India Punjab

ਇਹ ਸਾਂਸਦ ਆਇਆ ਪੰਜਾਬ ‘ਚ ਅਫੀਮ ਦੀ ਖੇਤੀ ਦੇ ਹੱਕ ਚ,ਸੰਸਦ ‘ਚ ਸਿੱਧਾ ਕਿਹਾ ਕਿ ਜੇ ਹੋਰ ਪਾਸੇ ਹੋ ਸਕਦੀ ਤਾਂ ਪੰਜਾਬ ‘ਚ ਕਿਉਂ ਨਹੀਂ ?

ਦਿੱਲੀ : ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ ਤੇ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਅਫ਼ਗਾਨਿਸਤਾਨ ਤੇ ਕੋਲੰਬੀਆਂ ਵਾਂਗ ਪੰਜਾਬ ਵਿੱਚ ਭੰਗ ਦੀ ਖੇਤੀ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਕੈਨੇਡਾ ਤੇ ਦੁਨੀਆਂ ਦੇ ਹੋਰ ਮੁਲਕਾਂ ਦਾ ਜ਼ਿਕਰ ਕਰਦੇ ਹੋਏ ਮਾਨ ਨੇ ਇਸ ਬਾਰੇ

Read More
Punjab

ਪੰਜਾਬ ‘ਚ ‘ਫਲੋਰ ਵਾਈਸ ਮਕਾਨ ਵੇਚਣ ਤੇ ਖਰੀਦਣ’ ਵਾਲੇ ਖਬਰ ਪੜ ਲੈਣ ! ਨਹੀਂ ਤਾਂ ਲੱਖਾਂ-ਕਰੋੜਾਂ ਖਰਚ ਕੇ ਰਜਿਸਟਰੀ ਨਹੀਂ ਹੋਵੇਗੀ

ਪੰਜਾਬ ਵਿੱਚ ਡਵੈਲਪਰਾਂ ਵੱਲੋਂ ਫਲੋਰ ਵਾਇਸ ਮਕਾਨ ਵੇਚਣ 'ਤੇ ਰਜਿਸਟਰੀ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ

Read More
India

ਭੀੜ-ਭੜੱਕੇ ‘ਚ ਮਾਸਕ ਜ਼ਰੂਰੀ , ਚੀਨ ਵਿੱਚ ਕੋਵਿਡ ਦੇ ਵਾਧੇ ਦੇ ਵਿਚਕਾਰ ਸਰਕਾਰ ਨੇ ਦਿੱਤੀ ਇਹ ਸਲਾਹ

ਨਵੀਂ ਦਿੱਲੀ : ਕਰੋਨਾ ਮਹਾਂਮਾਰੀ ਤੋਂ ਬਚਣ ਲਈ ਕੀਤੀ ਗਈ ਮੀਟਿੰਗ ਤੋਂ ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵਧਣ ਦੇ ਮੱਦੇਨਜ਼ਰ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅੱਜ ਦੇਸ਼ ’ਚ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ। ਮੀਟਿੰਗ ਬਾਅਦ ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਖ਼ਤਮ ਨਹੀਂ ਹੋਈ, ਸਾਰੀਆਂ ਸਬੰਧਤ ਧਿਰਾਂ ਨੂੰ ਚੌਕਸ

Read More
India

MP: ਦਮੋਹ ‘ਚ ਘਰ ਦੇ ਵਿਹੜੇ ‘ਚ ਖੇਡਦਾ ਬੱਚਾ ਡਿੱਗਿਆ ਖੂਹ ‘ਚ, ਘਟਨਾ CCTV ‘ਚ ਕੈਦ

ਮੱਧ ਪ੍ਰਦੇਸ਼ ਦੇ ਦਮੋਹ 'ਚ ਇਕ ਮਾਸੂਮ ਅਚਾਨਕ ਖੂਹ 'ਚ ਡਿੱਗ ਗਿਆ। ਹਾਲਾਂਕਿ ਬੱਚਾ ਚਾਲੀ ਫੁੱਟ ਡੂੰਘੇ ਖੂਹ 'ਚ ਡਿੱਗਣ ਤੋਂ ਕੁਝ ਦੇਰ ਬਾਅਦ ਹੀ ਬਚ ਗਿਆ। ਇਸ ਹਾਦਸੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।

Read More
Punjab

ਫਿਰੋਜ਼ਪੁਰ ਪੁਲਿਸ ਦਾ ਵੱਡੀ ਕਾਰਵਾਈ , ਹਥਿਆਰਾਂ ਸਣੇ ਸਮੱਗਲਰਾਂ ਦਾ ਵੱਡਾ ਗਿਰੋਹ ਕਾਬੂ

ਰੋਜ਼ਪੁਰ ਪੁਲਿਸ ਨੇ ਸਮੱਗਲਰਾਂ  ਦਾ ਇਕ ਵੱਡਾ ਗਿਰੋਹ ਕਾਬੂ ਕੀਤਾ ਗਿਆ ਹੈ। CIA ਫਿਰੋਜ਼ਪੁਰ ਪੁਲਿਸ ਟੀਮ ਨੇ 3 ਸਮੱਗਲਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਪੁਲਿਸ ਨੇ 2 ਕਿਲੋ ਹੈਰੋਇਨ, 25 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਹਥਿਆਰ ਵੀ ਬਰਾਮਦ ਕੀਤੇ ਹਨ।

Read More
Punjab

ਹੁਣ ਖਹਿਰਾ ਕਰਵਾਉਣਗੇ ਪੰਜਾਬ ਸਰਕਾਰ ਤੋਂ ਵਸੂਲੀ ! ਲਿੱਖ ਦਿੱਤੀ ਰਾਜਪਾਲ ਨੂੰ ਚਿੱਠੀ

ਚੰਡੀਗੜ੍ਹ :   ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਐਲ ਜੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੂੰ ਜਾਰੀ ਕੀਤੇ ਗਏ 97 ਕਰੋੜ ਦੇ ਵਸੂਲੀ ਨੋਟਿਸ ਦੀ ਤਰਜ਼ ‘ਤੇ ਪੰਜਾਬ ਸਰਕਾਰ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ । ਖਹਿਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇੱਕ ਪੱਤਰ ਲਿਖਿਆ ਹੈ,ਜਿਸ ਵਿੱਚ ਉਹਨਾਂ ਮੰਗ ਕੀਤੀ

Read More
India International

ਦੁਨੀਆ ‘ਤੇ ਫਿਰ ਤੋਂ ਮੰਡਰਾਉਣ ਲੱਗਾ ਕਰੋਨਾ ਦਾ ਖ਼ਤਰਾ , ਲਪੇਟ ‘ਚ ਆਏ ਇਹ ਦੇਸ਼

ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।

Read More