Punjab

ਪੰਜਾਬ ‘ਚ ਕਣਕ ਦੇ ਸੀਜ਼ਨ ‘ਤੇ ਛਾ ਸਕਦਾ ਹੈ ਸੰਕਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੂੰ ਇਸ ਵਾਰ ਕੇਂਦਰ ਸਰਕਾਰ ਵੱਲੋਂ ਕਣਕ ਦੇ ਸੀਜ਼ਨ ਲਈ ਆਰਡੀਐੱਫ (Rural Development Fund) ਨਹੀਂ ਮਿਲੇਗਾ। ਕੇਂਦਰ ਸਰਕਾਰ ਨੇ ਪੰਜਾਬ ਦੇ ਬਾਕੀ ਖਰਚਿਆਂ ਵਿੱਚ ਵੀ ਕਟੌਤੀ ਕਰ ਦਿੱਤੀ ਹੈ। ਕਮਿਸ਼ਨ ਏਜੰਟ, ਮੰਡੀ ਲੇਬਰ, ਢੁਆਈ ਦੇ ਲਈ ਦਿੱਤੀ ਜਾਣ ਵਾਲੀ ਰਕਮ ਵਿੱਚ ਕਟੌਤੀ ਕੀਤੀ ਗਈ ਹੈ। ਕੇਂਦਰ ਸਰਕਾਰ

Read More
India

ਹੁਣ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਕੋਲ ਰਹੇਗੀ ਹਨੀਪ੍ਰੀਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਵਿਸ਼ਵਾਸ ਪਾਤਰ ਹਨੀਪ੍ਰੀਤ ਨੂੰ ਰਾਮ ਰਹੀਮ ਕੋਲ ਰਹਿਣ ਦੀ ਮਨਜੂਰੀ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਕੋਰੋਨਾ ਪਾਜ਼ੇਟਿਵ ਰਾਮ ਰਹੀਮ ਦਾ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਇਲਾਜ਼ ਚੱਲ ਰਿਹਾ ਹੈ। ਹਨੀਪ੍ਰੀਤ ਉਸਦੀ ਦੇਖਰੇਖ ਕਰੇਗੀ। ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੂੰ ਕੱਲ੍ਹ

Read More
Punjab

ਨਵਾਂ ਜ਼ਿਲ੍ਹਾ ਮਲੇਰਕੋਟਲਾ ਬੀਬੀਆਂ ਹਵਾਲੇ, ਕੈਪਟਨ ਦੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਰਚੁਅਲ ਕਾਨਫਰੰਸਿੰਗ ਦੇ ਰਾਹੀਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਕੈਪਟਨ ਨੇ ਕਿਹਾ ਕਿ ਉਹ ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ

Read More
India Punjab

ਕੇਂਦਰ ਸਰਕਾਰ ਦਾ ਨਵਾਂ ਹੁਕਮ, ਕੋਰੋਨਾ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਦਵਾਈਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਕੁੱਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਸੋਧੇ ਗਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਮਰੀਜ਼ਾਂ ਦੇ ਇਲਾਜ਼ ਲਈ ਹਾਈਡ੍ਰੋਕਸੀਕਲੋਰੋਕਵੀਨ, ਡਾਕਸੀਸਾਇਕਲਿਨ ਸਣੇ ਕਈ ਦਵਾਈਆਂ ਦੀ ਵਰਤੋਂ ‘ਤੇ

Read More
India

ਆਕਸੀਜਨ ਦੇ ਸਹਾਰੇ ਦਿਲੀਪ ਕੁਮਾਰ, ਹਾਲਤ ਸਥਿਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੁੰਬਈ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ਼ ਦਿਲੀਪ ਕੁਮਾਰ ਦੀ ਹਾਲਤ ਸਥਿਰ ਬਣੀ ਹੋਈ ਹੈ। ਹਾਲਾਂਕਿ ਉਨ੍ਹਾਂ ਨੂੰ ਆਕਸੀਜਨ ਦੇ ਸਹਾਰੇ ਰੱਖਿਆ ਗਿਆ ਹੈ।ਉਨ੍ਹਾਂ ਦੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਵੈਂਟੀਲੇਟਰ ‘ਤੇ ਨਹੀਂ ਹਨ। ਬੀਬੀਸੀ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਸਾਹ ਲੈਣ ਦੀ ਸ਼ਿਕਾਇਤ ‘ਤੇ

