Punjab

ਭਗਵੰਤ ਮਾਨ ਸੈਸ਼ਨ ‘ਚ ਉਠਾਉਣ ਜਾ ਰਹੇ ਹਨ ਰਾਜਨੀਤਿਕ ਪਾਰਟੀਆਂ ਲਈ ਵੱਡੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬਿਜਲੀ ਸੰਕਟ ਨੂੰ ਲੈ ਕੇ ਕਿਹਾ ਕਿ ‘ਬਿਜਲੀ ਸੰਕਟ ਇਸ ਸਮੇਂ ਪੰਜਾਬ ਦੇ ਬੱਚੇ-ਬੱਚੇ ਦਾ ਦਰਦ ਹੈ। ਪੰਜਾਬ ਦੇ ਲੋਕ ਪਾਵਰਲੈੱਸ ਹਨ ਕਿਉਂਕਿ ਸਾਡਾ ਪਾਵਰ ਮੰਤਰੀ ਮਹਿਲਾਂ ਵਿੱਚ ਬੈਠਾ ਹੈ। ਇੰਡਸਟਰੀਆਂ ਨੂੰ ਧੱਕੇ ਨਾਲ ਤਿੰਨ ਦਿਨ ਬੰਦ ਕਰਨ ਲਈ ਕਿਹਾ

Read More
Punjab

ਬਿਜਲੀ ਸੰਕਟ : ਸਿੱਧੂ ਮੁੜ ਹੋਏ ਅਕਾਲੀਆਂ ਦੇ ਦੁਆਲੇ, ਫਿਰ ਦਿੱਤੀ ਨਵੀਂ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਸਮਝੌਤਿਆਂ ਉਤੇ ਬਾਦਲਾਂ ਨੂੰ ਮੁੜ ਘੇਰਿਆ ਹੈ। ਉਨ੍ਹਾਂ ਨੇ ਅੱਜ ਮੁੜ ਆਪਣੇ ਫੇਸਬੁਕ ਪੇਜ ਉੱਤੇ ਪੋਸਟ ਪਾ ਕੇ ਪਿੱਛਲੀ ਅਕਾਲੀ ਸਰਕਾਰ ਵੱਲੋਂ ਕੀਤੇ ਸਮਝੌਤਿਆਂ ਨੂੰ ਪੰਜਾਬ ਦੀ ਲੁੱਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਦਸਤਖ਼ਤ ਕੀਤੇ ਬਿਜਲੀ ਸਮਝੌਤੇ ਪੰਜਾਬ ਨੂੰ ਲੁੱਟ

Read More
Punjab

ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ ਜਿਪਸਮ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਲਿਮਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਾਰੀਆਂ ਜਾਂ ਕਲਰਾਠੀਆਂ

Read More
Punjab

ਭਾਜਪਾ ਨੇ ਕੈਪਟਨ ਨੂੰ ਕਿਸ ਮੁੱਦੇ ‘ਤੇ ਮਿਲਣ ਲਈ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਾਜਪਾ ਨੇ ਭਾਜਪਾ ਦੇ ਲੀਡਰਾਂ ਅਤੇ ਵਰਕਰਾਂ ‘ਤੇ ਹਮਲਿਆਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਉਨ੍ਹਾਂ ਨੇ ਕੈਪਟਨ ਦੇ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਹੈ। ਚਿੱਠੀ ਵਿੱਚ ਕਿਹਾ ਗਿਆ

Read More
Punjab

ਬਿਜਲੀ ਸੰਕਟ : ਇੰਡਸਟਰੀਆਂ ‘ਚ ਜਲਦ ਕੰਮ ਹੋਵੇਗਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਤੋਂ ਸ਼ਰਤਾਂ ਦੇ ਨਾਲ ਇੰਡਸਟਰੀਆਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। 30 ਫੀਸਦ ਸਮਰੱਥਾ ਦੇ ਨਾਲ ਇੰਡਸਟਰੀ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਜ਼ਰੂਰੀ ਸੇਵਾਵਾਂ ਵਾਲੀਆਂ ਇੰਡਸਟਰੀਆਂ ‘ਤੇ ਕੋਈ ਪਾਬੰਦੀ ਨਹੀਂ ਹੈ। ਇਹ ਇੰਡਸਟਰੀਆਂ 100 ਫੀਸਦ ਸਮਰੱਥਾ ਦੇ ਨਾਲ ਖੁੱਲ੍ਹ ਸਕਦੀਆਂ ਹਨ। ਬਿਜਲੀ ਸੰਕਟ

