Punjab

ਪੰਜਾਬ ਦੀ ਮੁੱਖ ਸਕੱਤਰ ਦਿੱਲੀ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੋਸਟ ਮੈਟਰਿਕ ਸਕਾਲਰਸ਼ਿਪ ਮੁੱਦੇ ‘ਤੇ ਐੱਸਸੀ ਕਮਿਸ਼ਨ ਨੇ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ 17 ਜੂਨ ਨੂੰ ਦਿੱਲੀ ਤਲਬ ਕੀਤਾ ਹੈ। ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਅਤੇ ਉੱਚ ਸਿੱਖਿਆ ਦੇ ਪ੍ਰਿੰਸੀਪਲ ਸਕੱਤਰ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਇਨ੍ਹਾਂ ਨੂੰ ਤਾਜ਼ਾ ਐਕਸ਼ਨ ਟੇਕਨ

Read More
Punjab

ਹੁਣ ਅਧਿਆਪਕਾਂ ਕੋਲੋਂ ਮੰਗੇ ਜਾ ਰਹੇ ਹਨ ਕਮੈਂਟ ਤੇ ਸ਼ੇਅਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਨੇ 17 ਜੂਨ ਨੂੰ ਸਕੂਲ ਸਿੱਖਿਆ ਵਿਭਾਗ ਦੇ ਐਕਟੀਵਿਟੀ ਪੇਜ ਦੀ ਮੋਨੀਟਰਿੰਗ ਸਬੰਧੀ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡਮਾਸਟਰ, ਬੀ.ਐੱਨ.ਓ., ਡੀ.ਐੱਮ. ਨੂੰ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਸਾਰੇ ਅਧਿਆਪਕਾਂ ਨੂੰ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਭਾਗ ਦੇ ਚੱਲ ਰਹੇ ਐਕਟੀਵਿਟੀ ਪੇਜ

Read More
India Punjab

ਸਰਕਾਰ ਸਮੇਤ ਮੌਸਮ ਨਾਲ ਕਿਵੇਂ ਜੂਝ ਰਹੇ ਨੇ ਕਿਸਾਨ, ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ, ਜਿਸਨੂੰ ਅੰਨਦਾਤਾ ਕਿਹਾ ਜਾਂਦਾ ਹੈ, ਅੱਜ ਆਪਣੀ ਅਗਲੀ ਪੀੜ੍ਹੀ ਦੇ ਲਈ ਕਈ ਮੁਸ਼ਕਿਲਾਂ ਹੰਢਾ ਰਿਹਾ ਹੈ। ਕਿਸਾਨ ਕੇਂਦਰ ਸਰਕਾਰ ਨੂੰ ਵਾਰ-ਵਾਰ ਖੇਤੀ ਕਾਨੂੰਨ ਰੱਦ ਕਰਨ ਲਈ ਕਹਿ ਰਿਹਾ ਹੈ ਪਰ ਕੇਂਦਰ ਸਰਕਾਰ ਵਾਰ-ਵਾਰ ਕਿਸਾਨਾਂ ਨੂੰ ਖੇਤੀ ਕਾਨੂੰਨਾਂ ‘ਚ ਕਾਲਾ ਕੀ ਹੈ ? ਸਵਾਲ ਕਰ ਰਹੀ ਹੈ। ਹਾਲਾਂਕਿ, ਕਿਸਾਨਾਂ

Read More
India Punjab

ਕਿਸਾਨਾਂ ਨੇ ਮਹਾਰਾਸ਼ਟਰ ਦੇ ਖੇਤੀਬਾੜੀ ਮੰਤਰੀ ਦੇ ਫੈਸਲੇ ਦੀ ਕੀਤੀ ਸ਼ਲਾਘਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਹਰ ਰੋਜ਼ ਕਿਸਾਨ ਜਥੇਬੰਦੀਆਂ ਦੇ ਕਾਫ਼ਲੇ ਸਿੰਘੂ, ਟਿਕਰੀ, ਗਾਜ਼ੀਪੁਰ ਅਤੇ ਸ਼ਾਹਜਹਾਂਪੁਰ ਬਾਰਡਰ ਪਹੁੰਚ ਰਹੇ ਹਨ। ਅੱਜ ਪਾਣੀਪਤ ਤੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ‘ਚ ਵੱਡਾ ਕਾਫ਼ਲਾ ਸਿੰਘੂ ਬਾਰਡਰ ਪਹੁੰਚਿਆ ਹੈ। ਕਿਸਾਨ

Read More
India

ਭਾਜਪਾ ਨੂੰ ਚੰਦੇ ਵਿੱਚ ਮਿਲੀ ਇੰਨੀ ਰਕਮ ਕਿ ਪੜ੍ਹ ਕੇ ਉੱਡ ਜਾਣਗੇ ਹੋਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਚੰਦੇ ਵਿੱਚ ਕਾਂਗਰਸ ਨਾਲੋਂ 5 ਗੁਣਾਂ ਜ਼ਿਆਦਾ ਸਿਆਸੀ ਚੰਦਾ ਮਿਲਿਆ ਹੈ।ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਚੋਣ ਕਮਿਸ਼ਨ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਲ 2019-20 ਦੌਰਾਨ ਭਾਜਪਾ ਨੂੰ ਕੰਪਨੀਆਂ ਅਤੇ ਲੋਕਾਂ ਤੋਂ 750 ਕਰੋੜ ਰੁਪਏ ‘ਦਾਨ’ ਵਿੱਚ ਮਿਲੇ ਹਨ।ਇਸ ਚੰਦੇ ਦੀ ਇਹ ਰਾਸ਼ੀ ਵਿਰੋਧੀ

