India

NDTV ‘ਤੇ ਹੁਣ ਅਡਾਨੀ ਗਰੁੱਪ ਦਾ ਕਬਜ਼ਾ! ਮਾਲਕੀ ਲਈ ਅਦਾ ਕੀਤੀ ਵੱਡੀ ਰਕਮ

ਅਡਾਨੀ ਗਰੁੱਪ ਨੇ ਸ਼ੁੱਕਰਵਾਰ ਨੂੰ ਐੱਨਡੀਟੀਵੀ ਦੇ ਸੰਸਥਾਪਕ ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਦੀ 27.26 ਫੀਸਦੀ ਹਿੱਸੇਦਾਰੀ ਖਰੀਦ ਕੇ ਟੈਲੀਵਿਜ਼ਨ ਨੈੱਟਵਰਕ 'ਤੇ ਪੂਰਾ ਕੰਟਰੋਲ ਹਾਸਲ ਕਰ ਲਿਆ।

Read More
India Punjab

‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ

ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ।

Read More
International

ਚੀਨ ਦਾ ਕਰੋਨਾ ਕਾਰਨ ਬੁਰਾ ਹਾਲ , WHO ਨੇ ਅੰਕੜੇ ਸਾਂਝੇ ਕਰਨ ਲਈ ਕਿਹਾ

‘ਦ ਖ਼ਾਲਸ ਬਿਊਰੋ : ਚੀਨ ਵਿਚ ਕਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰੋਜ਼ਾਨਾ ਲੱਖਾਂ ਲੋਕ ਸੰਕਰਮਿਤ ਹੋ ਰਹੇ ਹਨ, ਜਿਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਾ ਤਾਂ ਬੈੱਡ ਬਚੇ ਹਨ ਅਤੇ ਨਾ ਹੀ ਦਵਾਈਆਂ। ਚੀਨ ਦੇ ਝੇਜਿਆਂਗ ਵਿੱਚ ਕਰੋਨਾ ਨੇ ਸਭ ਤੋਂ ਵੱਧ ਕਹਿਰ ਮਚਾਇਆ ਹੈ। ਇੱਥੇ ਰੋਜ਼ਾਨਾ 10 ਲੱਖ ਕੇਸ ਆ ਰਹੇ

Read More
Punjab

ਪੰਜਾਬ 2022: ‘ਕਾਨੂੰਨ ਦੇ ਰਾਜ’ ‘ਤੇ ‘ਗੈਂਗਸਟਰ ਹਾਵੀ’! ‘ਜ਼ਿੰਦਗੀ ਦੀ ਜੰਗ’ ਲਈ 3 ਵੱਡੇ ਮੋਰਚੇ !

2022 ਪੰਜਾਬ ਵਿੱਚ ਅਪਰਾਧਿਕ ਸਰਗਮੀਆਂ ਲਈ ਯਾਦ ਰੱਖਿਆ ਜਾਵੇਗਾ। ਵੱਡੇ ਕਬੱਡੀ ਖਿਡਾਰੀਆਂ ਦਾ ਸ਼ਰੇਆਮ ਕਤਲ ਕੀਤਾ ਗਿਆ ਤਾਂ ਦੁਨੀਆ ਭਰ 'ਚ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਸੱਤ ਸਮੁੰਦਰ ਪਾਰ ਰੱਚੀ ਗਈ ।

Read More
Punjab

ਮੋਗਾ ‘ਚ ਨਸ਼ਿਆਂ ਦੇ ਖ਼ਿਲਾਫ਼ ਨਗਰ ਪੰਚਾਇਤ ਦਾ ਸਖ਼ਤ ਐਕਸ਼ਨ , SGPC ਵੱਲੋਂ ਫੈਸਲੇ ਦਾ ਸਵਾਗਤ

ਪੰਜਾਬ ਦੇ ਮੋਗਾ ਦੀ ਇੱਕ ਨਗਰ ਪੰਚਾਇਤ ਨੇ ਨਸ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਨਗਰ ਪੰਚਾਇਤ ਦੀ ਕੋਈ ਵੀ ਮੈਂਬਰ ਕੌਂਸਲ ਹੁਣ ਐਨਡੀਪੀਐਸ ਦੇ ਮੁਲਜ਼ਮਾਂ ਨਾਲ ਨਹੀਂ ਖੜ੍ਹੇਗੀ।

Read More
India Khetibadi Punjab

Weather forecast : ਨਵੇਂ ਸਾਲ ਤੋਂ ਮੌਸਮ ਦਾ ਕੀ ਰਹਿਣਾ ਹਾਲ ? ਜਾਰੀ ਹੋਈ ਚੇਤਾਵਨੀ

Weather forecast : ਹਰਿਆਣਾ ਦੇ ਕਈ ਹਿੱਸਿਆਂ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਜ਼ਾ ਸੈਟੇਲਾਈਟ ਚਿੱਤਰਾਂ ਵਿੱਚ ਸੰਘਣੀ ਧੁੰਦ ਦੇਖੀ ਗਈ ਹੈ।

Read More
Punjab

‘ਮੈਨੂੰ ਜੇਲ੍ਹੀਂ ਡੱਕਣ ਲਈ ਮਾਨ ਸਰਕਾਰ ਕਰ ਰਹੀ ਸਾਜ਼ਿਸ਼’ : ਸਾਬਕਾ ਮੁੱਖ ਮੰਤਰੀ ਚੰਨੀ

ਚੰਨੀ ਨੇ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ’ਤੇ ਉਤਰੀ ਹੋਈ ਹੈ ਤੇ ਉਹਨਾਂ ਨੂੰ ਜੇਲ੍ਹ ਅੰਦਰ ਭੇਜਣ ਦੇ ਯਤਨ ਕੀਤੇ ਜਾ ਰਹੇ ਹਨ।

Read More
India

ਅੱਜ ਸਵੇਰੇ ਪੰਜਾਬ ਦੇ ਗੁਆਂਢੀ ਸੂਬੇ ‘ਚ ਹਿੱਲੀ ਧਰਤੀ

ਹਿਮਾਚਲ ਪ੍ਰਦੇਸ਼ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸੂਬੇ ਦੇ ਮੰਡੀ ਜ਼ਿਲੇ 'ਚ ਸ਼ਨੀਵਾਰ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲੇ ਦੇ ਸੁੰਦਰਨਗਰ ਨੇੜੇ ਨਲੂ ਨਾਮਕ ਸਥਾਨ ਭੂਚਾਲ ਦਾ ਕੇਂਦਰ ਰਿਹਾ ਹੈ।

Read More
Punjab

ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚ ਨੌਜਵਾਨ ਨਾਲ ਹੋਇਆ ਕੁਝ ਅਜਿਹਾ , ਇਲਾਕੇ ‘ਚ ਸਹਿਮ ਦਾ ਮਾਹੌਲ

ਚੰਡੀਗੜ੍ਹ ਦੀ ਮੌਲੀ ਜਾਗਰਾਂ ਕਲੋਨੀ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬੀਤੀ ਰਾਤ ਵਾਪਰੀ ਹੈ।

Read More