12ਵੀਂ ਦਾ ਪੇਪਰ ਲੀਕ ਹੋਣ ਤੋਂ ਬਾਅਦ PSEB ਨੇ ਬਣਾਇਆ ਨਵਾਂ ‘ਫੁਲ ਪਰੂਫ ਪਲਾਨ’! ਪਰਿੰਦਾ ਵੀ ਪਰ ਨਹੀਂ ਮਾਰ ਸਕੇਗਾ !
ਪ੍ਰੀਖਿਆ ਤੋਂ 1 ਘੰਟੇ ਪਹਿਲਾਂ ਹੋਇਆ ਸੀ 12ਵੀਂ ਦਾ ਪੇਪਰ ਲੀਕ
ਪ੍ਰੀਖਿਆ ਤੋਂ 1 ਘੰਟੇ ਪਹਿਲਾਂ ਹੋਇਆ ਸੀ 12ਵੀਂ ਦਾ ਪੇਪਰ ਲੀਕ
ਇਟਲੀ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਤੁਰਕੀ ਤੋਂ ਯੂਰਪ ਜਾ ਰਹੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੱਖਣੀ ਇਟਲੀ ਦੇ ਤੱਟ ‘ਤੇ ਚਟਾਨਾਂ ਨਾਲ ਟਕਰਾ ਗਈ, ਜਿਸ ਕਾਰਨ 12 ਬੱਚਿਆਂ ਸਮੇਤ ਘੱਟੋ-ਘੱਟ 60 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਕਈਆਂ ਦੇ ਲਾਪਤਾ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ
ਚੰਡੀਗੜ੍ਹ : ਪੰਜਾਬ ਦੇ ਮਾਝਾ ਖਿੱਤੇ ਵਿੱਚ ਪੈਂਦੀ ਜੇਲ੍ਹ ਵਿੱਚ ਕੈਦ ਸਿੱਧੂ ਮੂਸੇ ਵਾਲਾ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਹੋਈ ਆਪਸੀ ਲੜਾਈ ਤੇ ਦੋ ਗੈਂਗਸਟਰਾਂ ਦੀ ਮੌਤ ਹੋ ਜਾਣ ਤੋਂ ਬਾਅਦ ਸੂਬਾ ਸਰਕਾਰ ਵੱਲ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਵਿਰੋਧੀ ਧਿਰ ਇਸ ਗੱਲ ਨੂੰ ਲੈ ਕੇ ਸਰਗਰਮ ਹੋ ਗਈ ਹੈ। ਅਕਾਲੀ
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ।
ਪੱਟੀ : ਪੰਜਾਬ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗਵਾਰ ਦਾ ਮਾਮਲਾ ਹਾਲੇ ਠੰਡਾ ਨੀ ਪਿਆ ਸੀ ਕਿ ਇਸ ਦੌਰਾਨ ਇੱਕ ਹੋਰ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਰਨਤਾਰਨ ਵਿੱਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਕਾਂਗਰਸ
ਗੁਰੂ ਰਵੀਦਾਸ ਆਯੂਰਵੇਦਿਕ ਯੂਨੀਵਰਸਿਟੀ ਨੇ 2 ਯੋਗਾ ਮਾਹਿਰਾ ਦੀ ਨਿਯੁਕਤੀ ਕੀਤੀ
ਸੀਐੱਮ ਮਾਨ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਇਸ ਮੁੱਦੇ ਨੂੰ ਸੰਸਦ ਦੇ ਨਾਲ-ਨਾਲ ਗੁਜਰਾਤ ਵਿਧਾਨ ਸਭਾ ਵਿੱਚ ਵੀ ਉਠਾਇਆ ਜਾਵੇਗਾ।
ਮੁਕਤਸਰ ਪੁਲਿਸ ਨੇ ਅੱਜ ਜ਼ਿਲਾ ਪੁਲਿਸ ਲਾਈਨਜ਼ ਵਿਖੇ 'ਨਿਹੰਗਾਂ' ਤੋਂ 'ਗਤਕਾ' (martial art of Sikhs ) ਸਿੱਖਣਾ ਸ਼ੁਰੂ ਕਰ ਦਿੱਤਾ ਹੈ।
ਗੋਇੰਦਵਾਲ ਸਾਹਿਬ : ਸਿੱਧੂ ਮੂਸੇ ਵਾਲੇ ਦੇ ਕਤਲ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਦੇ ਜੇਲ੍ਹ ਵਿੱਚ ਹੋਏ ਝਗੜੇ ਮਗਰੋਂ 2 ਜਣਿਆਂ ਦੇ ਮਾਰੇ ਜਾਣ ਤੋਂ ਬਾਅਦ ਹੁਣ ਇਸ ਸੰਬੰਧ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਤੇ 7 ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਝਗੜੇ ਵਿੱਚ ਮਨਪ੍ਰੀਤ ਭਾਊ,ਅੰਕਿਤ ਸੇਰਸਾ,ਸਚਿਨ ਭਿਵਾਨੀ,ਕਸ਼ਿਸ਼ ਨੂੰ ਨਾਮਜ਼ਦ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਜਨਵਰੀ 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚੋਂ ਫਰਾਰ ਹੋਣ ਤੋਂ ਬਾਅਦ ਹਵਾਰਾ ਨੂੰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਜਿੰਨ੍ਹਾ