India Punjab

ਕਿਸਾਨਾਂ ਅੱਗੇ ਝੁਕੀ ਪੰਚਕੂਲਾ ਪੁਲਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਚਕੂਲਾ ਪੁਲਿਸ ਨੂੰ ਅੱਜ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਛੱਡਣਾ ਪਿਆ ਹੈ। ਜਿਹੜੇ ਪੁਲਸ ਮੁਲਾਜ਼ਮਾਂ ਨੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਸੀ, ਉਹਨਾਂ ਨੇ ਮੁਆਫ਼ੀ ਵੀ ਮੰਗੀ ਹੈ। ਦਰਅਸਲ, ਕੱਲ੍ਹ ਪੰਚਕੂਲਾ ਵਿੱਚ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪਰ ਪੁਲਿਸ ਨੇ ਕਿਸਾਨਾਂ

Read More
India Punjab

ਚੰਡੀਗੜ੍ਹ ਦੇ ਮਟਕਾ ਚੌਂਕ ਵਾਲੇ ਬਾਬੇ ਨੂੰ ਪੁਲਿਸ ਨੇ ਚੁੱਕਿਆ, ਚੜੂਨੀ ਨੇ ਨੌਜਵਾਨਾਂ ਨੂੰ ਦਿੱਤਾ ਸੁਨੇਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਮਟਕਾ ਚੌਂਕ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਨਿਹੰਗ ਸਿੰਘ ਨੂੰ ਅੱਜ ਸਵੇਰੇ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ “ਬਹੁਤ ਸਾਰੇ ਕਿਸਾਨ ਚੰਡੀਗੜ੍ਹ, ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ

Read More
India Punjab

ਕਿਸਾਨਾਂ ਅੱਗੇ ਆਈ ਇੱਕ ਹੋਰ ਚੁਣੌਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰਾਂ ਨੇ ਕਿਹਾ ਕਿ ‘ਪ੍ਰਸ਼ਾਸਨ ਨੇ ਸਾਰੀ ਟ੍ਰੈਫਿਕ ਮੋਰਚੇ ਦੇ ਵਿੱਚ ਚਲਾ ਦਿੱਤੀ ਹੈ, ਜੋ ਕਿ ਪ੍ਰਸ਼ਾਸਨ ਦੀ ਕੋਈ ਵੱਡੀ ਸਾਜਿਸ਼ ਨਜ਼ਰ ਆ ਰਹੀ ਹੈ। ਇਸ ਲਈ ਕੱਲ੍ਹ ਕਿਸਾਨ ਲੀਡਰਾਂ ਵੱਲੋਂ ਖੁਦ ਦਿੱਲੀ-ਕੁੰਡਲੀ ਬਾਰਡਰ ‘ਤੇ ਰਾਤ ਦੇ ਸਮੇਂ ਪਹਿਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਨਾਲ ਬਹੁਤ

Read More
Punjab

ਦਿੱਲੀ ਵਾਲਿਆਂ ਨੂੰ ਪੰਜਾਬ ਵਿੱਚ ਆ ਕੇ ਹੀ ਕਿਉਂ ਆਉਂਦਾ ਹੈ ਸਾਰਾ ਕੁੱਝ ਯਾਦ – ਬਰਿੰਦਰ ਢਿੱਲੋਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ‘ਪੰਜਾਬ ਵਿੱਚ ਬਿਲਕੁਲ ਕੋਈ ਵੀ ਆ-ਜਾ ਸਕਦਾ ਹੈ। ਪਰ ਪੰਜਾਬ ਵਿੱਚ ਸਿਰਫ ਰਾਜਨੀਤਿਕ ਮਨਸ਼ਾ ਅਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਆਉਣ ਵਾਲੇ ਦਾ ਵਿਰੋਧ ਕੀਤਾ ਜਾਵੇਗਾ। ਪਰ ਇਨ੍ਹਾਂ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬਰਦਾਸ਼ਤ ਨਹੀਂ

Read More
Punjab

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਗ੍ਹਾ ਪਾਰਟੀ ‘ਚ ਨਹੀਂ, ਕਟਹਿਰੇ ‘ਚ ਹੈ – ਵਲਟੋਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਵਰਗੇ 36 ਪਾਰਟੀ ਜੁਆਇਨ ਕਰਦੇ ਹਨ ਅਤੇ 36 ਜਾਂਦੇ ਹਨ। ਅਜਿਹੇ ਲੋਕ ਜਿਨ੍ਹਾਂ ਨੇ ਆਪਣੀ ਆਈਪੀਐੱਸ ਦੇ ਤੌਰ ‘ਤੇ ਜ਼ਿੰਮੇਵਾਰੀ ਨਹੀਂ ਨਿਭਾਈ, ਜਿਨ੍ਹਾਂ ਨੇ ਪੰਜਾਬ ਨਾਲ, ਸਿੱਖ ਕੌਮ ਨਾਲ ਧੋਖਾ ਕੀਤਾ ਹੈ। ਉਨ੍ਹਾਂ

