“ਬਾਦਲ ਸਰਕਾਰ ਨੇ ਨਾ ਤਾਂ ਪੁਲਿਸ ਨੂੰ ਸਹੀ ਕੰਮ ਕਰਨ ਦਿੱਤਾ ਤੇ ਨਾ ਹੀ ਜਾਂਚ ਏਜੰਸੀਆਂ ਨੂੰ”,ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਐਸਆਈਟੀ ਵੱਲੋਂ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਵਿੱਚ ਨਾਮਜ਼ਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਬਾਦਲਾਂ ‘ਤੇ ਹਮਲਾ ਬੋਲਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਬਿਆਨ ਦਿੱਤੇ
