ਬ੍ਰਾਜ਼ੀਲ ’ਚ ਬੋਲਸੋਨਾਰੋ ਦੇ ਸਮਰਥਕਾਂ ਨੇ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਦਾ ਕੀਤਾ ਇਹ ਹਾਲ
ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ 'ਤੇ ਹਮਲਾ ਕਰ ਦਿੱਤਾ।
ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ 'ਤੇ ਹਮਲਾ ਕਰ ਦਿੱਤਾ।
ਬਟਾਲਾ ਵਿੱਚ ਸੜਕ ਦੁਰਘਟਨਾ ਵਿੱਚ 5 ਲੋਕਾਂ ਦੀ ਮੌਤ
ਸੰਗਰੂਰ : ਉੱਤਰੀ ਭਾਰਤ ਸਮੇਤ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਦਾ ਪ੍ਰਕੋਪ ਹਰ ਰੋਜ਼ ਵੱਧਦਾ ਜਾ ਰਿਹਾ ਹੈ। ਲਗਾਤਾਰ ਤਾਪਮਾਨ ਵਿੱਚ ਗਿਰਾਵਟ ਹੁੰਦੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਨੇ ਪੰਜਾਬ ਵਿੱਚ 19 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਜ਼ਿਆਦਾਤਾਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 8 ਡਿਗਰੀ ਸੈਲਸੀਅਸ ਤੋਂ 11
ਅਮਰੀਕਾ : ਸੱਤ ਸਮੁਦਰੋਂ ਪਾਰ ਇੱਕ ਵਾਰ ਫਿਰ ਤੋਂ ਦੇਸ਼ ਨੂੰ ਮਾਣ ਮਿਲਿਆ ਹੈ । ਅਮਰੀਕਾ ਵਿੱਚ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਵਿੱਚ ਜੱਜ ਵਜੋਂ ਸਹੁੰ ਚੁੱਕਣ ਵਾਲੀ ਅਮਰੀਕਾ ਦੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। ਹਿਊਸਟਨ, ਟੈਕਸਾਸ, ਅਮਰੀਕਾ ਵਿੱਚ ਪੈਦਾ ਹੋਣ ਵਾਲੀ ਮਨਪ੍ਰੀਤ ਮੋਨਿਕਾ ਸਿੰਘ ਹੁਣ ਆਪਣੇ ਪਤੀ ਅਤੇ ਦੋ
ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੂੰ ਆਪਣੇ ਮੈਨੇਜਰ ਡਿਪਟੀ ਵੋਹਰਾ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਇਸ ਤੇ ਉਨ੍ਹਾਂ ਵੱਲੋਂ ਆਪਣੇ ਮੈਨੇਜਰ ਨਾਲ ਪੁਰਾਣੇ ਦਿਨਾਂ ਦੀ ਖਾਸ ਤਸਵੀਰ ਸ਼ੇਅਰ ਕਰ ਸੋਗ ਪ੍ਰਗਟ ਕੀਤਾ ਗਿਆ ਹੈ।
Progressive farming- ਬਰਨਾਲਾ ਦੇ ਦੋ ਕਿਸਾਨ ਭਰਾਵਾਂ ਨੇ ਮੱਛੀ ਪਾਲਨ(fish farming) ਦੇ ਕੰਮ ਵਿੱਚ ਐਸੀ ਜੁਗਤ ਲਾਈ ਕਿ ਬਿਨਾਂ ਖ਼ਰਚੇ ਤੋਂ ਚੋਖੀ ਆਮਦਨ ਹੋਣ ਲੱਗੀ ਹੈ।
ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਦੇ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਨੇ ਸਖ਼ਤ ਰੋਸ ਦਿਖਾਇਆ ਹੈ। ਜਿਸਦੇ ਚੱਲਦਿਆਂ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਅੱਜ ਤੋਂ ਪੰਜ ਦਿਨ ਦੀ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਵਿਜੀਲੈਂਸ ਦੀ ਕਾਰਵਾਈ ਤੋਂ ਪੀਸੀਐਸ ਐਸੋਸੀਏਸ਼ਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਵਿਚ ਕੁਲਦੀਪ ਸਿੰਘ ਬਾਜਵਾ ਦੇ ਡਿਊਟੀ ’ਤੇ ਸ਼ਹੀਦ ਹੋਣ ਨੂੰ ਸਲਾਮ ਕੀਤਾ ਤੇ ਕਿਹਾ ਕਿ ਸਰਕਾਰ ਕੁਲਦੀਪ ਸਿੰਘ ਬਾਜਵਾਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।
ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ 'ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਜਿਹਨਾਂ ਦੇ ਖਿਲਾਫ ਜਿਣਸੀ ਛੇੜਛਾੜ ਦੇ ਦੋਸ਼ ਲੱਗੇ ਹਨ, ਐਤਵਾਰ ਨੂੰ ਪੁਲਿਸ ਜਾਂਚ ਵਿਚ ਸ਼ਾਮਲ ਹੋਏ।