India Punjab Sports

ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ‘ਚ PU ਦੀ ਖਿਡਾਰਨ ਦਾ ਕਮਾਲ , ਜਿੱਤਿਆ ਸੋਨ ਤਗਮਾ

 ਤਾਮਿਲਨਾਡੂ : ਪੰਜਾਬੀ ਯੂਨੀਵਰਸਿਟੀ ਦੀ ਖਿਡਾਰਨ ਹਰਜਿੰਦਰ ਕੌਰ ਨੇ ਤਾਮਿਲਨਾਡੂ ਵਿੱਚ ਚੱਲ ਰਹੀ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ( national weightlifting championship )  ਵਿੱਚ ਪੰਜਾਬ ਦੀ ਨੁਮਾਇੰਦਗੀ ਕੀਤੀ ਅਤੇ ਔਰਤਾਂ ਦੇ 71 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ। ਕੁਲ 214 ਕਿਲੋਗ੍ਰਾਮ ਭਾਰ ਚੁੱਕ ਕੇ ਤਮਗਾ ਜਿੱਤਣ ਦੇ ਨਾਲ-ਨਾਲ ਉਸ ਨੇ ਕਲੀਨ ਐਂਡ ਜਰਕ ‘ਚ 123 ਕਿਲੋਗ੍ਰਾਮ

Read More
India

ਦਿੱਲੀ ਮਾਮਲੇ ‘ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਪੁਲਿਸ ਨੇ 6ਵੇਂ ਮੁਲਜ਼ਮ ਨੂੰ ਕੀਤਾ ਕਾਬੂ

ਦਿੱਲੀ ਕਾਂਝਵਾਲਾ ਮਾਮਲੇ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦਿੱਲੀ ਦੇ ਕਾਂਝਵਾਲਾ ਹਾਦਸੇ ਦੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।  ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਵੀਰਵਾਰ ਨੂੰ ਪੁਲਿਸ

Read More
Punjab

ਦੇਹ ਬਦਲਣ ਮਾਮਲੇ ‘ਚ ਵੱਡਾ ਖੁਲਾਸਾ , ਪੁਲਿਸ ਮੁਲਾਜ਼ਮ ਦੀ ਥਾਂ ਕਿਸੇ ਹੋਰ ਦਾ ਕਰ ਦਿੱਤਾ ਗਾਰਡ ਆਫ ਆਨਰ ਨਾਲ ਸਸਕਾਰ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਲਾਸ਼ ਬਦਲਣ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਜਾਣਕਾਰੀ ਅਨੁਸਾਰ ਜੀਆਰਪੀ ਦੇ ਮ੍ਰਿਤਕ ਮੁਲਾਜ਼ਮ ਨੌਜਵਾਨ ਦਾ ਗਾਰਡ ਆਫ ਆਨਰ ਨਾਲ ਸਸਕਾਰ ਕੀਤਾ ਜਾਣਾ ਸੀ ਪਰ ਦੂਜੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ। ਬੀਤੇ ਦਿਨ ਜਿਸ ਨੌਜਵਾਨ ਦਾ ਸਸਕਾਰ ਕੀਤਾ ਗਿਆ, ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਬਦਲਣ

Read More
India

ਲਾਰੈਂਸ ਬਿਸ਼ਨੋਈ ਗਰੁੱਪ ਦੇ ਦੋ ਮੈਂਬਰਾਂ ਸਮੇਤ ਪੰਜ ਜਣੇ ਗ੍ਰਿਫਤਾਰ , ਇਹ ਚੀਜ਼ਾਂ ਹੋਈਆਂ ਬਰਾਮਦ

ਅੰਬਾਲਾ ਪੁਲਿਸ ਨੇ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ ਦੋ ਸ਼ਾਰਪ ਸ਼ੂਟਰ ਹਨ ਜੋ ਸਥਾਨਕ ਵਸਨੀਕ ਤੋਂ 10 ਲੱਖ ਫਿਰੌਤੀ ਵਸੂਲਣ ਦੀ ਕੋਸ਼ਿਸ਼ ਕਰ ਰਹੇ ਸਨ।

Read More
India

ਹੁਣ ਬੱਚਿਆਂ ਨੂੰ ਖਾਣ ਲਈ ਮਿਲੇਗਾ ਚਿਕਨ ਤੇ ਮੌਸਮੀ ਫ਼ਲ, ਪਰ ਕਿੱਥੇ ?

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਮਿਡ-ਡੇ-ਮੀਲ ਵਿੱਚ ਚਿਕਨ ਅਤੇ ਮੌਸਮੀ ਫਲਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।

Read More
India

ਓਮੀਕਰੋਨ ਦੇ 11 ਸਬ-ਵੇਰੀਐਂਟ ਆਏ ਸਾਹਮਣੇ, ਕੀ ਹੈ ਕਰੋਨਾ ਦੀ ਸਥਿਤੀ ?

ਭਾਰਤ ਵਿੱਚ 24 ਦਸੰਬਰ ਤੋਂ 3 ਜਨਵਰੀ ਦਰਮਿਆਨ ਆਏ ਕੌਮਾਂਤਰੀ ਯਾਤਰੀਆਂ ਦੀ ਜਾਂਚ ਦੌਰਾਨ ਓਮੀਕਰੋਨ ਦੇ 11 ਸਬ-ਵੇਰੀਐਂਟ ਸਾਹਮਣੇ ਆਏ ਹਨ।

Read More
India

ਸਜ਼ਾ ਵਿੱਚ ਹੁਣ ਨਹੀਂ ਗਿਣਿਆ ਜਾਵੇਗਾ ਪੈਰੋਲ ਦਾ ਸਮਾਂ

ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਨੇ ਕਿਸੇ ਵੀ ਕੈਦੀ ਦੀ ਸਜ਼ਾ ਵਿੱਚ ਪੈਰੋਲ ਦਾ ਸਮਾਂ ਨਾ ਗਿਣਨ ਦੀ ਹਦਾਇਤ ਕੀਤੀ ਹੈ।

Read More
International

ਰੂਸ ਨੇ ਜੰਗਬੰਦੀ ਦਾ ਕੀਤਾ ਐਲਾਨ ਪਰ ਬਹੁਤਾ ਚਿਰ ਨਹੀਂ…

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਖ਼ਿਲਾਫ਼ 36 ਘੰਟਿਆਂ ਲਈ ਜੰਗਬੰਦੀ ਦਾ ਐਲਾਨ ਕੀਤਾ ਹੈ।

Read More
India Punjab

ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ ਪਰ ਸਿਰਫ਼ ਇਨ੍ਹਾਂ ਲਈ…

ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਪਰ ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਹੀ ਲਾਗੂ ਹੋਣਗੇ।

Read More