ਮੁਸ਼ਕਿਲ ‘ਚ ਗਾਇਕ ਗਿੱਪੀ ਗਰੇਵਾਲ ਤੇ ਐਲੀ ਮਾਂਗਟ ! DGP ਨੂੰ ਪਹੁੰਚੀ ਸ਼ਿਕਾਇਤ ! 2 ਗਾਣਿਆਂ ਨੂੰ ਲੈ ਕੇ ਹੋਇਆ ਵਿਵਾਦ
ਗਿੱਪੀ ਗਰੇਵਾਲ ਅਤੇ ਐਲੀ ਮਾਂਗਟ ਦੀ ਐਲਬੰਬ ਨੂੰ ਲੈਕੇ ਵਿਵਾਦ
ਗਿੱਪੀ ਗਰੇਵਾਲ ਅਤੇ ਐਲੀ ਮਾਂਗਟ ਦੀ ਐਲਬੰਬ ਨੂੰ ਲੈਕੇ ਵਿਵਾਦ
ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਸਿੱਧੂ ਮੂਸੇਵਾਲਾ ਦੀ ਕਾਰ ਦਾ ਸ਼ੀਸ਼ਾ ਨਹੀਂ ਲਗਵਾਇਆ ਹੈ। ਉਹ ਗੋਲੀਆਂ ਲੱਗੀ ਥਾਰ ਨਾਲ ਸਣੇ ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀ ਕਾਰ ਵਿੱਚ ਘੁੰਮੇਗਾ ਅਤੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸੇਗਾ।
ਮੰਦਸੌਰ : ਮੱਧ ਪ੍ਰਦੇਸ਼ ਦੇ ਮੰਦਸੌਰ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਵਿਅਕਤੀ ਨੇ ਆਨਲਾਈਨ ਰੰਮੀ ਗੇਮ ਵਿੱਚ 8 ਲੱਖ ਰੁਪਏ ਗੁਆ ਦਿੱਤੇ। ਇਸ ਰਕਮ ਨੂੰ ਮੋੜਨ ਲਈ ਉਸ ਨੇ ਆਪਣੇ ਚਚੇਰੇ ਭਰਾ ਨਾਲ ਮਿਲ ਕੇ 15 ਸਾਲਾ ਲੜਕੇ ਨੂੰ ਅਗਵਾ ਕਰ ਲਿਆ ਅਤੇ ਉਸ ਦੇ ਪਿਤਾ ਤੋਂ ਫਿਰੌਤੀ ਦੀ ਮੰਗ
ਸਿਕੱਮ : ਪੂਰੀ ਦੁਨੀਆ ਹਾਲੇ ਤੁਰਕੀ ਤੇ ਸੀਰੀਆ ਵਿੱਚ ਆਏ ਭੂਚਾਲ ਕਾਰਨ ਹੋਏ ਨੁਕਸਾਨ ਦੇ ਸਦਮੇ ਤੋਂ ਬਾਹਰ ਨਹੀਂ ਆ ਸਕੀ ਹੈ ਕਿ ਹੁਣ ਹੋਰ ਕਈ ਦੇਸ਼ਾਂ ਵਿੱਚ ਵੀ ਲਗਾਤਾਰ ਜ਼ਮੀਨ ਹਿਲ ਰਹੀ ਹੈ ਤੇ ਝਟਕੇ ਮਹਿਸੂਸ ਹੋ ਰਹੇ ਹਨ। ਭਾਰਤ ਦੇ ਸੂਬੇ ਸਿੱਕਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ
ਚੰਡੀਗੜ੍ਹ : ਫਰਵਰੀ ਮਹੀਨੇ ਦੇ ਦੂਸਰੇ ਹਫਤੇ ਦੀ ਸ਼ੁਰੂਆਤ ਨਾਲ ਹੀ ਉੱਤਰੀ ਭਾਰਤ ਵਿੱਚ ਲਗਾਤਾਰ ਨਿਕਲ ਰਹੀ ਧੁੱਪ ਨੇ ਮੌਸਮ ਵਿੱਚ ਥੋੜੀ ਜਿਹੀ ਗਰਮਾਇਸ਼ ਪੈਦਾ ਕਰ ਦਿੱਤੀ ਸੀ ਪਰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਹੁਣ ਲਗਾਤਾਰ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ ਇਕ
What Happens If You Reheat Tea-ਜੇਕਰ ਤੁਸੀਂ ਵੀ ਅਜਿਹੇ ਲੋਕਾਂ 'ਚ ਹੋ ਤਾਂ ਅੱਜ ਤੋਂ ਹੀ ਅਜਿਹਾ ਕਰਨਾ ਬੰਦ ਕਰ ਦਿਓ। ਇਸ ਨਾਲ ਸਿਹਤ ਨੂੰ ਕਈ ਨੁਕਸਾਨ ਹੋ ਸਕਦੇ ਹਨ।
ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ 1 ਲੱਖ ਰੁਪਏ ਦਾ ਮੁਆਵਜ਼ਾ ਦੇਣਾ ਪਵੇਗਾ। ਇੱਕ ਮਾਮਲੇ ਵਿੱਚ, ਚੰਡੀਗੜ੍ਹ ਜ਼ਿਲ੍ਹਾ ਖਪਤਕਾਰ ਕਮਿਸ਼ਨ ਨੇ ਇਸ ਨੂੰ ਹਰਜਾਨਾ ਅਤੇ 35,000 ਰੁਪਏ ਅਦਾਲਤੀ ਖਰਚੇ ਵਜੋਂ ਅਦਾ ਕਰਨ ਦਾ ਹੁਕਮ ਦਿੱਤਾ ਹੈ।
ਨਿੱਜੀ ਹਸਪਤਾਲ ਵੱਲੋਂ ਇਲਾਜ ਦੌਰਾਨ ਮ੍ਰਿਤਕ ਐਲਾਨਿਆ ਗਿਆ ਵਿਅਕਤੀ ਪੀਜੀਆਈ ਚੰਡੀਗੜ੍ਹ ਪਹੁੰਚ ਕੇ ਸੁਰੱਖਿਅਤ ਘਰ ਪਰਤ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਲਈ 40-40 ਸੁਰੱਖਿਆ ਜਵਾਨ ਜੈਮਰ ਸਣੇ ਲਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਹਾਲਾਤ ਠੀਕ ਹਨ ਤਾਂ ਸੀਐਮ ਦੀ ਪਤਨੀ ਨੂੰ ਇੰਨੀ ਸੁਰੱਖਿਆ ਦੀ ਕੀ ਲੋੜ?
ਤੁਰਕੀ(Turkey) ਅਤੇ ਸੀਰੀਆ (Syria) ਵਿੱਚ ਭੂਚਾਲ(earthquake) ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਜਾਨ ਗੁਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਤੁਰਕੀ ਅਤੇ ਸੀਰੀਆ ‘ਚ ਆਏ ਭਿਆਨਕ ਭੂਚਾਲ ‘ਚ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 34000 ਹੋ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ ਹੁਣ 1 ਲੱਖ ਦੇ ਕਰੀਬ ਪਹੁੰਚ ਗਈ