ਪ੍ਰਧਾਨ ਮੰਤਰੀ ਮੋਦੀ ਨੂੰ ਭਾਰਤ ਦਾ ਦੂਜਾ ‘ਰਾਸ਼ਟਰ ਪਿਤਾ’ ਕਿਸਨੇ ਕਿਹਾ? ਜਾਣੋ
ਅੰਮ੍ਰਿਤਾ ਫੜਨਵੀਸ ( Amrita Fadnavis) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਿਊ ਇੰਡੀਆ’ ਦਾ ਪਿਤਾ ਦੱਸਦੇ ਹੋਏ ਕਿਹਾ ਕਿ ਦੇਸ਼ ਵਿੱਚ ਦੋ ‘ਰਾਸ਼ਟਰ ਪਿਤਾ’ ਹਨ।
ਅੰਮ੍ਰਿਤਾ ਫੜਨਵੀਸ ( Amrita Fadnavis) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਨਿਊ ਇੰਡੀਆ’ ਦਾ ਪਿਤਾ ਦੱਸਦੇ ਹੋਏ ਕਿਹਾ ਕਿ ਦੇਸ਼ ਵਿੱਚ ਦੋ ‘ਰਾਸ਼ਟਰ ਪਿਤਾ’ ਹਨ।
‘ਦ ਖ਼ਾਲਸ ਬਿਊਰੋ : ਸੂਬੇ ਵਿੱਚ ਵੱਧ ਰਹੀਆਂ ਅਣਅਧਿਕਾਰਤ ਕਲੋਨੀਆਂ ਦੇ ਮਾਮਲੇ ਵਿੱਚ ਜਾਅਲੀ ਐੱਨਓਸੀ ਸਰਟੀਫਿਕੇਟਾਂ ਦੇ ਆਧਾਰ ’ਤੇ ਧੜਾਧੜ ਹੋ ਰਹੀਆਂ ਰਜਿਸਟਰੀਆਂ ਦੀ ਭਿਣਕ ਪੈਣ ਮਗਰੋਂ ‘ਮਾਲ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ’ ਵਿੱਚ ਹਾਹਾਕਾਰ ਮੱਚ ਗਈ ਹੈ। ਹਾਲਾਂਕਿ ਇਸ ਅਮਲ ਨੂੰ ਠੱਲ੍ਹਣ ਲਈ ਸੂਬਾ ਸਰਕਾਰ ਵੱਲੋਂ ਕਸਬਿਆਂ ਅਤੇ ਸ਼ਹਿਰਾਂ ਤੋਂ ਇਲਾਵਾ ਅਣਅਧਿਕਾਰਤ ਕਲੋਨੀਆਂ ਵਿੱਚ
ਪਿਛਲੇ 24 ਘੰਟਿਆਂ 'ਚ ਦੁਨੀਆ ਭਰ 'ਚ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਦੌਰਾਨ 1396 ਲੋਕਾਂ ਦੀ ਜਾਨ ਜਾ ਚੁੱਕੀ ਹੈ
ਬਲਵੰਤ ਸਿੰਘ ਰਾਜੋਆਣਾ(Balwant Singh Rajoana) ਨੂੰ ਜੇਲ੍ਹ ਵਿਚ ਬੰਦ ਹੋਏ ਨੂੰ 27 ਸਾਲ ਪੂਰੇ ਹੋ ਗਏ ਹਨ ਤੇ 28ਵਾਂ ਸਾਲ ਸ਼ੁਰੂ ਹੋ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕੀਤਾ ਹੈ।
ਮਣੀਪੁਰ ਦੇ ਨੋਨੀ ਜ਼ਿਲੇ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸੇ ਵਿੱਚ 9 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਜਦੋਂ ਕਿ 40 ਹੋਰ ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਥੰਬਲਾਨੂ ਹਾਇਰ ਸੈਕੰਡਰੀ ਸਕੂਲ, ਯਾਰੀਪੋਕ, ਮਣੀਪੁਰ ਦੇ ਵਿਦਿਆਰਥੀਆਂ ਨੂੰ ਲੈ ਕੇ ਦੋ ਬੱਸਾਂ ਟੂਰ ‘ਤੇ ਖਪੁਮ ਜਾ ਰਹੀਆਂ ਸਨ। ਲੜਕੀਆਂ ਨੂੰ ਲਿਜਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( Shiromani Gurdwara Parbandhak Committee ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ( Advocate Harjinder Singh Dhami ) ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ( Haryana Sikh Gurdwara Management Committee ) ਦੇ ਅਹੁਦੇਦਾਰਾਂ ਦੀ ਅੱਜ ਹੋਈ
9 ਦਸੰਬਰ ਨੂੰ ਜਲੰਧਰ ਦੇ ਲਤੀਫਪੁਰਾ ਵਿੱਚ 50 ਤੋਂ ਵਧ ਪੰਜਾਬੀਆਂ ਦੇ ਘਰਾਂ ਨੂੰ ਉਜਾੜ ਦਿੱਤਾ ਗਿਆ ਸੀ
ਇਲਾਹਬਾਦ ਹਾਈਕੋਰਟ ਨੇ ਪੀਲੀਭੀਤ ਸਿੱਖ ਐਂਕਾਉਂਟਰ ਮਾਮਲੇ ਵਿੱਚ 43 ਦੋਸ਼ੀ ਪੁਲਿਸ ਮੁਲਾਜ਼ਮਾਂ ਦੀ ਉਮਰ ਕੈਦ 6 ਸਾਲ ਵਿੱਚ ਬਦਲ ਦਿੱਤੀ ਸੀ
ਅੰਮ੍ਰਿਤਸਰ : ਹੱਡਾਂ ਨੂੰ ਠਾਰਦੀ ਠੰਡ ਦੇ ਬਾਵਜੂਦ ਵੀ ਸੂਬੇ ਦੇ ਅਲੱਗ ਅਲੱਗ ਹਿੱਸਿਆਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਚੜਦੀ ਕਲਾ ਵਿੱਚ ਹਨ। ਡੀਸੀ ਦਫਤਰਾਂ ਤੋਂ ਸ਼ੁਰੂ ਹੋਏ ਅੰਦੋਲਨ ਵੱਲੋਂ ਉਠਾਏ ਮਸਲਿਆਂ ਖਾਸ ਕਰਕੇ ਪੰਜਾਬ ਦੇ ਜ਼ਹਿਰੀਲੇ ਹੋ ਰਹੇ ਅਤੇ ਡਿੱਗ ਰਹੇ ਪਾਣੀ ਦੇ ਪੱਧਰ,ਬੇਲਗਾਮ ਵੱਧ ਰਹੇ ਨਸ਼ੇ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ
ਅਕਤੂਬਰ ਮਹੀਨੇ ਵਿੱਚ ਭਾਰਤ ਵਿੱਚ ਚੀਨੀ ਕੋਰੋਨਾ ਵੈਰੀਐਂਟ ਦੇ 3 ਕੇਸ ਮਿਲੇ ਸਨ