“ਸਾਹਿਬਜ਼ਾਦਿਆਂ ਵਰਗੇ ਸਿੱਦਕੀ ਯੋਧਿਆਂ ਨੂੰ ਬਾਲ ਕਹਿਣਾ ਠੀਕ ਨਹੀਂ” ਗਿਆਨੀ ਅਵਤਾਰ ਸਿੰਘ
ਗੁਰਦੁਆਰਾ ਸੀਸ ਗੰਜ ਸਾਹਿਬ ਦੇ ਗ੍ਰੰਥੀ ਨੇ ਵੀ ਸ਼ਹੀਦੀ ਦਿਹਾੜੇ ਨੂੰ "ਵੀਰ ਬਾਲ ਦਿਵਸ" ਵਜੋਂ ਘੋਸ਼ਿਤ ਕਰਨ 'ਤੇ ਇਤਰਾਜ਼ ਜਤਾਇਆ ਹੈ।
ਗੁਰਦੁਆਰਾ ਸੀਸ ਗੰਜ ਸਾਹਿਬ ਦੇ ਗ੍ਰੰਥੀ ਨੇ ਵੀ ਸ਼ਹੀਦੀ ਦਿਹਾੜੇ ਨੂੰ "ਵੀਰ ਬਾਲ ਦਿਵਸ" ਵਜੋਂ ਘੋਸ਼ਿਤ ਕਰਨ 'ਤੇ ਇਤਰਾਜ਼ ਜਤਾਇਆ ਹੈ।
ਚੰਡੀਗੜ੍ਹ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਵੱਲੋਂ ਮੁਲਾਕਾਤ ਕੀਤੀ ਗਈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਚਰਚੇ ਛਿੜ ਗਏ ਹਨ।
ਨਿਊਯਾਰਕ : ਵਿਸ਼ਵ ਦੀ ਵੱਡੀ ਆਰਥਿਕ ਤਾਕਤ ਅਮਰੀਕਾ ਨੂੰ ਇਸ ਸਾਲ ਕੜਾਕੇ ਦੀ ਠੰਡ ਅਤੇ ਬਰਫਬਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਫੀਲੇ ਚੱਕਰਵਾਤ ਕਾਰਨ ਇੱਕ ਲੱਖ ਤੋਂ ਵੱਧ ਅਮਰੀਕੀਆਂ ਦੇ ਘਰਾਂ ਦੀ ਬਿਜਲੀ ਕੱਟੀ ਗਈ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲ ਦਾ ਸਾਹਮਣਾ ਵੀ ਕਰਨਾ ਪਿਆ। ਦਰਅਸਲ ਸਰਦੀਆਂ ਦੇ ਬਰਫੀਲੇ ਤੂਫਾਨ ਕਾਰਨ ਹਾਈਵੇਅ ਪ੍ਰਭਾਵਿਤ ਹੋਏ
ਸਾਲ 2022 ਪੰਜਾਬ ਦੀ ਸਿਆਸਤ ਵਿੱਚ ਫੈਸਲਾਕੁਨ ਸਾਲ ਰਿਹਾ ਸੀ ।
ਲਤੀਫਪੁਰਾ ਵਿੱਚ ਇੱਟਾਂ ਜਾਂ ਸੀਮਿੰਟ ਦੇ ਘਰ ਹੀ ਨਹੀਂ ਟੁੱਟੇ ਸਗੋਂ ਬੱਚਿਆਂ ਦੇ ਸੁਫ਼ਨੇ ਵੀ ਟੁੱਟੇ ਹਨ।ਸਵਾ ਦੋ ਸਾਲ ਦੀ ਸੁੱਖੂ ਤੋਤਲੀ ਜ਼ੁਬਾਨ ਨਾਲ ਜਦੋਂ ਕਹਿੰਦੀ ਹੈ ਕਿ ਕਲੇਨ (ਕਰੇਨ) ਨੇ ਸਾਡਾ ਘਰ ਢਾਹ ਦਿੱਤਾ ਤਾਂ ਉਸ ਦੇ ਭੋਲੇਪਣ ਵਿੱਚ ਬੋਲੇ ਇਹ ਸ਼ਬਦ ਕਿੰਨੇ ਡੂੰਘੇ ਲਹਿ ਜਾਂਦੇ ਹਨ
ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਕਾਨੂੰਨ ਵਾਪਸ ਲੈ ਲਏ ਸਨ। ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ।
ਪੰਜਾਬ ਵਿੱਚ ਵੱਧ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਇੱਕ ਨਵੀਂ ਪਹਿਲ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਰੇਤ ਮਾਫ਼ੀਆ ਨੂੰ ਠੱਲ੍ਹ ਪਾਉਣ ਲਈ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਹੈ
ਚੀਨ ਵਿਚ ਕਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਰੋਜ਼ਾਨਾ ਲੱਖਾਂ ਲੋਕ ਸੰਕਰਮਿਤ ਹੋ ਰਹੇ ਹਨ, ਜਿਸ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਨਾ ਤਾਂ ਬੈੱਡ ਬਚੇ ਹਨ ਅਤੇ ਨਾ ਹੀ ਦਵਾਈਆਂ।
ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਦਿੱਲੀ : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਸਾਮਾਨ ਨਾਲ ਛੇੜਛਾੜ ਕਰਕੇ ਉਹਨਾਂ ਦੇ ਸਾਮਾਨ ਦੀ ਹੇਰਾਫੇਰੀ ਕਰਨ ਵਾਲੇ ਇੱਕ ਗਿਰੋਹ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਏਅਰਪੋਰਟ ਦੇ ਕਾਰਗੋ ਖੇਤਰ ਵਿੱਚ ਚੋਰੀ ਦੇ ਰੈਕੇਟ ਦਾ ਪਰਦਾਫਾਸ਼ ਹੁੰਦੇ ਹੀ ਇੱਕ ਸੀਆਈਐਸਐਫ ਅਧਿਕਾਰੀ ਸਮੇਤ ਚਾਰ ਮੁਲਜ਼ਮ ਵੀ ਗ੍ਰਿਫ਼ਤਾਰ ਹੋਏ ਹਨ। ਇਹਨਾਂ