India Punjab

ਮੱਤੇਵਾੜਾ ਦੇ ਜੰਗਲ ‘ਤੇ ਛਾਇਆ ਵੱਡਾ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਦਿਆਰਥੀ ਜਥੇਬੰਦੀ ‘ਸੱਥ’ ਨੇ 4 ਜੁਲਾਈ ਨੂੰ ਦੁਪਹਿਰ 12 ਵਜੇ ਮੱਤੇਵਾੜਾ ਜੰਗਲ ਵਿੱਚ ਬਣੇ ਬੋਟੈਨੀਕਲ, ਬਟਰਫਲਾਈ ਪਾਰਕ ਵਿੱਚ ਮੱਤੇਵਾੜਾ ਜੰਗਲ ਅਤੇ ਸਤਲੁਜ ਦਰਿਆ ਨੂੰ ਬਚਾਉਣ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਮੱਤੇਵਾੜਾ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਪੰਜਾਬ ਦੀ

Read More
India Punjab

ਅਰਥਚਾਰੇ ਨੂੰ ਹੱਲਾਸ਼ੇਰੀ ਦੇਵੇਗੀ ਕੇਂਦਰ ਦੀ ਕ੍ਰੈਡਿਟ ਗਰੰਟੀ ਯੋਜਨਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੀ ਮਾਰ ਝੱਲ ਰਹੇ ਭਾਰਤੀ ਅਰਥਚਾਰੇ ਨੂੰ ਵਧਾਉਣ ਵਿਚ ਮਦਦ ਕਰਨ ਲਈ ਵਿਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਈ ਅਹਿਮ ਫੈਸਲੇ ਕੀਤੇ ਹਨ।ਜਾਣਕਾਰੀ ਅਨੁਸਾਰ ਹੈਲਥ ਸੈਕਟਰ ਵਿਚ ਬੁਨਿਆਦੀ ਢਾਂਚੇ ਲਈ ਸਥਿਤੀ ਸੁਧਾਰਨ ਲਈ ਸਰਕਾਰ ਨੇ 1.1 ਲੱਖ ਕਰੋੜ ਰੁਪਏ ਦੀ ਕ੍ਰੈਡਿਟ ਗਰੰਟੀ ਯੋਜਨਾ ਦਾ ਐਲਾਨ ਕੀਤਾ ਹੈ। ਨਕਦੀ ਦੇ

Read More
India Punjab

ਜਥੇਦਾਰ ਹਰਪ੍ਰੀਤ ਸਿੰਘ ਦੀ ਚਿੱਠੀ ਦਾ ਬੀਜੇਪੀ ਨੂੰ ਚੜ੍ਹਿਆ ਚਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਜੰਮੂ ਕਸ਼ਮੀਰ ਵਿੱਚ ਇੱਕ 18 ਸਾਲਾ ਲੜਕੀ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ‘ਤੇ ਚਿੱਠੀ ਲਿਖੀ ਹੈ ਅਤੇ ਇਸ ਘਟਨਾ ‘ਤੇ ਚਿੰਤਾ ਜਤਾਈ ਹੈ। ਜਾਣਕਾਰੀ ਮੁਤਾਬਕ ਜਥੇਦਾਰ ਹਰਪ੍ਰੀਤ ਸਿੰਘ ਨੇ ਚਿੱਠੀ ਵਿੱਚ

Read More
Punjab

ਪੰਜਾਬ ਲਈ ਤਿਆਰ ਹੋ ਰਹੇ 4 ਹਜ਼ਾਰ 362 ਪੁਲਿਸ ਕਰਮੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲੀਸ ਨੇ ਕਾਂਸਟੇਬਲਾਂ, ਹੈੱਡ-ਕਾਂਸਟੇਬਲਾਂ ਅਤੇ ਸਬ-ਇੰਸਪੈਕਟਰਾਂ ਦੀ ਭਰਤੀ ਦੇ ਮੱਦੇਨਜ਼ਰ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਸਰੀਰਕ ਜਾਂਚ ਟੈਸਟ ਦੀ ਮੁਫ਼ਤ ਕੋਚਿੰਗ ਅਤੇ ਸਿਖਲਾਈ ਸੈਸ਼ਨ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਹੁਕਮਾਂ ਮਗਰੋਂ ਸਾਰੇ ਸੀਪੀਜ਼/ ਐਸੱਐੱਸਪੀਜ਼ ਨੇ ਆਪਣੇ ਸਬੰਧਤ ਜ਼ਿਲ੍ਹਿਆਂ ਦੀਆਂ ਪੁਲੀਸ

