Punjab

ਬਠਿੰਡਾ ‘ਚ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਨਰਮਾ ਪੱਟੀ ਨਾਲ ਸਬੰਧਿਤ ਮਾਲਵੇ ਦੇ ਅੱਠ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ। ਇਸ ਐਕਸ਼ਨ ਦਾ ਸੱਦਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਦਿੱਤਾ ਗਿਆ ਸੀ ਕਿ ਜਦੋਂ ਤੱਕ ਗੁਲਾਬੀ ਸੁੰਡੀ ਨਾਲ ਖਰਾਬ ਹੋਏ ਨਰਮੇ ਦਾ ਸਰਕਾਰ ਮੁਆਵਜ਼ਾ ਨਹੀਂ ਦਿੰਦੀ, ਘਿਰਾਓ ਅਣਮਿੱਥੇ

Read More
India Punjab

ਪੁਲਿਸ ਪ੍ਰਸ਼ਾਸਨ ਸਾਹਮਣੇ ਕਿਸਾਨ ਨੇ ਕੀਤੀ ਮ ਰਨ ਦੀ ਕੋਸ਼ਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੀਂਦ ਦੇ ਬਰਾੜਖੇੜਾ ਪਿੰਡ ‘ਚ ਕਿਸਾਨ ਨੇ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਸਫੈਦੇ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਪੁਲਿਸ ਅਤੇ ਲੋਕਾਂ ਨੇ ਬਿਨਾਂ ਸਮਾਂ ਗਵਾਉਂਦਿਆਂ ਕਿਸਾਨ ਨੂੰ ਬਚਾ ਲਿਆ। ਗੰਭੀਰ ਹਾਲਤ ‘ਚ ਕਿਸਾਨ ਨੂੰ PGI ਰੋਹਤਕ ਲਿਜਾਇਆ ਗਿਆ। ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਅਤੇ

Read More
India Punjab

ਕੱਚੇ ਮੁਲਾਜ਼ਮਾਂ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲਖੀਮਪੁਰ ਖੀਰੀ ਘਟਨਾ ਵਿੱਚ ਪੰਜ ਕਿਸਾਨਾਂ ਦੀ ਹੋਈ ਹੱ ਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਹੋਣ ਵਾਲੇ ਪ੍ਰਦਰਸ਼ਨ ਨੂੰ ਪੂਰੇ ਦੇਸ਼ ਵਿੱਚ ਸਫਲ ਬਣਾਉਣ ਦੀ ਅਪੀਲ ਕੀਤੀ ਹੈ।

Read More
India Punjab

ਸਿੱਧੂ ਦੇ ਨਿਸ਼ਾਨੇ ਉੱਤੇ ਆਈ ਬੀਐੱਸਐੱਫ, ਕੇਂਦਰ ਨੂੰ ਲੰਮੇ ਹੱਥੀਂ ਲਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੁਣ ਟਵੀਟ ਕਰਕੇ ਬੀਐੱਸਐੱਫ ਉੱਤੇ ਨਿਸ਼ਾਨੇ ਲਗਾਏ ਹਨ ਤੇ ਇਸਦਾ ਘੇਰਾ ਵਧਾਉਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ “ਇੱਕ ਰਾਜ ਦੇ ਅੰਦਰ ਇੱਕ ਰਾਜ” ਬਣਾ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ

Read More
Punjab

ਟਰਾਂਸਪੋਰਟ ਮਾਫੀਆ ਨੇ ਖ਼ਜ਼ਾਨੇ ਨੂੰ ਲਾਇਆ ਤਿੰਨ ਹਜ਼ਾਰ ਕਰੋੜ ਦਾ ਰਗੜਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਮੰਤਰੀ ਬਦਲਦਿਆਂ ਹੀ ਬੱਸਾਂ ਵਾਲਿਆਂ ਦੀ ਸ਼ਾਮਤ ਆ ਗਈ ਹੈ। ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਿਛਲੇ ਤਿੰਨ ਹਫ਼ਤਿਆਂ ਦੌਰਾਨ 258 ਬੱਸਾਂ ਨੂੰ ਜ਼ਬਤ ਕੀਤਾ ਹੈ ਅਤੇ ਬਕਾਇਆ ਟੈਕਸ ਰਾਹੀਂ ਚਾਰ ਕਰੋੜ 29 ਲੱਖ ਰੁਪਏ ਦੀ ਉਗਰਾਹੀ ਕੀਤੀ ਹੈ। ਇਸ ਹਿਸਾਬ ਨਾਲ ਪੰਜਾਬ ਨੂੰ ਹੁਣ

Read More
India International Punjab

ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਇਨ੍ਹਾਂ ਦੋ ਅਹਿਮ ਉਡਾਣਾਂ ਦੀ ਬੁਕਿੰਗ ਕੀਤੀ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਇਟਲੀ ਦੇ ਇਤਿਹਾਸਕ ਸ਼ਹਿਰ ਰੋਮ ਲਈ ਚੱਲ ਰਹੀਆਂ ਸਿੱਧੀਆਂ ਉਡਾਣਾਂ ਨੂੰ 31 ਅਕਤੂਬਰ ਤੋਂ ਬਾਅਦ ਬੰਦ ਕਰਨ ਦੇ ਸੰਕੇਤ ਦਿੱਤੇ ਗਏ ਹਨ। ਦਰਅਸਲ, ਏਅਰ ਇੰਡੀਆ ਵੱਲੋਂ ਸਰਦ ਰੂਟ ਦੀ ਜਾਰੀ

