Punjab

ਨਵਜੋਤ ਸਿੱਧੂ ਆਪਣੇ ਸਿਆਸੀ ਲਾਹੇ ਲਈ ਫੈਲਾ ਰਹੇ ਨੇ ਗਲਤ ਜਾਣਕਾਰੀ – ਦਿਓਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ (APS Deol) ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਹਨਾਂ ਦੀ ਹੀ ਭਾਸ਼ਾ ਵਿੱਚ ਜਵਾਬ ਦਿੱਤਾ ਹੈ। ਦਿਓਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਆਪਣੀ ਹੀ ਸਰਕਾਰ ਦਾ ਨੁਕਸਾਨ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ

Read More
India International Punjab

135 ਸਾਲਾਂ ਦੇ ਇਤਿਹਾਸ ਵਿੱਚ ਸਰਕਾਰ ਦਾ ਸਭ ਤੋਂ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ:- ਆਸਟਰੇਲੀਆ ਵਿੱਚ ਖੇਤ ਮਜ਼ਦੂਰਾਂ ਨੂੰ ਹੁਣ ਘੱਟੋ-ਘੱਟ 25 ਡਾਲਰ ਪ੍ਰਤੀ ਘੰਟਾ ਮਿਹਨਤਾਨਾ ਮਿਲੇਗਾ। ਵੱਡੀ ਖਬਰ ਇਸ ਕਰਕੇ ਹੈ ਕਿਉਂਕਿ ਪਹਿਲਾਂ ਖੇਤਾਂ ਚ ਕੰਮ ਕਰਨ ਵਾਲਿਆਂ ਨੂੰ ਸਿਰਫ 3 ਡਾਲਰ ਹੀ ਮਿਲਦੇ ਸਨ। ਖੇਤੀ ਕਾਮਿਆਂ ਦੇ ਹੱਕ ਵਿਚ ਇਹ ਵੱਡਾ ਫੈਸਲਾ ਮੁਲਕ ਦੇ ਕਿਰਤ ਕਾਨੂੰਨਾਂ ਦੀ ਰਾਖੀ ਕਰਦੇ ‘ਫੇਅਰ ਵਰਕ ਕਮਿਸ਼ਨ’ਨੇ ਸੁਣਾਇਆ

Read More
Punjab

ਚੰਨੀ ਨੇ STF ਦੀ ਰਿਪੋਰਟ ਬਾਰੇ ਕੀਤਾ ਵੱਡਾ ਦਾਅਵਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਸਤਲਜੁ ਦਰਿਆ ਦੇ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ ਰੱਖਿਆ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਮੈਂ, ਮੇਰਾ ਪਰਿਵਾਰ, ਮੇਰੀ ਕੁਲ ਅਤੇ ਹਲਕਾ ਬਹੁਤ ਖੁਸ਼ ਹੈ ਅਤੇ ਹਲਕੇ ਦੀ ਇਹ ਮੰਗ ਪੂਰੀ

Read More
India Punjab

ਪੰਜਾਬ ਸਰਕਾਰ ਦੀਆਂ ਅੱਖਾਂ ‘ਚ ਰੜਕਿਆ ਇੰਡੋ ਕਨੈਡੀਅਨ ਬੱਸਾਂ ਦਾ ਲਾਇਆ ‘ਚੂਨਾ’

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਜਾ ਰਹੀਆਂ ਸਿਰਫ ਤੇ ਸਿਰਫ ਬਾਦਲ ਪਰਿਵਾਰ ਦੀਆਂ ਇੰਡੋ ਕਨੈਡੀਅਨ ਬੱਸਾਂ ਉੱਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਇਨ੍ਹਾਂ ਬੱਸਾਂ ਵੱਲੋਂ ਸਟੇਟ ਟ੍ਰਾਂਸਪੋਰਟ ਤੇ ਮਾਲੀਏ ਨੂੰ ਤਕੜਾ ਚੂਨਾ ਲਾਇਆ ਜਾ ਰਿਹਾ ਹੈ। ਇਹ ਦੱਸ ਦਈਏ ਕਿ ‘ਦ ਖਾਲਸ

