India International Punjab

ਤਸਵੀਰਾਂ ਰਾਹੀਂ ਦੇਖੋ, ਰੇਲ ਪਟੜੀਆਂ ਉੱਤੇ ਕਿਵੇਂ ਡਟੇ ਹੋਏ ਨੇ ਕਿਸਾਨ

‘ਦ ਖ਼ਾਲਸ ਟੀਵੀ ਬਿਊਰੋ:-ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ‘ਚ ਸੰਯੁਕਤ ਕਿਸਾਨ ਮੋਰਚਾ ਦਾ ਅੱਜ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਚੱਲ ਰਹਿ ਹੈ। ਇਸ ਦੇ ਤਹਿਤ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਟ੍ਰੈਕ ‘ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਰੇਲ ਗੱਡੀਆਂ ਨੂੰ ਰੋਕਿਆ ਗਿਆ

Read More
India

ਕੇਰਲਾ : ਹੜ੍ਹ ਨਾਲ ਹਾਲਾਤ ਬੇਕਾਬੂ, 26 ਲੋਕਾਂ ਦੀ ਮੌ ਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਦੱਖਣੀ ਭਾਰਤੀ ਸੂਬੇ ਕੇਰਲਾ ਵਿੱਚ ਹੜ੍ਹ ਨਾਲ ਹਾਲਾਤ ਬੇਕਾਬੂ ਹੋ ਗਏ ਹਨ। ਇਸ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਪੰਜ ਬੱਚੇ ਵੀ ਸ਼ਾਮਿਲ ਹਨ। ਮੌਤਾਂ ਦੀ ਗਿਣਤੀ ਵਧ ਸਕਦੀ ਹੈ। ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਕੇਰਲ ਦੇ ਕੋਟਿਆਮ ਜਿਲ੍ਹੇ ਵਿਚ ਮੀਂਹ ਕਾਰਨ ਕਈ

Read More
Punjab

ਰਾਜਾ ਵੜਿੰਗ ਨੂੰ ਦੱਸਿਆ ਪਿਛਲੀਆਂ ਸਰਕਾਰਾਂ ਦੇ ਲੀਡਰਾਂ ਦਾ ਟ੍ਰਾਂਸਪੋਰਟ ਮਾਫੀਆ

‘ਦ ਖ਼ਾਲਸ ਟੀਵੀ ਬਿਊਰੋ:- ਆਮ ਆਦਮੀ ਪਾਰਟੀ ਪੰਜਾਬ ਬੁਲਾਰੇ ਅਤੇ ਆਰਟੀਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੇ ਰਾਜ ਵਿੱਚ ਸਿਆਸੀ ਲੀਡਰਾਂ ਦੇ ਟਰਾਂਸਪੋਰਟ ਮਾਫੀਏ ਤੋਂ ਜਾਣੂੰ ਕਰਵਾਇਆ ਹੈ। ਉਨ੍ਹਾਂ ਪੱਤਰ ’ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਕੀਤੇ ਜਾਣ ਵਾਲੇ ਬੱਸ

Read More
Punjab

ਚੰਨੀ ਨੇ ਪਾਣੀ ਦੇ ਬਿੱਲਾਂ ਨੂੰ ਲੈ ਕੇ ਕੀਤੇ ਕਈ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਲਏ ਗਏ ਮਹੱਤਵਪੂਰਨ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ। ਚੰਨੀ ਨੇ ਸ਼ਹਿਰਾਂ ਵਿੱਚ 700 ਕਰੋੜ ਰੁਪਏ ਲੋਕਾਂ ਦਾ ਜੋ ਪਾਣੀ ਦਾ ਪੁਰਾਣਾ ਬਕਾਇਆ ਖੜ੍ਹਾ ਹੈ, ਉਸਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਜਿਨ੍ਹਾਂ ਦੀ ਪਾਣੀ

Read More
Punjab

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਬਿਨਾਂ ਕਾਗਜ਼ ਬੱਸਾਂ ਚਲਾਉਣ ਵਾਲਿਆਂ ‘ਤੇ ਵੱਡੀ ਕਾਰਵਾਈ

‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਸਰ ਬੱਸ ਅੱਡੇ ਅਤੇ ਸਿਟੀ ਸੈਂਟਰ ’ਤੇ ਛਾਪਾ ਮਾਰ ਕੇ ਬੱਸਾਂ ਦੇ ਕਾਗਜ਼ ਨਾ ਦਿਖਾਉਣ ਉੱਤੇ ਵੱਖ-ਵੱਖ ਟਰਾਂਸਪੋਰਟਾਂ ਦੀਆਂ 23 ਬੱਸਾਂ ਜ਼ਬਤ ਕੀਤੀਆਂ। ਇਸ ਵਿੱਚ ਔਰਬਿਟ ਕੰਪਨੀ ਦੀਆਂ ਤਿੰਨ ਬੱਸਾਂ ਵੀ ਸ਼ਾਮਲ ਹਨ। ਇਸ ਮੌਕੇ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਟੈਕਸ

