13 ਸਾਲਾ ‘ਚ ਮਨਪ੍ਰੀਤ ਦੀ ਬੀਜੇਪੀ ‘ਚ ਚੌਥੀ ਸਿਆਸੀ ਛਾਲ !ਅਮਿਤ ਸ਼ਾਹ ਨੂੰ ਦੱਸਿਆ ‘ਸ਼ੇਰ’! ਪਰ ਪਹੁੰਚ ਦੇ ਹੀ ਹੋ ਗਏ ਢੇਰ ! ਅਗਲਾ ਨੰਬਰ ਵੀ ਤੈਅ !
5 ਵਾਰ ਮਨਪ੍ਰੀਤ ਸਿੰਘ ਬਾਦਲ ਵਿਧਾਇਕ ਰਹੇ ।
5 ਵਾਰ ਮਨਪ੍ਰੀਤ ਸਿੰਘ ਬਾਦਲ ਵਿਧਾਇਕ ਰਹੇ ।
ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁਹਾਲੀ ਚੰਡੀਗੜ੍ਹ ਬਾਰਡਰ ‘ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ( Shiromani Committee President Harjinder Singh Dhami' ) ਦੀ ਗੱਡੀ ‘ਤੇ ਕੁਝ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ ਹੈ।
‘ਦ ਖ਼ਾਲਸ ਬਿਊਰੋ : ਮਾਈਕ੍ਰੋਸਾਫਟ ਵੀ ਮੁਲਾਜ਼ਮਾਂ ਦੀ ਛਾਂਟੀ ਕਰਨ ਵਾਲੀਆਂ ਕੰਪਨੀ ਵਿੱਚ ਸ਼ਾਮਲ ਹੋ ਗਈ ਹੈ ਤੇ ਕਥਿਤ ਤੌਰ ‘ਤੇ ਵਿਸ਼ਵ ਆਰਥਿਕ ਮੰਦੀ ਕਾਰਨ ਇਸ ਹਫਤੇ ਲਗਭਗ 11,000 ਕਰਮਚਾਰੀਆਂ ਨੂੰ ਬਰਖਾਸਤ ਕਰ ਦੇਵੇਗੀ। ਸੱਤਿਆ ਨਡੇਲਾ ਦੀ ਅਗਵਾਈ ਹੇਠਲੀ ਇਸ ਆਰਥਿਕ ਮੰਦੀ ਕਾਰਨ ਕਰਮਚਾਰੀਆਂ ਨੂੰ ਘਟਾਉਣ ਲਈ ਉਨ੍ਹਾਂ ਦੀ ਸੂਚੀ ਨੂੰ ਅੰਤਮ ਰੂਪ ਦੇ ਰਹੀ
ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਮੁੜ ਸੱਤਾ ਵਿੱਚ ਆਉਣ ਦੇ ਨਾਲ ਹੀ ਦੇਸ਼ ਵਿੱਚ ਦਹਿਸ਼ਤ ਦਾ ਮਾਹੌਲ ਫਿਰ ਤੋਂ ਸਥਾਪਿਤ ਹੋ ਗਿਆ ਹੈ। ਇਸਲਾਮੀ ਦੇਸ਼ ਵਿੱਚ ਸ਼ਰੀਆ ਕਾਨੂੰਨ ਦੇ ਤਹਿਤ, ਕੰਧਾਰ ਦੇ ਅਹਿਮਦ ਸ਼ਾਹੀ ਸਟੇਡੀਅਮ ਵਿੱਚ ਲੁੱਟ-ਖੋਹ ਅਤੇ ਸਮਲਿੰਗੀ ਸਬੰਧਾਂ (ਸਡੋਮੀ) ਦੇ ਦੋਸ਼ੀ 9 ਨੂੰ ਜਨਤਕ ਤੌਰ ‘ਤੇ ਕੋੜੇ ਮਾਰੇ ਗਏ। ਦੇਸ਼ ਦੀ ਸਮਾਚਾਰ ਏਜੰਸੀ ਟੋਲੋ
