Punjab

ਦੇਸ਼ ਦਾ ਤੀਜਾ ਸਭ ਤੋਂ ਵੱਧ HIV ਪ੍ਰਭਾਵਤ ਸੂਬਾ ਬਣਿਆ ਪੰਜਾਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਦੀ ਇੱਕ ਨਵੀਂ ਰਿਪੋਰਟ ਨੇ ਸੂਬੇ ਵਿੱਚ ਸਿਹਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੀ 2024-25 ਦੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਐੱਚਆਈਵੀ ਪਾਜ਼ੇਟਿਵ ਕੇਸਾਂ ਦੀ ਦਰ 1.27% ਨਾਲ ਦੇਸ਼ ਭਰ ਵਿੱਚ ਤੀਜੇ ਸਥਾਨ ’ਤੇ

Read More
India

ਇੱਕ ਹੋਰ ਪਤੀ ਦਾ ਕਤਲ, ਯੂਟਿਊਬਰ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਆਪਣੇ ਪਤੀ ਦਾ ਕਤਲ

ਹਰਿਆਣਾ ਦੇ ਭਿਵਾਨੀ ਵਿੱਚ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਯੂਟਿਊਬ ਅਤੇ ਇੰਸਟਾਗ੍ਰਾਮ ਰੀਲਜ਼ ਬਣਾਉਣ ਦੀ ਸ਼ੌਕੀਨ ਰਵੀਨਾ ਨਾਮਕ ਔਰਤ ਨੇ ਆਪਣੇ ਯੂਟਿਊਬਰ ਪ੍ਰੇਮੀ ਸੁਰੇਸ਼ ਨਾਲ ਮਿਲ ਕੇ ਆਪਣੇ ਪਤੀ ਪ੍ਰਵੀਨ ਦਾ ਕਤਲ ਕਰ ਦਿੱਤਾ। ਇਸ ਘਟਨਾ ਨੇ ਸੋਸ਼ਲ ਮੀਡੀਆ ਦੀ ਲਤ ਅਤੇ ਨਾਜਾਇਜ਼ ਸਬੰਧਾਂ ਦੇ ਖਤਰਨਾਕ ਨਤੀਜਿਆਂ ਨੂੰ ਉਜਾਗਰ ਕੀਤਾ ਹੈ।

Read More
Manoranjan Punjab

ਵਿਵਾਦਾਂ ’ਚ ਘਿਰੀ ਸਨੀ ਦਿਓਲ ਦੀ ਫ਼ਿਲਮ ‘ਜਾਟ’, ਈਸਾਈਆਂ ’ਚ ਰੋਸ

ਬੌਲੀਵੁੱਡ ਫਿਲਮ ‘ਜਾਟ’, ਜੋ 10 ਅਪਰੈਲ 2025 ਨੂੰ ਰਿਲੀਜ਼ ਹੋਈ, ਪੰਜਾਬ ਵਿੱਚ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ ਅਤੇ ਵਿਨੀਤ ਕੁਮਾਰ ਸਿੰਘ ਮੁੱਖ ਭੂਮਿਕਾਵਾਂ ਵਿੱਚ ਹਨ, ਜਿਸ ਦੇ ਨਿਰਦੇਸ਼ਕ ਗੋਪੀਚੰਦ ਮਾਲੀਨੇਨੀ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਹਨ। ਈਸਾਈ ਭਾਈਚਾਰੇ ਨੇ ਰਣਦੀਪ ਹੁੱਡਾ ਦੇ ਇੱਕ ਸੀਨ ’ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ਵਿੱਚ

Read More
Punjab

ਪੰਜਾਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਤਿੰਨ ਦੀ ਮੌਤ

ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 2 ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ। ਇਕ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਨੂੰ ਲੈ ਕੇ ਲੋਕਾਂ

Read More
India

ਪੁਲਿਸ ਨੇ ਮੁਕਾਬਲੇ ਵਿੱਚ ਦੋ ਮਾਓਵਾਦੀਆਂ ਨੂੰ ਮਾਰਨ ਦਾ ਕੀਤਾ ਦਾਅਵਾ

ਛੱਤੀਸਗੜ੍ਹ ਦੇ ਕੋਂਡਾਗਾਓਂ ਜ਼ਿਲ੍ਹੇ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਦੋ ਮਾਓਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੱਸਿਆ ਹੈ ਕਿ ਮੌਕੇ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ। ਪਿਛਲੇ ਸਾਲ ਦਸੰਬਰ ਵਿੱਚ, ਰਾਜ ਸਰਕਾਰ ਨੇ ਬਸਤਰ ਦੇ ਕੋਂਡਾਗਾਓਂ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਮਾਓਵਾਦੀ

