Punjab

ਪੰਜਾਬ ਪੁਲਿਸ ਹੋਈ ਸਖ਼ਤ,ਹੁਣ ਚਾਈਨਾ ਡੋਰ ਵੇਚ ਕੇ ਦਿਖਾਵੋ

ਚੰਡੀਗੜ੍ਹ : ਪੰਜਾਬ ਵਿੱਚ ਚਾਈਨਾ ਡੋਰ ਦੀ ਵਰਤੋਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ ‘ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕੀਤੇ ਗਏ ਹਨ ਤੇ 56 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦੋਂ ਕਿ 19 ਦਸੰਬਰ, 2022 ਤੋਂ ਹੁਣ ਤੱਕ ਡੋਰ ਦੇ ਕੁੱਲ

Read More
Punjab

ਕਿਸਾਨ ਨੇਤਾ ਨੇ ਦਿੱਤੀ ਸਰਕਾਰ ਨੂੰ ਵੱਡੀ ਚਿਤਾਵਨੀ,ਮੰਗਾਂ ਨਾ ਮੰਨੀਆਂ ਤਾਂ ਇਸ ਤਰੀਕ ਤੋਂ ਮੁੜ ਸੰਘਰਸ਼ ਛੇੜਾਂਗੇ

ਬਟਾਲਾ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਾਂ ਰੋਕਣ ਦੇ ਦਿੱਤੇ ਗਏ ਸੱਦੇ ਤੋਂ ਬਾਅਦ ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਪਹਿਲ ਕੀਤੀ ਗਈ ਹੈ ਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਦਾ ਵਾਅਦਾ ਕੀਤਾ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਟਾਲਾ ਰੇਲਵੇ ਸਟੇਸ਼ਨ ਖਾਲੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ 

Read More
India

ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ,ਰਾਹੁਲ ਗਾਂਧੀ ਨੇ ਕੀਤਾ ਸਾਰੇ ਦੇਸ਼ ਦਾ ਧੰਨਵਾਦ

ਸ਼੍ਰੀਨਗਰ :  ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਸੀ ਤੇ  ਇਸ ਦਾ ਆਖਰੀ ਪੜਾਅ ਜੰਮੂ ਕਸ਼ਮੀਰ ਵਿੱਚ ਸੀ। ਬੀਤੇ ਸਾਲ ਸਤੰਬਰ ਮਹੀਨੇ ਨੂੰ ਇਸ ਯਾਤਰਾ ਦੀ ਸ਼ੁਰੂਆਤ ਹੋਈ ਸੀ। ਦੱਖਣ ਭਾਰਤ ਦੇ ਆਖਰੀ ਸਿਰੇ ‘ਤੇ ਸਥਿਤ ਕੰਨਿਆਕੁਮਾਰੀ ਤੋਂ ਇਸ ਯਾਤਰਾ ਦੀ ਸ਼ੁਰੂਆਤ ਹੋਈ ਸੀ। ਪੂਰੇ ਦੇਸ਼ ਦੇ ਕੁੱਲ 75 ਜ਼ਿਲ੍ਹਿਆਂ ਵਿੱਚੋਂ

Read More
India

ਚਾਰ ਸਕੂਲੀ ਬੱਸਾਂ ਨਾਲ ਹੋਇਆ ਇਹ ਕਾਰਾ , ਕਈ ਬੱਚੇ ਹੋਈ ਜ਼ਖ਼ਮੀ

ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

Read More
Punjab

ਮਾਨ ਨੂੰ ਨਹੀਂ ਲੱਭੀਆਂ ਸੁਖਬੀਰ ਸਿੰਘ ਬਾਦਲ ਦੀਆਂ “ਪਾਣੀ ਵਾਲੀਆਂ ਬੱਸਾਂ”,ਮਹੱਲਾ ਕਲੀਨਿਕਾਂ ਬਾਰੇ ਸਵਾਲ ਚੁੱਕੇ ਜਾਣ ‘ਤੇ ਕੀਤਾ ਪਲਟਵਾਰ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੇ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਵਿਭਾਗ ਦੇ ਨਵ-ਨਿਯੁਕਤ 188 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਜਿਸ ਤੋਂ ਬਾਅਦ ਆਏ ਉਮੀਦਵਾਰਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਆਪ ਵੱਲੋਂ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਹੋਣ ਦਾ ਦਾਅਵਾ ਕੀਤਾ ਹੈ ਤੇ ਵਿਰੋਧੀ ਪਾਰਟੀਆਂ ‘ਤੇ ਵਰਦੇ ਹੋਏ ਕਿਹਾ ਹੈ

Read More