‘ਦ ਖਾਲਸ ਬਿਊਰੋ (ਗੁਲਜਿੰਦਰ ਕੌਰ) : ਪਿਛਲੇ ਦਿਨੀਂ ਨੇਪਾਲ ਵਿੱਚ ਹਵਾਈ ਜਹਾਜ ਨੂੰ ਪੇਸ਼ ਆਏ ਹਾਦਸੇ ਦੇ ਕਾਰਨਾਂ ਦਾ ਹਾਲੇ ਵੀ ਖੁਲਾਸਾ ਨਹੀਂ ਹੋ ਸਕਿਆ ਹੈ ਪਰ ਹੁਣ ਬਲੈਕ ਬਾਕਸ ਦੇ ਬਰਾਮਦ ਹੋਣ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਜਲਦੀ ਕਾਰਨਾਂ ਦਾ ਪਤਾ ਲੱਗ ਜਾਵੇਗਾ। ਹਾਦਸੇ ਵਾਲੀ ਥਾਂ ਤੋਂ ਬਲੈਕ ਬਾਕਸ
IAS ਅਫਸਰ ਨੇ ਇੱਕ ਸ਼ਖਸ਼ ਦੀ ਜਾਨ ਬਚਾਈ
ਖੰਨਾ ਦੇ ਮਿਲਟਰੀ ਗਰਾਊਂਡ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਹੁਣ ਨਵੀਂ ਜਾਰੀ ਕੀਤੀ ਡੇਟਸ਼ੀਟ ਦੇ ਅਨੁਸਾਰ ਪੰਜਵੀ ਜਮਾਤ ਦੀ ਪ੍ਰੀਖਿਆ 27 ਫਰਵਰੀ ਤੋਂ 6 ਮਾਰਚ,ਅੱਠਵੀਂ ਦੀ 25 ਫਰਵਰੀ ਤੋਂ 21 ਮਾਰਚ, ਦਸਵੀਂ ਦੀ 24 ਮਾਰਚ ਤੋਂ 20 ਅਪ੍ਰੈਲ ਤੇ ਬਾਹਰਵੀਂ ਦੀ ਪ੍ਰੀਖਿਆ 20 ਮਾਰਚ ਤੋਂ 20 ਅਪ੍ਰੈਲ ਤੱਕ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਇੱਕ ਟਰੈਕਟਰ ਮੈਡੀਕਲ ਸਟੋਰ ਦਾ ਸ਼ਟਰ ਤੇ ਸ਼ੀਸ਼ਾ ਤੋੜ ਕੇ ਅੰਦਰ ਵੜ੍ਹ ਗਿਆ। ਜਿਸ ਨਾਲ ਦੁਕਾਨ ਦਾ ਕਾਫੀ ਨੁਕਸਾਨ ਹੋਇਆ ਹੈ। ਟਰੈਕਟਰ ਅੰਦਰ ਵੜਨ ਦੀ ਘਟਨਾ ਉੱਥੇ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ । ਇਹ ਘਟਨਾ ਚੰਡੀਗੜ੍ਹ ਰੋਡ ਸਥਿਤ ਫੋਰਟਿਸ ਹਸਪਤਾਲ ਦੇ ਸਾਹਮਣੇ ਸਥਿਤ ਮੈਡੀਕਲ ਸਟੋਰ ਦੀ ਹੈ।
ਬੀਐਸਐਫ ਦੇ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ ਬੀਪੀਓ ਠਾਕੁਰਪੁਰ ਦੇ ਜਵਾਨਾਂ ਨੇ ਪਾਕਿਸਤਾਨ ਵੱਲੋਂ ਡਰੋਨ ਦੀ ਆਵਾਜ਼ ਸੁਣੀ। ਪਿੰਡ ਉੱਚਾ ਧਕਾਲਾ ਵਿੱਚ 7 ਕਿਲੋਮੀਟਰ ਭਾਰਤੀ ਸੀਮਾ ਦੇ ਅੰਦਰ ਵੜ ਚੁੱਕੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ।