International

ਅਮਰੀਕਾ ‘ਚ ਬਰਫੀਲੇ ਚੱਕਰਵਾਤ ਨੇ ਵਿਗਾੜੇ ਹਾਲਾਤ, ਦੇਸ਼ ਦੇ ਕਈ ਹਿੱਸਿਆਂ ਵਿੱਚ ਤਾਪਮਾਨ -40 ਡਿਗਰੀ ਤੱਕ ਡਿੱਗਿਆ

 ਨਿਊਯਾਰਕ :  ਵਿਸ਼ਵ ਦੀ ਵੱਡੀ ਆਰਥਿਕ ਤਾਕਤ ਅਮਰੀਕਾ ਨੂੰ ਇਸ ਸਾਲ ਕੜਾਕੇ ਦੀ ਠੰਡ ਅਤੇ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬਰਫੀਲੇ ਚੱਕਰਵਾਤ ਕਾਰਨ ਇੱਕ ਲੱਖ ਤੋਂ ਵੱਧ ਅਮਰੀਕੀਆਂ ਦੇ ਘਰਾਂ ਦੀ ਬਿਜਲੀ ਕੱਟੀ ਗਈ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਦਾ ਸਾਹਮਣਾ ਵੀ ਕਰਨਾ ਪਿਆ। ਦਰਅਸਲ ਸਰਦੀਆਂ ਦੇ ਬਰਫੀਲੇ ਤੂਫਾਨ ਕਾਰਨ ਹਾਈਵੇਅ ਪ੍ਰਭਾਵਿਤ

Read More
International

ਕੈਨੇਡਾ ਦੇ ਸੂਬੇ ਉਨਟਾਰੀਓ ਵਿਚ ਮੌਸਮ ਭਾਰੀ ਖਰਾਬ, 100 ਤੋ ਵੱਧ ਗੱਡੀਆਂ ਦਾ ਹੋਇਆ ਇਹ ਹਾਲ

ਉਨਟਾਰੀਓ ਪ੍ਰੋਵਿਨਸ਼ਨਿਲ ਪੁਲਿਸ ਮੁਤਾਬਿਕ ਹਾਦਸਿਆਂ ’ਚ 100 ਤੋਂ ਉੱਪਰ ਗੱਡੀਆਂ ਦੇ ਹਾਦਸੇ ਹੋ ਚੁੱਕੀਆਂ ਹਨ ਪਰ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਇਹਨਾਂ ਹਾਦਸਿਆਂ ਵਿੱਚ ਕਮਰਸ਼ੀਅਲ ਟਰੱਕ ਟਰੇਲਰ ਅਤੇ ਕਾਰਾਂ ਵੀ ਸ਼ਾਮਲ ਹਨ।

Read More
International Punjab

ਹੁਣ ਮਰੀਨ ਵਿੱਚ ਸਿੱਖਾਂ ਨੂੰ ਮਿਲਿਆ ਸਾਬਤ ਸੂਰਤ ਸਰੂਪ ਵਿੱਚ ਡਿਊਟੀ ਕਰਨ ਦਾ ਹੱਕ

ਵਾਸ਼ਿੰਗਟਨ : ਆਖਰਕਾਰ  ਮਰੀਨ  ਵਿੱਚ ਸਿੱਖਾਂ ਨੂੰ ਆਪਣੇ ਸਾਬਤ ਸੂਰਤ ਸਰੂਪ ਵਿੱਚ ਡਿਊਟੀ ਕਰਨ ਦਾ ਹੱਕ ਮਿਲ ਗਿਆ ਹੈ । ਅਮਰੀਕਨ ਅਦਾਲਤ ਨੇ ਕੱਲ ਇਹ ਫੈਸਲਾ ਸੁਣਾਇਆ ਹੈ ਤੇ ਮਰੀਨ ਨੂੰ ਸਿੱਖਾਂ ਨੂੰ ਦਾੜ੍ਹੀ ਰੱਖਣ ਅਤੇ ਦਸਤਾਰ ਸਜਾਉਣ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਕਿਉਂਕਿ ਪਹਿਲਾਂ ਹੀ ਅਮਰੀਕੀ ਫੌਜ, ਨੇਵੀ, ਏਅਰ ਫੋਰਸ ਅਤੇ ਕੋਸਟ