Read More
Punjab

ਮੁੱਖ ਮੰਤਰੀ ਚੰਨੀ ਨੇ ਇਤਿਹਾਸਕ ਫੈਸਲਾ ਤਾਂ ਖੀਸੇ ‘ਚ ਲੁਕੋ ਰੱਖਿਐ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਦੋਂ ਪੰਜਾਬ ਦਿਵਸ ‘ਤੇ ਹੋਏ ਇਤਿਹਾਸਕ ਐਲਾਨ ਕਰਨ ਦਾ ਪ੍ਰਚਾਰ ਕਰ ਰਹੇ ਸਨ ਤਾਂ ਬਹੁਤਿਆਂ ਨੂੰ ਆਸ ਸੀ ਕਿ ਉਹ ਕਿਸਾਨੀ ਨਾਲ ਜੁੜਿਆ ਕੋਈ ਵੱਡਾ ਫੈਸਲਾ ਲੈਣਗੇ। ਉਨ੍ਹਾਂ ਵੱਲੋਂ ਜਦੋਂ ਬਿਜਲੀ ਦੀਆਂ ਦਰਾਂ ਸਸਤੀਆਂ ਕਰਨ ਅਤੇ ਮੁਲਾਜ਼ਮਾਂ ਨੂੰ 15 ਫ਼ੀਸਦੀ ਡੀਏ

Read More
Punjab

ਗੋਲੀ ਲੱਗਣ ਨਾਲ ਏਐੱਸਆਈ ਦੀ ਗਈ ਜਾਨ

‘ਦ ਖ਼ਾਲਸ ਟੀਵੀ ਬਿਊਰੋ:- ਹੁਸ਼ਿਆਰਪੁਰ ‘ਚ ਪੰਜਾਬ ਪੁਲਿਸ ਦੇ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਹ ਘਟਨਾ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ ਵਾਪਰੀ ਹੈ। ਮ੍ਰਿਤਕ ਏਐਸਆਈ ਦੀ ਪਹਿਚਾਣ ਗੁਰਮੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਗੁਰਮੀਤ ਸਿੰਘ ਜਦੋਂ ਆਪਣੀ ਸਰਵਿਸ ਰਿਵਾਲਵਰ ਸਾਫ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ।

Read More
Punjab

ਯਮੁਨਾ ਐਕਸਪ੍ਰੈਸ-ਵੇ ਉਤੇ ਵੱਡਾ ਹਾਦਸਾ, 5 ਲੋਕਾਂ ਦੀ ਮੌ ਤ

‘ਦ ਖ਼ਾਲਸ ਟੀਵੀ ਬਿਊਰੋ:- ਯਮੁਨਾ ਐਕਸਪ੍ਰੈਸ-ਵੇ ਉਤੇ ਬੀਤੇ ਕੱਲ੍ਹ ਹੋਏ ਇਕ ਸੜਕ ਹਾਦਸੇ ਵਿੱਚ ਮਾਂ-ਪੁੱਤ ਸਮੇਤ 5 ਲੋਕਾਂ ਦੀ ਮੌਤ ਹੋ ਗਈ ਇਨ੍ਹਾਂ ਵਿੱਚ ਇਕ ਵਿਅਕਤੀ ਪਠਾਨਕੋਟ ਅਤੇ 4 ਗਾਜੀਆਬਾਦ ਦੇ ਰਹਿਣ ਵਾਲੇ ਸਨ। ਇਹ ਹਾਦਸਾ ਤੇਜ਼ ਰਫਤਾਰ ਬੱਸ ਦੇ ਡਵਾਈਡਰ ਪਾਰ ਕਰਕੇ ਗਲਤ ਪਾਸ ਤੋਂ ਆ ਰਹੀ ਇੱਕ ਕਾਰ ਨਾਲ ਟਕਰਾਉਣ ਕਾਰਨ ਵਾਪਰਿਆ ਹੈ।