Read More
India Punjab

ਯੂਪੀ ਦੇ ਥਾਣਿਆਂ ਲਈ ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਲਖੀਮਪੁਰ ਖੀਰੀ ਘਟਨਾ ਵਿੱਚ ਪੰਜ ਕਿਸਾਨਾਂ ਦੀ ਹੋਈ ਹੱ ਤਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈ ਕੇ 26 ਅਕਤੂਬਰ ਯਾਨਿ ਕੱਲ੍ਹ ਉੱਤਰ ਪ੍ਰਦੇਸ਼ ਦੇ ਸਾਰੇ ਥਾਣਿਆਂ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ

Read More
India Punjab

ਕਿਸਾਨ ਦੇ ਮੱਥੇ ‘ਤੇ ਫਿਕਰਾਂ ਦੀਆਂ ਲਕੀਰਾਂ ਹੋਈਆਂ ਗੂੜੀਆਂ

‘ਦ ਖ਼ਾਲਸ ਬਿਊਰੋ (ਬਨਵੈਤ / ਪੁਨੀਤ ਕੌਰ) :- ਦੋ ਦਿਨ ਪਈ ਭਰਵੀਂ ਬਾਰਿਸ਼ ਕਾਰਨ ਕਿਸਾਨਾਂ ਦੇ ਮੱਥੇ ‘ਤੇ ਫਿਕਰਾਂ ਦੀਆਂ ਲਕੀਰਾਂ ਗੂੜੀਆਂ ਹੋ ਗਈਆਂ ਹਨ। ਕਿਸਾਨ ਫਸਲ ਨੂੰ ਸਮੇਟਣ ਅਤੇ ਜਿਣਸ ਦੇ ਹੋਏ ਨੁਕਸਾਨ ਨੂੰ ਲੈ ਕੇ ਚਿੰਤਾ ਵਿੱਚ ਡੁੱਬ ਗਿਆ ਹੈ। ਇੱਕ ਜਾਣਕਾਰੀ ਅਨੁਸਾਰ ਝੋਨੇ ਦੀ ਫਸਲ ਦਾ 35 ਤੋਂ 40 ਫੀਸਦੀ ਨੁਕਸਾਨ ਹੋ

Read More
Others

ਪਾਕਿਸਤਾਨ ਨੇ 29 ਸਾਲ ਬਾਅਦ ਰਚਿਆ ਇਤਿਹਾਸ, ਭਾਰਤ ਨੂੰ ਦਿੱਤੀ ਕ ਰਾਰੀ ਹਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨ ਨੇ ਇਤਿਹਾਸ ਰਚ ਦਿੱਤਾ ਹੈ। ਸੰਯੁਕਤ ਅਰਬ ਅਮੀਰਾਤ ਦੇ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਾਨ ਨੇ ਭਾਰਤ ਨੂੰ 10 ਵਿਕਟਾਂ ਦੇ ਨਾਲ ਹਰਾ ਦਿੱਤਾ ਹੈ। ਵਿਸ਼ਵ ਕੱਪ ਦੇ ਇਤਿਹਾਸ (ਵਨਡੇ ਅਤੇ ਟੀ -20) ਵਿੱਚ ਪਾਕਿਸਤਾਨ ਦੀ

Read More
India Punjab

ਭਾਰਤ ਦੀ ਹਾਰ ਦਾ ਕਸ਼ਮੀਰੀ ਵਿਦਿਆਰਥੀਆਂ ਨੂੰ ਭੁਗਤਣਾ ਪਿਆ ਖਮਿਆਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਰਾਤ ਨੂੰ ਹੋਏ ਆਈਸੀਸ ਟੀ-20 ਵਿਸ਼ਵ ਕੱਪ ਮੈਚ ਵਿੱਚ ਪਾਕਿਸਤਾਨ ਹੱਥੋਂ ਭਾਰਤ ਦੀ ਹਾਰ ਮਗਰੋਂ ਸੰਗਰੂਰ ਜ਼ਿਲ੍ਹੇ ਦੇ ਇੱਕ ਨਿੱਜੀ ਕਾਲਜ ਵਿੱਚ ਯੂ.ਪੀ. ਅਤੇ ਬਿਹਾਰ ਦੇ ਕੁੱਝ ਵਿਦਿਆਰਥੀਆਂ ਦੀ ਕਸ਼ਮੀਰੀ ਵਿਦਿਆਰਥੀਆਂ ਨਾਲ ਝੜਪ ਹੋ ਗਈ ਹੈ। ਇਹ ਘਟਨਾ ਕਾਲਜ ਦੇ ਭਾਈ ਗੁਰਦਾਸ ਇੰਸਟੀਚਿਊਟ ਦੇ ਹੋਸਟਲ ਵਿੱਚ ਵਾਪਰੀ। ਜਾਣਕਾਰੀ

Read More