Read More
Punjab

ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਤੋਂ ਬਾਅਦ ਕੀਤਾ ਦਸਤਾਰ ਦਾ ਨਿਰਾਦਰ,ਪੁਲਿਸ ਕੇਸ ਦਰਜ

ਡੇਰਾ ਬੱਸੀ : ਚੰਡੀਗੜ੍ਹ ਨਾਲ ਲਗਦੇ ਸ਼ਹਿਰ ਡੇਰਾ ਬੱਸੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਉਸ ਦੀ ਦਸਤਾਰ ਦਾ ਨਿਰਾਦਰ ਕਰਨ ਦੇ ਦੋਸ਼ਾਂ ਹੇਠ ਪੁਲਿਸ ਨੇ 4 ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਹਨਾਂ ਵਿਅਕਤੀਆਂ ਦੇ ਖਿਲਾਫ਼ ਧਾਰਾ 506,323,341 ਤੇ 295A ਦੇ ਤਹਿਤ ਕੇਸ ਦਰਜ ਹੋਇਆ ਹੈ।

Read More
Punjab

ਜ਼ੀਰਾ ਧਰਨਾ : ਪੁਲਿਸ ਨੇ ਗ੍ਰਿਫਤਾਰ ਕੀਤੇ ਬੇਕਸੂਰ ਲੋਕਾਂ ਨੂੰ ਕੀਤਾ ਰਿਹਾਅ

Zira Dharna : ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਲੱਗਾ ਧਰਨਾ ਲਗਾਤਾਰ ਜ਼ੋਰ ਫੜ੍ਹ ਰਿਹਾ ਹੈ। ਧਰਨੇ ਵਿੱਚ ਜਾ ਰਹੇ ਜਥਿਆਂ ਨੂੰ ਰਾਹ ਵਿੱਚ ਰੋਕਣ ਦੀਆਂ ਪੁਲਿਸ ਦੀਆਂ ਕੋਸ਼ਿਸ਼ਾਂ ਨਾਕਾਮਯਾਬ ਹੋ ਰਹੀਆਂ ਹਨ, ਜਿਸ ਦਾ ਗੁੱਸਾ ਉਹ ਆਮ ਲੋਕਾਂ ‘ਤੇ ਕੱਢ ਰਹੀ ਹੈ। ਇਸਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਫ਼ੇਲ੍ਹ ਹੋਣ

Read More
Punjab

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇੱਕ ਵਾਰ ਫਿਰ ਵਿਦੇਸ਼ ਲਈ ਰਵਾਨਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਕ ਵਾਰ ਫਿਰ ਤੋਂ ਵਿਦੇਸ਼ ਯਾਤਰਾ ’ਤੇ ਰਵਾਨਾ ਹੋ ਗਏ ਹਨ। ਹਾਲਾਂਕਿ ਉਸਦੇ ਮਾਤਾ ਜੀ ਪਿੰਡ ਮੂਸਾ ਵਿਚ ਹੀ ਮੌਜੂਦ ਹਨ। 

Read More
Punjab

ਗਣਤੰਤਰ ਦਿਵਸ ਮੌਕੇ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਵਿੱਚ ਸਿੱਧੂ ਦਾ ਨਾਮ ਸ਼ਾਮਲ !

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਪਟਿਆਲਾ ਜੇਲ੍ਹ ਚੋਂ 26 ਜਨਵਰੀ ਨੂੰ ਰਿਹਾਈ ਹੋਣ ਦੇ ਚਰਚੇ ਛਿੜੇ ਹਨ।

Read More