Read More
Punjab

ਹਾਈਕੋਰਟ ਨੇ ਦਸਤਾਰ ਦੇ ਹੱਕ ਵਿੱਚ ਫੈਸਲਾ ਸੁਣਾਇਆ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਸਤਾਰ ਨੂੰ ਸਿੱਖਾਂ ਦੀ ਸ਼ਾਨ ਦੱਸਦਿਆਂ ਦਸਤਾਰ ਤੋਂ ਬਿਨਾਂ ਕਿਸੇ ਵਿਅਕਤੀ ਦੀ ਤਸਵੀਰ ਨੂੰ ਸੋਸ਼ਲ ਮੀਡੀਆ ਉੱਤੇ ਜਨਤਕ ਕਰਨ ਨੂੰ ਸਿੱਖਾ ਦੀਆਂ ਭਾਵਨਾਵਾਂ ਨੂੰ ਸੱਟ ਮਾਰਨਾ ਦੱਸਿਆ ਹੈ। ਅਦਾਲਤ ਨੇ ਇਹ ਫੈਸਲਾ ਇੱਕ 65 ਸਾਲ ਦੇ ਸਿੱਖ ਬਜੁਰਗ ਦੀ ਤਸਵੀਰ ਜਨਤਕ ਕਰਨ ਦੇ ਖਿਲਾਫ ਦਾਇਰ ਪਟੀਸ਼ਨ

Read More
India Punjab

ਕੇਂਦਰ ਦਾ ‘ਟੈਰਰ ਮਾਨੀਟਰਿੰਗ ਗਰੁੱਪ’ ਹੁਣ ਪੰਜਾਬ ਚ ਵੀ ਕਰੇਗਾ ਕੰਮ

‘ਦ ਖ਼ਾਲਸ ਟੀਵੀ ਬਿਊਰੋ:- ਜੰਮੂ ਕਸ਼ਮੀਰ ਵਿੱਚ ਅੱਤਵਾਦ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ‘ਟੈਰਰ ਮਾਨੀਟਰਿੰਗ ਗਰੁੱਪ’ਹੁਣ ਪੰਜਾਬ ਵਿੱਚ ਵੀ ਐਕਟਿਵ ਰਹੇਗਾ। ਇਹ ਗਰੁੱਪ ਪੰਜਾਬ ਦੀ ਪੁਲਿਸ ਦੇ ਨਾਲ ਮਿਲ ਕੇ ਅੱਤਵਾਦ ਰੋਕੂ ਕਾਰਵਾਈਆਂ ਨੂੰ ਠਲ੍ਹਣ ਲਈ ਕਾਰਵਾਈ ਕਰੇਗਾ। ਜਾਣਕਾਰੀ ਮੁਤਾਬਿਕ ਸੁਰੱਖਿਆ ਫ਼ੋਰਸਾਂ ਦੇ ਸੂਤਰਾਂ ਦੇ ਹਵਾਲੇ ਨਾਲ ਤਾਜ਼ਾ ਖ਼ਬਰ ਇਹ ਹੈ ਕਿ

Read More
India Punjab

NIA ਦੀਆਂ ਟੀਮਾਂ ਨੇ ਅੱਤਵਾਦੀਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਕੀਤਾ ਕੈਨੇਡਾ ਦਾ ਦੌਰਾ

‘ਦ ਖ਼ਾਲਸ ਟੀਵੀ ਬਿਊਰੋ:- ਭਾਰਤ ਦੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਭਾਵ ਕਿ NIA ਦੀ ਇੱਕ ਉੱਚ-ਪੱਧਰੀ ਟੀਮ ਨੇ 4 ਤੋਂ 5 ਨਵੰਬਰ 2021 ਨੂੰ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP)ਦੇ ਸੱਦੇ ‘ਤੇ ਕੈਨੇਡਾ ਦਾ ਦੌਰਾ ਕੀਤਾ, ਤਾਂ ਜੋ ਅੱਤਵਾਦ ਦੇ ਸ਼ੱਕੀ ਵਿਅਕਤੀਆਂ ਅਤੇ ਵਿਅਕਤੀਆਂ ਵਿਰੁੱਧ ਬਿਹਤਰ ਤਾਲਮੇਲ ਦੀ ਜਾਂਚ ਕੀਤੀ ਜਾ ਸਕੇ। ਭਾਰਤੀ ਹਾਈ ਕਮਿਸ਼ਨ ਦੁਆਰਾ ਜਾਰੀ

Read More