India Punjab

ਸੀਬੀਐਸਈ ਨੇ ਕੀਤਾ ਸਪਸ਼ਟ- ‘ਪ੍ਰਬੰਧਕੀ ਟੀਚਿਆਂ ਲਈ ਖੇਤਰੀ ਭਾਸ਼ਾਵਾਂ ਨੂੰ ਰੱਖਿਆ ਮਾਈਨਰ ਕੈਟਾਗਿਰੀ ‘ਚ’

‘ਦ ਖ਼ਾਲਸ ਟੀਵੀ ਬਿਊਰੋ:- ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਯਾਨੀ ਕਿ ਸੀਬੀਐੱਸਈ ਦੀ ਟਰਮ 1 ਪ੍ਰੀਖਿਆ ਦੇ ਮੁੱਖ ਵਿਸ਼ਿਆਂ ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੀਤੇ ਜਾਣ ਦੇ ਵਿਵਾਦਾਂ ਦੇ ਵਿਚਕਾਰ ਸੀਬੀਐਸਈ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬੀ ਖੇਤਰੀ ਭਾਸ਼ਾਵਾਂ ‘ਚੋਂ ਇੱਕ ਹੈ। ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਇਸ ਦੇ ਅਧੀਨ ਰੱਖਿਆ ਗਿਆ ਹੈ। ਇੱਥੇ ਇਹ ਵੀ

Read More
India

ਲਖੀਮਪੁਰ ਹਿੰਸਾ ਕੇਸ: ਚਾਰ ਮੁਲਜ਼ਮ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ‘ਤੇ

‘ਦ ਖ਼ਾਲਸ ਟੀਵੀ ਬਿਊਰੋ:- ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਨੂੰ ਆਪਣੇ ਵਾਹਨਾਂ ਹੇਠ ਦਰੜਨ ਕੇ ਮਾਰਨ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਅਦਾਲਤ ਨੇ ਸੁਮਿਤ ਜੈਸਵਾਲ, ਸਤਿਆ ਪ੍ਰਕਾਸ਼ ਤ੍ਰਿਪਾਠੀ ਉਰਫ਼ ਸਤਿਅਮ, ਨੰਦਨ ਸਿੰਘ ਬਿਸ਼ਟ ਅਤੇ ਸ਼ਿਸ਼ੂ ਪਾਲ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ ਹੈ।

Read More
India International

ਚੀਨ ‘ਚ ਗੈਸ ਧਮਾਕੇ ’ਚ ਚਾਰ ਹਲਾਕ, 47 ਜ਼ਖ਼ਮੀ

‘ਦ ਖ਼ਾਲਸ ਟੀਵੀ ਬਿਊਰੋ :- ਉੱਤਰ-ਪੂਰਬੀ ਚੀਨ ਦੇ ਲਿਆਓਨਿੰਗ ਸੂਬੇ ਦੀ ਰਾਜਧਾਨੀ ਸ਼ੈਨਯਾਂਗ ਦੇ ਰੈਸਟੋਰੈਂਟ ਵਿੱਚ ਗੈਸ ਧਮਾਕੇ ਵਿੱਚ ਅੱਜ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 47 ਲੋਕ ਜ਼ਖ਼ਮੀ ਹੋ ਗਏ ਹਨ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ। ਫਾਇਰ ਬ੍ਰਿਗੇਡ ਅਮਲੇ ਦੇ 100 ਕਰੀਬ ਮੈਂਬਰਾਂ ਨੇ ਅੱਗ ’ਤੇ ਕਾਬੂ ਪਾਇਆ

Read More
India Punjab

ਕਿਸਾਨ ਮੋਰਚੇ ’ਚੋਂ ਯੋਗੇਂਦਰ ਯਾਦਵ ਇੱਕ ਮਹੀਨੇ ਲਈ ਮੁਅੱਤਲ

‘ਦ ਖ਼ਾਲਸ ਟੀਵੀ ਬਿਊਰੋ :- ਸਵਰਾਜ ਅਭਿਆਨ ਦੇ ਮੁਖੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਲੀਡਰ ਯੋਗੇਂਦਰ ਯਾਦਵ ਨੂੰ ਅੱਜ ਇਕ ਮਹੀਨੇ ਲਈ ਮੋਰਚੇ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਲਈ ਯਾਦਵ ਵਲੋਂ ਕੀਤੇ ਟਵੀਟ ਨੂੰ ਅਧਾਰ ਬਣਾਇਆ ਗਿਆ ਹੈ, ਜੋ ਉਨ੍ਹਾਂ ਲਖੀਮਪੁਰ ਖੀਰੀ ਹਿੰਸਾ ’ਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਪਰਿਵਾਰ

