੱਕ ਅਹਿਮ ਕਦਮ ਚੁੱਕਿਆ ਹੈ। ਇਨ੍ਹਾਂ 10 ਵਿਧਾਇਕਾਂ ਨੇ ਪਾਰਟੀ ਹਾਈਕਮਾਂਡ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਾ ਕੀਤਾ ਜਾਵੇ। ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਕੋਲੋਂ ਕੈਪਟਨ ਅਮਰਿੰਦਰ

Read More
Punjab

ਆਖਿਰ ਕੌਣ ਹੈ ਇਹ ਬਜੁਰਗ ਜਿਸਨੂੰ ਕੈਪਟਨ ਨੇ ਮਾਰਿਆ ਸੈਲੂਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਵਿਚ ਜੇਕਰ ਰੁਜਗਾਰ ਦੇ ਮਸਲੇ ਉੱਤੇ ਨੌਜਵਾਨਾਂ ਤੇ ਸਮਾਜਿਕ ਸੁਰੱਖਿਆ ਦੇ ਮਸਲੇ ਉੱਤੇ ਬੁਜਰਗਾਂ ਦੀ ਹਾਲਤ ਵੇਖੀ ਜਾਵੇ ਤਾਂ ਹਾਲਾਤ ਬਹੁਤੇ ਚੰਗੇ ਨਹੀਂ ਹਨ। ਇਹ ਜਰੂਰ ਹੈ ਕਿ ਸੋਸ਼ਲ ਮੀਡੀਆ ਉੱਤੇ ਸੜਕਾਂ ਉੱਤੇ ਸਮਾਨ ਵੇਚਦਾ ਕੋਈ ਬੱਚਾ ਜਾਂ ਬਜੁਰਗ ਪੰਜਾਬ ਸਰਕਾਰ ਦੇ ਧਿਆਨ ਵਿਚ ਆ ਜਾਵੇ ਤਾਂ ਜਰੂਰ

Read More
Punjab

ਕੱਲ੍ਹ ਕਾਂਗਰਸ ਲਈ ਹੋਵੇਗਾ ਇੱਕ ਹੋਰ ਵੱਡਾ ਦਿਨ

‘ਦ ਖ਼ਾਲਸ ਬਿਊਰੋ :- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਬੁਲਾਈ ਹੈ। ਇਸ ਬੈਠਕ ਵਿੱਚ ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇੱਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ

Read More