Read More
Punjab

ਖੇਤੀਬਾੜੀ ਲਈ ਬਿਜਲੀ ਸਪਲਾਈ ‘ਚ ਕਿੰਨਾ ਵਾਧਾ ਹੋਇਆ, ਇੱਥੋ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੂੰ ਬਿਜਲੀ ਸਪਲਾਈ ਦੇ ਘੰਟਿਆਂ ਵਿੱਚ ਵਾਧਾ ਕਰਨ ਲਈ ਆਪਣੇ ਵਿਸ਼ੇਸ਼ ਯਤਨਾਂ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਐਤਵਾਰ (4 ਜੁਲਾਈ) ਨੂੰ ਝੋਨੇ ਦੀ ਬਿਜਾਈ ਸਬੰਧੀ ਕੰਮਾਂ ਲਈ ਸੂਬੇ ਭਰ ਵਿੱਚ ਔਸਤਨ 10.3 ਘੰਟੇ ਬਿਜਲੀ ਸਪਲਾਈ ਕੀਤੀ ਗਈ। ਸੂਬੇ ਨੂੰ ਔਸਤਨ ਬਿਜਲੀ ਸਪਲਾਈ ਦਾ

Read More
Punjab

ਕਿਸਨੂੰ ਸਿੱਖ ਅਤੇ ਪੰਜਾਬੀ ਹੋਣ ਕਰਕੇ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੇ ਇੱਕ ਅਧਿਆਪਕ ਡਾ.ਭੁਪਿੰਦਰ ਸਿੰਘ ਨੇ ਯੂਨੀਵਰਸਿਟੀ ਪ੍ਰਸ਼ਾਸਨ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ‘ਸਿੱਖ ਅਤੇ ਪੰਜਾਬੀ ਹੋਣ ਦੇ ਕਰਕੇ ਉਨ੍ਹਾਂ ਦੇ ਨਾਲ ਪੱਖਪਾਤ ਕੀਤਾ ਗਿਆ। ਉਨ੍ਹਾਂ ਨੂੰ ਤਰੱਕੀ (promotion) ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਮੌਜੂਦ ਸਾਰੇ ਸਿੱਖ ਸਟਾਫ ਦੇ ਨਾਲ ਅਜਿਹਾ

Read More
Punjab

ਚੰਡੀਗੜ੍ਹ ‘ਚ ਬੀਜੇਪੀ ਕਿਸਦੇ ਖਿਲਾਫ ਕਿਉਂ ਕਰ ਰਹੀ ਹੈ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਵੱਲੋਂ ਚੰਡੀਗੜ੍ਹ ਵਿੱਚ ਨਸ਼ੇ ਦੇ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਜੇਪੀ ਯੁਵਾ ਮੋਰਚੇ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵੱਲੋਂ ਕੈਪਟਨ ਦੀ ਰਿਹਾਇਸ਼ ਦਾ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ

Read More
Punjab

’84, ’86 ਦੇ ਮਾਮਲਿਆਂ ਦਾ ਹਵਾਲਾ ਦੇ ਕੇ ਕਿਸ ਨੇ ਨਵੀਂ SIT ‘ਤੇ ਜਤਾਈ ਬੇਭਰੋਸਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਮਾਮਲੇ ‘ਤੇ ਬਣੀ ਨਵੀਂ ਐੱਸਆਈਟੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਹੁਣ ਤੱਕ ਦੀ ਕਾਰਵਾਈ ਨੂੰ ਸਾਢੇ 6 ਸਾਲ ਹੋ ਗਏ ਹਨ ਅਤੇ ਇਸ ਮਾਮਲੇ ‘ਤੇ ਸਿਰਫ ਰਾਜਨੀਤੀ ਹੀ ਹੋਈ ਹੈ। ਪੁਰਾਣੀ ਐੱਸਆਈਟੀ ਦੇ ਮੈਂਬਰਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ

Read More
Punjab

ਅਕਾਲੀ ਦਲ ਨੇ ਦੱਸਿਆ SIT ਦਾ ਅਸਲ ਉਦੇਸ਼ ਕੀ ਹੈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਬੇਅਦਬੀ ਮਾਮਲੇ ‘ਤੇ ਬਣੀ ਨਵੀਂ ਐੱਸਆਈਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ‘ਅਸੀਂ ਚਾਹੁੰਦੇ ਹਾਂ ਕਿ ਬੇਅਦਬੀ ਦਾ ਇਨਸਾਫ ਮਿਲੇ। ਹਾਈਕੋਰਟ ਦੀ ਝਾੜ ਤੋਂ ਬਾਅਦ ਇਹ ਜੋ ਐੱਸਆਈਟੀ ਬਣੀ ਹੈ, ਇਸਦਾ ਅਸੀਂ ਹਰ ਪੱਖ ਤੋਂ ਸਹਿਯੋਗ ਦਿੱਤਾ ਹੈ। ਪਰ

Read More