Read More
India International Punjab

ਸ਼ਿਰੋਮਣੀ ਕਮੇਟੀ ਮਨਾ ਰਹੀ ਹੈ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੀਨ ਦੁਨੀਆਂ ਦੇ ਵਾਲੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਰਾਮਦਾਸ ਪਾਤਸ਼ਾਹ ਦੇ ਜੀਵਨ ਬ੍ਰਿਤਾਂਤ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਾਣੀ ਤੇ ਜੀਵਨ ਜਾਚ ਸਾਡੇ ਲਈ

Read More
India

30 ਅਕਤੂਬਰ ਤੱਕ ਜੇਲ੍ਹ ਵਿਚ ਰਹੇਗਾ ਆਰਿਅਨ ਖਾਨ, ਵਧੀ ਜਿਊਡਿਸ਼ੀਅਲ ਕਸਟਡੀ

‘ਦ ਖ਼ਾਲਸ ਟੀਵੀ ਬਿਊਰੋ:-ਮੁੰਬਈ ਦੀ ਇਕ ਵਿਸ਼ੇਸ਼ ਐਨਸੀਬੀ ਕੋਰਟ ਨੇ ਡਰੱਗਸ ਮਾਮਲੇ ਵਿਚ ਆਰਿਅਨ ਖਾਨ ਦੀ ਨਿਆਂਇਕ ਹਿਰਾਸਤ ਨੂੰ 30 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਮਾਮਲੇ ਵਿਚ ਮੁੰਬਈ ਹਾਈਕੋਰਟ ਵਿਚ ਆਰਿਅਨ ਖਾਨ ਦੀ ਬੇਲ ਪਟੀਸ਼ਨ ਉੱਤੇ 26 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅੱਜ ਸ਼ਾਹਰੁਖ ਖਾਨ ਆਰਿਅਨ ਨੂੰ ਮਿਲਣ ਮੁੰਬਈ ਦੀ ਆਰਥਰ ਰੋਡ

Read More
India Punjab

ਲਖਨਊ ਕਿਸਾਨ ਮਹਾਂਪੰਚਾਇਤ ਦੀ ਬਦਲੀ ਤਰੀਕ, ਇੱਥੇ ਪੜ੍ਹੋ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਸਿੰਘੂ ਬਾਰਡਰ ‘ਤੇ 15 ਅਕਤੂਬਰ ਨੂੰ ਕ ਤਲ ਹੋਏ ਲਖਬੀਰ ਸਿੰਘ ਮਾਮਲੇ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਜਨਰਲ ਬਾਡੀ ਮੀਟਿੰਗ ਕੀਤੀ। ਕਿਸਾਨ ਮੋਰਚਾ ਨੇ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ ਅਤੇ ਕੈਲਾਸ਼

Read More
Punjab

ਸ੍ਰੀ ਦਰਬਾਰ ਸਾਹਿਬ ਵਿਖੇ ਸਜਾਇਆ ਗਿਆ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।

Read More
India Punjab

ਮਨੁੱਖੀ ਅਧਿਕਾਰਾਂ ਦੇ ਵਕੀਲਾਂ ਨੇ ਕੀਤੀ ਮੰਗ-ਨਿਹੰਗ ਸਿੰਘਾਂ ਨੂੰ ਮਿਲੇ ਕਾਨੂੰਨੀ ਸਹਾਇਤਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਿੰਘੂ ਬਾਰਡਰ ਉੱਤੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਕਤਲ ਦੇ ਮਾਮਲੇ ਵਿਚ ਘਟਨਾ ਵਾਲੀ ਥਾਂ ਉੱਤੇ ਖੁਦ ਜਾ ਕੇ ਵਿਸਥਾਰ ਨਾਲ ਇਕ ਜਾਣਕਾਰੀ ਭਰਪੂਰ ਰਿਪੋਰਟ ਪੇਸ਼ ਕੀਤੀ ਹੈ। ਇਸ ਤੋਂ ਬਾਅਦ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਵਕੀਲਾਂ ਦੇ ਪੈਨਲ ਨੇ ਦੱਸਿਆ ਕਈ ਸਿਫਾਰਿਸ਼ਾਂ ਕੀਤੀਆਂ ਹਨ ਤੇ ਆਪਣੀ ਰਿਪੋਰਟ

Read More
Punjab

ਅਕਾਲੀ ਦਲ ਨੇ ਰਾਜਾ ਵੜਿੰਗ ਨੂੰ ਪੁੱਛਿਆ ਇੱਕ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਵਿੱਚ 15 ਦਿਨਾਂ ਵਿੱਚ ਆਮਦਨ ਵਿੱਚ ਕੀਤੇ ਗਏ ਵਾਧੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਜੋ 1700 ਕਰੋੜ ਰੁਪਏ ਦਾ ਜੋ ਪਿਛਲੇ ਸਾਲ ਘਾਟਾ ਪਿਆ, ਉਸ ਲਈ ਤੁਸੀਂ ਆਪਣੇ ਪਿਛਲੇ ਮੰਤਰੀਆਂ ਨੂੰ ਦੋਸ਼ੀ ਮੰਨਦੇ

Read More