Read More
Punjab

ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਮਾਨ ਸਿੰਘ ਹੁਣ ਨਹੀਂ ਨਿਭਾਉਣਗੇ ਹੋਰ ਸੇਵਾਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਸਿਹਤ ਠੀਕ ਨਾ ਹੋਣ ਕਾਰਨ ਸੇਵਾ ਤੋਂ ਅਸਰੱਥਤਾ ਪ੍ਰਗਟਾਉਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਸ਼੍ਰੀ

Read More
Punjab

ਸਰਕਾਰ ਕੌਣ ਤੇ ਕਿੱਦਾਂ ਚਲਾ ਰਿਹਾ, ਹਾਲੇ ਤੱਕ ਨਹੀਂ ਪਤਾ – ਪਰਗਟ ਸਿੰਘ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਕਰਦਿਆਂ ਕਿਹਾ ਕਿ ‘ਸਾਨੂੰ ਸਿਸਟਮ ਵਿੱਚ ਰਹਿ ਕੇ ਮੁੱਦਿਆਂ ‘ਤੇ ਗੱਲ ਕਰਨੀ ਚਾਹੀਦੀ ਹੈ ਕਿਉਂਕਿ ਅਸੀਂ ਲੋਕਾਂ ਵਿੱਚ ਜਾਣਾ ਹੈ। ਪਰ ਅਜਕੱਲ੍ਹ ਗਰੁੱਪ ਬਣਾਏ ਜਾ ਰਹੇ ਹਨ। ਬਠਿੰਡਾ ਵਿੱਚ ਜਿਸ ਗ੍ਰੰਥੀ ਕੋਲੋਂ ਅਰਦਾਸ ਕਰਵਾਈ ਗਈ ਹੈ, ਉਸਨੂੰ ਨਾਮਜ਼ਦ

Read More
Punjab

Special Report : ਗੈਂਗਸਟਰ ਕਿਵੇਂ ਬਣਦੇ ਨੇ ਪੰਜਾਬੀ ਨੌਜਵਾਨ

ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇਸ ਰਾਹ ‘ਤੇ ਜਾਂ ਜੇਲ੍ਹ ਹੈ ਜਾਂ ਫਿਰ ਮੌਤ, ਤੇ ਦੋਵੇਂ ਹੀ ਬਰਬਾਦੀ ਦੇ ਰਾਹ ਨੇ, ਬਰਬਾਦੀ ਦੇ ਇਨਾਂ ਰਾਹਾਂ ਤੇ ਆਖਰਕਾਰ ਨੌਜਵਾਨਾਂ ਨੂੰ ਤੌਰਦਾ ਕੌਣ ਹੈ।ਇਸ ਖਾਸ ਰਿਪੋਰਟ ਰਾਹੀਂ ਇਹ ਸਮਝਣ ਦੀ ਕੋਸ਼ਿਸ਼ ਕਰਾਂਗੇ। ਕਿਸੇ ਦੇ ਮੂੰਹੋਂ ਆਪਣੇ ਆਪ ਨੂੰ ਗੈਂਗਸਟਰ ਸੁਣਨਾ ਬੇਸ਼ੱਕ ਕਿਸੇ ਵੀ ਨੌਜਵਾਨ ਦੀ ਛਾਤੀ

Read More
Punjab

ਜੈਪਾਲ ਦੇ ਪਰਿਵਾਰ ਨੇ ਐਨਕਾਊਂਟਰ ਨੂੰ ਦੱਸਿਆ ਝੂਠਾ!

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ):-ਬੀਤੇ ਕੱਲ੍ਹ ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਇਸ ਮੁਕਾਬਲੇ ਅਤੇ ਪੁਲਿਸ ਦੀ ਕਾਰਵਾਈ ਉੱਤੇ ਸਵਾਲ ਖੜ੍ਹੇ ਕੀਤੇ ਹਨ।ਜੈਪਾਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਜੈਪਾਲ ਤੇ ਉਸ ਦੇ ਸਾਥੀ ਜਸਪ੍ਰੀਤ ਜੱਸੀ ਦੀ ਮੌਤ ਤੋਂ ਨਾਲ ਜੁੜੀਆਂ ਜੋ ਸੋਸ਼ਲ ਮੀਡੀਆ ’ਤੇ ਤਸਵੀਰਾਂ ਵਾਇਰਲ ਹੋਈਆਂ ਹਨ, ਉਨ੍ਹਾਂ ਤੋਂ

Read More
Punjab

ਤਿੰਨ ਮੈਂਬਰੀ ਕਮੇਟੀ ਨੇ ਸੌਂਪੀ ਹਾਈਕਮਾਨ ਨੂੰ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਦੀ ਤਿੰਨ ਮੈਂਬਰੀ ਕਮੇਟੀ ਨੇ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪੀ ਹੈ। ਹੁਣ ਕਾਂਗਰਸ ਹਾਈਕਮਾਨ ਪੰਜਾਬ ਕਾਂਗਰਸ ਦੇ ਅੰਦਰੂਨੀ ਰੱਫੜ-ਦੱਫੜ ਨੂੰ ਨਿਬੇੜਨ ਲਈ ਫੈਸਲਾ ਕਰੇਗੀ। ਕਮੇਟੀ ਨੇ ਕਿਹਾ ਕਿ ਹਾਲੇ ਰਿਪੋਰਟ ਜਨਤਕ ਨਹੀਂ ਕੀਤੀ ਜਾਵੇਗੀ। ਕਮੇਟੀ

Read More