Read More
Punjab

ਸਿੱਧੂ ਤੇ ਚੰਨੀ ਦੀ ਅੱਧੀ ਰਾਤ ਹੋਈ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਦਰ ਰਾਤ ਇੱਕ ਮੀਟਿੰਗ ਹੋਈ। ਇਹ ਮੀਟਿੰਗ ਕੇਂਦਰੀ ਆਬਜ਼ਰਵਰ ਹਰੀਸ਼ ਚੌਧਰੀ ਦੀ ਹਾਜ਼ਰੀ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ’ਤੇ ਚਰਚਾ ਹੋਈ। ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਵੱਖ-ਵੱਖ ਚੋਣ ਮੈਨੇਜਮੈਂਟ ਕੰਪਨੀਆਂ

Read More
India Punjab

ਅੱਜ ਦੇਸ਼ ਭਰ ‘ਚ ਰੁਕੀਆਂ ਰੇਲਾਂ, ਵੇਖੋ ਪਟੜੀਆਂ ‘ਤੇ ਕਿਵੇਂ ਮੱਲੀ ਕਿਸਾਨਾਂ ਨੇ ਰੇਲਾਂ ਦੀ ਥਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਮੋਰਚੇ ਵੱਲੋਂ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਛੇ ਘੰਟਿਆਂ ਲਈ ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ

Read More
India Punjab

ਨਿਹੰਗ ਸਿੰਘਾਂ ਨੇ ਕਿਸਾਨ ਲੀਡਰਾਂ ਨੂੰ ਲਾਈਵ ਗੱਲਬਾਤ ਦਾ ਦਿੱਤਾ ਖੁੱਲ੍ਹਾ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਿਹੰਗ ਸਿੰਘਾਂ ਨੇ ਕੱਲ੍ਹ ਪ੍ਰੈੱਸ ਕਾਨਫਰੰਸ ਕਰਕੇ 27 ਅਕਤੂਬਰ ਨੂੰ ਦੁਪਹਿਰ 2 ਵਜੇ ਜਥੇਦਾਰਾਂ ਦੀ ਰਹਿਮਨੁਮਾਈ ਹੇਠ ਸਾਰੇ ਪੰਥ ਦਰਦੀਆਂ ਦੀ ਇੱਕ ਮੀਟਿੰਗ ਹੋਵੇਗੀ। ਇਸ ਮੌਕੇ ਨਿਹੰਗ ਸਿੰਘਾਂ ਨੇ ਕਿਸਾਨ ਲੀਡਰਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਨਿਹੰਗ ਸਿੰਘਾਂ ਨੇ ਕਿਹਾ ਕਿ ਇੱਕ ਤਾਂ ਇਹ ਧਰਮ ਦਾ ਨਾਂ ਲੈ ਕੇ

Read More
India Punjab

ਪੰਜਾਬ ਤੇ ਹਰਿਆਣਾ ’ਚ ਸੜਦੀ ਪਰਾਲੀ ਨੇ ਖਰਾਬ ਕੀਤੀ ਦਿੱਲੀ ਦੀ ਹਵਾ: ਕੇਜਰੀਵਾਲ

ਦ ਖ਼ਾਲਸ ਟੀਵੀ ਬਿਊਰੋ:- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਸ਼ਟਰੀ ਰਾਜਧਾਨੀ ਦੀ ਹਵਾ ਐਤਵਾਰ ਸਵੇਰੇ ‘ਬਹੁਤ ਖਰਾਬ’ ਸ਼੍ਰੇਣੀ ‘ਚ ਆਈ ਹੈ ਤੇ ਇਸਦਾ ਕਾਰਣ ਗੁਆਂਢੀ ਸੂਬਿਆਂ ’ਚ ਪਰਾਲੀ ਦਾ ਸਾੜਨਾ ਹੈ। ਇਸ਼ ਕਾਰਣ ਪ੍ਰਦੂਸ਼ਣ ਵੀ ਵਧਿਆ ਹੈ, ਕਿਉਂਕਿ ਉੱਥੋਂ ਦੀਆਂ ਸਰਕਾਰਾਂ ਇਸ ਨੂੰ ਰੋਕਣ ਵਿੱਚ ਕਿਸਾਨਾਂ ਦੀ ਮਦਦ ਨਹੀਂ ਕਰ

Read More
India Punjab

ਕੱਲ੍ਹ ਪੂਰੇ ਭਾਰਤ ‘ਚ ਰੁਕਣਗੀਆਂ ਰੇਲਾਂ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕੱਲ੍ਹ ਦੇਸ਼ ਭਰ ‘ਚ 6 ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਵੱਲੋਂ ਕੱਲ੍ਹ ਦੇ 6 ਘੰਟੇ ਦੇ ਰੇਲ-ਰੋਕੋ ਪ੍ਰੋਗਰਾਮ ਲਈ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਪੂਰੇ ਭਾਰਤ ਵਿੱਚ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਵਿੱਚ ਰੁਕਾਵਟ ਹੋਵੇਗੀ। ਰੇਲ ਰੋਕੋ ਪ੍ਰੋਗਰਾਮ

Read More