Read More
Punjab

SGPC ਨੇ ਟਵਿੱਟਰ ਨੂੰ ਕਿਉਂ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਟਵਿੱਟਰ ਨੂੰ ਚਿੱਠੀ ਲਿਖੀ ਸੀ ਕਿ ਸਿੱਖਾਂ ਦੇ ਖਿਲਾਫ ਟਵਿੱਟਰ ‘ਤੇ ਬਹੁਤ ਸਾਰੀਆਂ ਨਫਰਤ ਭਰੀਆਂ ਖਬਰਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਅਤੇ ਬਾਕੀ ਧਰਮਾਂ ਵਿੱਚ ਪਾੜਾ ਪਾਇਆ ਜਾ ਰਿਹਾ ਹੈ, ਪਰ ਉਸ ਚਿੱਠੀ ਦਾ ਹਾਲੇ

Read More
Punjab

ਕੋਰਟ ਵੱਲੋਂ ਜਾਂਚ ਰਿਪੋਰਟ ਰੱਦ ਕਰਨਾ ਕੁੰਵਰ ਵਿਜੇ ਪ੍ਰਤਾਪ ਦੀ ਵੱਡੀ ਨਾਕਾਮਯਾਬੀ – ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਕਿਹਾ ਕਿ ‘ਇਹ ਲੋਕਤੰਤਰ ਹੈ ਅਤੇ ਹਰ ਕਿਸੇ ਨੂੰ ਅਧਿਕਾਰ ਹੈ ਕਿ ਹਰ ਪਾਰਟੀ ਸ਼ਾਂਤੀਪੂਰ ਤਰੀਕੇ ਨਾਲ ਆਪਣੀ-ਆਪਣੀ ਗਤੀਵਿਧੀ ਕਰੇ। ਪਰ ਜਿਸ ਤਰ੍ਹਾਂ ਕਾਂਗਰਸ ਵੱਲੋਂ ਇਨ੍ਹਾਂ ਦੀ

Read More
Punjab

ਕੁੰਵਰ ਵਿਜੇ ਪ੍ਰਤਾਪ ਦਾ ਰਾਜਨੀਤੀ ‘ਚ ਆਉਣਾ ਵਿਰੋਧੀਆਂ ਨੂੰ ਨਹੀਂ ਆਇਆ ਰਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਕਿਹਾ ਕਿ ‘ਇਹ ਲੋਕਤੰਤਰ ਹੈ ਅਤੇ ਹਰ ਕਿਸੇ ਨੂੰ ਅਧਿਕਾਰ ਹੈ ਕਿ ਹਰ ਪਾਰਟੀ ਸ਼ਾਂਤੀਪੂਰ ਤਰੀਕੇ ਨਾਲ ਆਪਣੀ-ਆਪਣੀ ਗਤੀਵਿਧੀ ਕਰੇ। ਪਰ ਜਿਸ ਤਰ੍ਹਾਂ ਕਾਂਗਰਸ ਵੱਲੋਂ ਇਨ੍ਹਾਂ ਦੀ

Read More
India

ਪੱਤਰਕਾਰ ਰਾਣਾ ਅਯੂਬ ਨੂੰ ਮਿਲੀ ਚਾਰ ਹਫਤਿਆਂ ਦੀ ਰਾਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੇ ਗਾਜ਼ਿਆਬਾਦ ਵਿੱਚ ਇਕ ਬਜੁਰਗ ਨਾਲ ਕੁੱਟਮਾਰ ਦੇ ਵਾਇਰਲ ਹੋਏ ਵੀਡੀਓ ਮਾਮਲੇ ਵਿੱਚ ਬੰਬੇ ਹਾਈਕੋਰਟ ਨੇ ਪੱਤਰਕਾਰ ਰਾਣਾ ਅਯੂਬ ਨੂੰ ਚਾਰ ਹਫਤਿਆਂ ਲਈ ਟ੍ਰਾਂਜਿਟ ਐਂਟੀਸਿਪੇਟਰੀ ਬੇਲ ਦੇ ਦਿੱਤੀ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਰਾਣਾ ਅਯੂਬ ‘ਤੇ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕਥਿਤ ਰੂਪ ਵਿਚ ਇਕ ਵੀਡੀਓ

Read More
Punjab

SGPC ਦੀ ਇਸ ਕੰਪਨੀ ਨੂੰ ਨੋਟਿਸ ਭੇਜਣ ਦੀ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਡਿਜ਼ਨੀ ਹਾਟ ਸਟਾਰ ਚੈਨਲ ‘ਤੇ 1984 ਸਿੱਖ ਕਤਲੇ ਆਮ ‘ਤੇ ਇੱਕ ਵੈੱਬ ਸੀਰੀਜ਼ ਰਿਲੀਜ਼ ਹੋਣ ਜਾ ਰਹੀ ਹੈ, ਜਿਸਦਾ ਨਾਂ ਗ੍ਰਹਿਣ ਹੈ। ਇਹ ਵੈੱਬ ਸੀਰੀਜ਼ 24 ਜੂਨ ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਵੈੱਬ ਸੀਰੀਜ਼ ਵਿੱਚ ਸਿੱਖਾਂ ਪ੍ਰਤੀ ਗਲਤ ਤੱਤਾਂ ਨੂੰ ਪੇਸ਼ ਕੀਤਾ ਗਿਆ ਹੈ। ਇਸ ਵੈੱਬ ਸੀਰੀਜ਼ ਵਿੱਚ

Read More