ਸਿੱਧੂ ਨੇ ਮੁੜ ਚੁੱਕਿਆ ਬਿਜਲੀ ਸੰਕਟ ਦਾ ਮੁੱਦਾ, ਹੁਣ ਕਿਸਨੂੰ ਘੇਰਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਛਾਏ ਬਿਜਲੀ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਮੁਫ਼ਤ ਬਿਜਲੀ ਦੇਣ ਦੇ ਖੋਖਲੇ ਵਾਅਦੇ ਤਦ ਤੱਕ ਬੇਅਰਥ ਹਨ, ਜਦੋਂ ਤੱਕ “ਪੰਜਾਬ ਵਿਧਾਨ ਸਭਾ ਰਾਹੀਂ ਨਵਾਂ ਕਾਨੂੰਨ ਬਣਾ ਕੇ” ਬਿਜਲੀ ਖਰੀਦ ਸਮਝੌਤੇ ਰੱਦ ਨਹੀਂ ਕਰ ਦਿੱਤੇ ਜਾਂਦੇ। ਜਦੋਂ ਤੱਕ ਬਿਜਲੀ ਖਰੀਦ ਸਮਝੌਤਿਆ ਦੀਆਂ ਨੁਕਸਦਾਰ ਧਾਰਾਵਾਂ