Read More
India Punjab

ਗੁਰੂਦੁਆਰਾ ਰਕਾਬਗੰਜ ਵਿੱਚ ਕਿਸਨੇ ਵਜਾਇਆ ਫਿਲਮੀ ਗਾਣਾ, ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸ਼ਿਕਾਇਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦਿੱਲੀ ਦੇ ਗੁਰੂਦੁਆਰਾ ਰਕਾਬਗੰਜ ਵਿੱਚ ਬਣਾਏ ਗਏ ਕੋਵਿਡ ਸੈਂਟਰ ਵਿੱਚ ਹੈਪੀਨੈੱਸ ਥੈਰੇਪੀ ਦੇ ਨਾਂ ‘ਤੇ ਇੱਕ ਫਿਲਮੀ ਗੀਤ ਵਜਾਉਣ ‘ਤੇ ਸਿੱਖ ਜਥੇਬੰਦੀਆਂ ਨੇ ਇਸਦਾ ਵਿਰੋਧ ਕੀਤਾ ਹੈ।ਸਿੱਖ ਰਾਜਨੀਤਕ ਪਾਰਟੀਆਂ ਨੇ ਕਿਹਾ ਹੈ ਕਿ ਗੁਰੂ ਘਰ ਵਿੱਚ ਇਸ ਤਰ੍ਹਾਂ ਦੀ ਥੈਰੇਪੀ ਦੇ ਨਾਂ ‘ਤੇ ਫਿਲਮੀ ਗੀਤ ਵਜਾਉਣੇ ਬਿਲਕੁਲ ਗਲਤ ਹਨ। ਇਸ

Read More
Punjab

ਚੰਡੀਗੜ੍ਹ ‘ਚ ਪੁਲਿਸ ਸੰਭਾਲ ਰਹੀ ਅਕਾਲੀ ਵਰਕਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਯੂਥ ਅਕਾਲੀ ਦਲ ਵੱਲੋਂ ਵੈਕਸੀਨ ਘੁਟਾਲੇ ਵਿਵਾਦ ‘ਤੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਹੰਗਾਮਾ ਹੋਇਆ ਹੈ। ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਅਤੇ ਪਰਮਿੰਦਰ ਸਿੰਘ ਬੋਹਾਰਾ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਅਕਾਲੀ ਵਰਕਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

Read More
Punjab

ਚੰਨੀ ਨੇ ਦਰਜਾ ਚਾਰ ਮੁਲਾਜ਼ਮਾਂ ਦੇ ਹੱਕ ‘ਚ ਬੁਲੰਦ ਕੀਤੀ ਆਵਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਠੇਕਾ ਮੁਲਾਜ਼ਮਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਹੀ ਸਰਕਾਰ ਨੂੰ ਤਲਖ ਤੇਵਰ ਦਿਖਾਉਂਦਿਆਂ ਕਿਹਾ ਕਿ ਜੇ ਸੱਤਾ ਵਿੱਚ ਰਹਿਣਾ ਹੈ ਤਾਂ ਦਰਜਾ ਚਾਰ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੋਵੇਗਾ। ਦਰਜਾ ਚਾਰ ਵਿੱਚ ਭਾਵੇਂ ਕੋਈ ਸਫਾਈ ਕਰਮੀ, ਡਰਾਈਵਰ ਜਾਂ ਟੈਕਨੀਸ਼ਨ ਹੈ, ਸਰਕਾਰ ਨੂੰ ਉਨ੍ਹਾਂ ਨੂੰ

Read More
India

ਬੱਚਿਆਂ ਦੀ ਵੀ ਕਰ ਲਵੋ ਤਿਆਰੀ, ਜਲਦ ਲੱਗੇਗਾ ਕੋਰੋਨਾ ਦਾ ਟੀਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੱਚਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਰੋਨਾ ਦਾ ਟੀਕਾ ਲਗਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਦਿੱਲੀ ਦੇ ਏਮਜ਼ ਵਿੱਚ ਅੱਜ ਤੋਂ ਵੈਕਸੀਨ ਦਾ ਟ੍ਰਾਇਲ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਵਿੱਚ 2 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਜਾਣਕਾਰੀ ਮੁਤਾਬਿਕ

Read More
India Punjab

ਕਿਸਾਨਾਂ ਦਾ ਬਦਲਿਆ ਐਕਸ਼ਨ, ਅੱਜ ਬਣੇਗੀ ਅਗਲੀ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਟੋਹਾਣਾ ਥਾਣੇ ਦੇ ਅੱਗੇ ਪ੍ਰਦਰਸ਼ਨ ਕਰ ਰਹੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਅੱਗੇ ਦੀ ਰਣਨੀਤੀ ਬਾਰੇ ਦੱਸਦਿਆਂ ਕਿਹਾ ਕਿ ਹਰਿਆਣਾ ਵਿੱਚ ਅੱਜ ਕਿਸਾਨਾਂ ਨੇ ਜੋ ਸਾਰੇ ਥਾਣਿਆਂ ਦਾ ਘਿਰਾਉ ਕਰਨਾ ਸੀ, ਉਹ ਅੱਜ ਨਹੀਂ ਕੀਤਾ ਜਾਵੇਗਾ। ਟਿਕੈਤ ਨੇ ਕਿਹਾ ਕਿ ਪੁਲਿਸ ਨੇ ਕੱਲ੍ਹ ਰਾਤ 1 ਵਜੇ ਦੋ

Read More