Read More
Punjab

14 ਸਾਲ ਜੇਲ੍ਹ ਕੱਟਣ ਵਾਲੇ ਇਸ ਕੈਦੀ ਨੇ ਉਧੇੜ ਕੇ ਰੱਖ ਦਿੱਤਾ ਪੰਜਾਬ ਦੀਆਂ ਜੇਲ੍ਹਾਂ ਦਾ ਅੰਦਰਲਾ ਹਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਜੇਲ੍ਹ ਨੂੰ ਸੁਧਾਰ ਘਰ ਮੰਨਿਆ ਜਾਂਦਾ ਪਰ ਕਈ ਵਾਰ ਇਹੀ ਸੁਧਾਰ ਘਰ ਨਰਕ ਘਰ ਬਣ ਜਾਂਦੇ ਹਨ। ਕਿਉਂਕਿ ਜੇਲ੍ਹ ਵਿਚ ਹਰ ਤਰਾਂ ਦੇ ਕੈਦੀ ਹੁੰਦੇ ਹਨ ਤੇ ਜਿਥੋਂ ਕੁਝ ਚੰਗੇ ਵਤੀਰੇ ਵਾਲੇ ਕੈਦੀ ਵੀ ਗਲਤ ਰਸਤਾ ਫੜ ਲੈਂਦੇ ਹਨ ਅਤੇ ਸੁਧਰਨ ਦੀ ਬਜਾਏ ਹੋਰ ਵਿਗੜ ਜਾਂਦੇ ਹਨ। ਇਸੇ ਮੁੱਦੇ ਨੂੰ

Read More
Punjab

ਪੰਜਾਬ ‘ਚ ਤਿੰਨ ਦਿਨ ਔਰਤਾਂ ਨੂੰ ਨਹੀਂ ਮਿਲੇਗਾ ਸਰਕਾਰੀ ਬੱਸਾਂ ਦਾ ਸਫਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਦੇ ਖਿਲਾਫ ਸੂਬੇ ਵਿੱਚ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤ ਪਨਬਸ ਦੇ ਕੰਟਰੈਕਟ ਕਾਮਿਆਂ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਚ ਠੇਕੇ ‘ਤੇ ਭਰਤੀ ਕਾਮਿਆਂ ਨੂੰ ਰੈਗੂਲਰ ਕਰਨ ਕੀ ਮੰਗ ਨੂੰ ਲੈ ਕੇ ਤਿੰਨ ਦਿਨਾ ਹੜਤਾਲ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੱਚੇ ਮੁਲਾਜ਼ਮਾਂ ਵੱਲੋਂ ਸੰਪੂਰਨ ਰੂਪ ‘ਚ ਚੱਕਾ ਜਾਮ

Read More
Punjab

ਪੰਜਾਬ ਦੀ ਰਾਜਧਾਨੀ ‘ਚ ਸਾਰਿਆਂ ‘ਤੇ ਦਰਜ ਕੀਤਾ ਜਾਂਦਾ ਹੈ ਕੇਸ – ਚੀਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਪਣੇ ਹੱਕਾਂ ਵਾਸਤੇ ਸੰਘਰਸ਼ ਕਰ ਰਹੇ ਕਿਸਾਨ ਲੀਡਰਾਂ ‘ਤੇ ਕੱਲ੍ਹ ਦਰਜ ਕੀਤੇ ਗਏ ਕੇਸਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਗਵਰਨਰਾਂ ਨੂੰ ਮੰਗ ਪੱਤਰ ਸੌਂਪਣ ਵਾਸਤੇ ਦੋਵਾਂ ਸੂਬਿਆਂ ਦੇ ਕਿਸਾਨ ਉਚੇਚੇ ਤੌਰ ‘ਤੇ ਪਹੁੰਚੇ ਸਨ। ਪਰ ਚੰਡੀਗੜ੍ਹ

Read More
India

ਜੰਮੂ ‘ਚ 5 ਸਾਲ ਪਹਿਲਾਂ ਵਾਲੀ ਘਟਨਾ ਮੁੜ ਵਾਪਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਵਿੱਚ ਸਥਿਤ ਭਾਰਤੀ ਹਵਾਈ ਫੌਜ ਦੇ ਅੱਡੇ ’ਤੇ ਬੀਤੀ ਦੇਰ ਰਾਤ ਡਰੋਨ ਨਾਲ ਪੰਜ ਮਿੰਟਾਂ ਵਿੱਚ ਦੋ ਧਮਾਕੇ ਹੋਏ। ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਧਮਾਕੇ ਤੜਕੇ ਕਰੀਬ 2.15 ਵਜੇ ਹੋਏ। ਪਹਿਲੇ ਧਮਾਕੇ ਕਾਰਨ ਹਵਾਈ ਅੱਡੇ ਦੇ ਤਕਨੀਕੀ ਖੇਤਰ

Read More
India

ਦਿੱਲੀ ਵਾਸੀਆਂ ਨੂੰ ਤਾਲਾਬੰਦੀ ਵਿੱਚ ਮਿਲੀ ਹੋਰ ਢਿੱਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਸੋਮਵਾਰ ਤੋਂ ਬੈਂਕੇਟ ਹਾਲ ਅੱਧੀ ਸਮਰੱਥਾ ਨਾਲ ਖੁੱਲ੍ਹ ਸਕਣਗੇ। ਇਸ ਦੇ ਨਾਲ ਹੀ ਜਿਮ ਸੈਂਟਰਾਂ ਨੂੰ ਵੀ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਕਰੋਨਾ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਲਗਾਤਾਰ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ, ਦਿੱਲੀ ਸਰਕਾਰ ਪੜਾਅਵਾਰ ਹਰ ਸੇਵਾ ਦੁਬਾਰਾ ਖੋਲ੍ਹ ਰਹੀ ਹੈ। ਹਾਲਾਂਕਿ, ਹੁਣ ਜਿਮ,

Read More