Read More
Punjab

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਹੋਰ ਪੰਥਕ

Read More
India Punjab Sports

ਮੁੱਲਾਂਪੁਰ ‘ਚ ਛਾ ਗਏ ਪੰਜਾਬੀ, ਰੋਮਾਂਚਕ ਮੁਲਾਬਲੇ ‘ਚ ਪੰਜਾਬ ਨੇ ਕੋਲਕਾਤਾ ਨੂੰ ਰਹਾਇਆ

Mohali :ਕੋਲਕਾਤਾ ਨਾਈਟ ਰਾਈਡਰਜ਼ ਨੂੰ ਪੰਜਾਬ ਕਿੰਗਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਵਿਚ ਮਹਾਰਾਜਾ ਯਾਦਵਿੰਦਰਾ ਸਿੰਘ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਚ ਆਈਪੀਐਲ ਦੇ ਸੀਜ਼ਨ 2025 ਦੇ ਅੱਜ ਹੋਏ 31ਵੇਂ ਮੈਚ ਵਿਚ ਬੇਹੱਦ ਰੋਮਾਂਚਿਕ ਮੁਕਾਬਲੇ ਵਿਚ ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਪੰਜਾਬ

Read More
India Punjab

ਵਕਫ਼ ਬੋਰਡ ਸੋਧ ਬਿੱਲ ਖ਼ਿਲਾਫ਼ ਅੱਜ ਲੁਧਿਆਣਾ ਵਿੱਚ ਧਰਨਾ

ਅੱਜ ਮੁਸਲਿਮ ਭਾਈਚਾਰੇ ਦੇ ਲੋਕ ਲੁਧਿਆਣਾ ਦੇ ਭਾਰਤ ਨਗਰ ਚੌਕ ‘ਤੇ ਇਕੱਠੇ ਹੋਣਗੇ। ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾਵੇਗੀ। ਵਕਫ਼ ਬੋਰਡ ਬਿੱਲ ਨੂੰ ਲੋਕ ਸਭਾ ਵਿੱਚ ਸੋਧਿਆ ਗਿਆ ਹੈ ਅਤੇ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਮੁਸਲਿਮ ਭਾਈਚਾਰੇ ਦੇ ਨੇਤਾ ਖਾਲਿਦ ਅਲੀ ਕਰਨਗੇ। ਇਸ ਵਿਰੋਧ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ

Read More
International

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਫਗਾਨਿਸਤਾਨ, ਰਿਕਟਰ ਪੈਮਾਨੇ ‘ਤੇ ਤੀਬਰਤਾ 5.9

ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਦੀ ਧਰਤੀ ਬੁੱਧਵਾਰ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਖੇਤਰ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.9 ਮਾਪੀ ਗਈ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 4:43 ਵਜੇ ਆਇਆ। ਇਸ ਦਾ ਕੇਂਦਰ ਬਾਗਲਾਨ ਤੋਂ 164

Read More
India

ਸੁਪਰੀਮ ਕੋਰਟ ਵਿੱਚ ਵਕਫ਼ ਕਾਨੂੰਨ ਵਿਰੁੱਧ ਸੁਣਵਾਈ ਅੱਜ, ਵਿਰੋਧ ਵਿੱਚ 70 ਤੋਂ ਵੱਧ ਪਟੀਸ਼ਨਾਂ

ਸੁਪਰੀਮ ਕੋਰਟ ਅੱਜ ਵਕਫ਼ ਐਕਟ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਸੀਜੇਆਈ ਸੰਜੀਵ ਖੰਨਾ ਅਤੇ ਜਸਟਿਸ ਪੀਵੀ ਸੰਜੇ ਕੁਮਾਰ ਦੀ ਬੈਂਚ ਦੁਪਹਿਰ 2 ਵਜੇ ਤੋਂ ਵਕਫ਼ ਬੋਰਡ ਦੇ ਹੱਕ ਅਤੇ ਖਿਲਾਫ਼ ਦਾਇਰ ਪਟੀਸ਼ਨਾਂ ‘ਤੇ ਦਲੀਲਾਂ ਸੁਣੇਗੀ। ਭਾਵੇਂ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਸਿਰਫ਼ 10 ਪਟੀਸ਼ਨਾਂ ਸੂਚੀਬੱਧ ਕੀਤੀਆਂ ਗਈਆਂ ਹਨ, ਪਰ ਧਾਰਮਿਕ ਸੰਸਥਾਵਾਂ, ਸੰਸਦ ਮੈਂਬਰਾਂ,

Read More