ਓਡੀਸਾ ਦੇ ਸਿਹਤ ਮੰਤਰੀ ਨਬਾ ਦਾਸ ਨਾਲ ਵਰਤਿਆ ਇਹ ਭਾਣਾ , ਸਦਮੇ ‘ਚ ਪਰਿਵਾਰ
ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਓਡੀਸਾ ਦੇ ਸਿਹਤ ਮੰਤਰੀ ਨਾਬਾ ਦਾਸ (Odisha Health Minister Naba Das Died) ਦੀ ਇਲਾਜ ਦੌਰਾਨ ਮੌਤ ਹੋ ਗਈ। ਹਸਪਤਾਲ ਦੇ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਅੱਜ ਮੁਹਾਲੀ-ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਸਭ ਤੋਂ ਪਹਿਲਾਂ ਮੋਰਚੇ ਵਿੱਚ ਪਹੁੰਚੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਮੋਰਚੇ ਵਿੱਚੋਂ ਸਭ ਤੋਂ ਵੱਡੀ ਪ੍ਰਾਪਤ ਸਾਨੂੰ ਇਹ ਹੋਵੇਗੀ ਜਦੋਂ ਅਸੀਂ
ਮਾਨਸਾ : “ਮੇਰੇ ਪੁੱਤ ਨੂੰ ਜਹਾਨੋਂ ਗਿਆ 8 ਮਹੀਨੇ ਹੋ ਗਏ ਹਨ । ਇਸ ਸਾਰੇ ਵਕਫੇ ਦੇ ਦੌਰਾਨ ਦੇਸ਼ -ਵਿਦੇਸ਼ ਵਿੱਚ ਵਸਣ ਵਾਲੇ ਉਸ ਦੇ ਸਾਰੇ ਪ੍ਰਸ਼ੰਸਕਾਂ ਤੇ ਘਰ ਮਿਲਣ ਆਉਂਦੇ ਲੋਕਾਂ ਨੇ ਸਾਡੀ ਹਿੰਮਤ ਵਧਾਈ ਹੈ ਤੇ ਇਹ ਸਾਰੇ ਵੀ ਸਾਡੇ ਵਾਂਗ ਸਿੱਧੂ ਨੂੰ ਇਨਸਾਫ਼ ਮਿਲਣ ਦੀ ਉਡੀਕ ਵਿੱਚ ਹਨ।” ਇਹ ਵਿਚਾਰ ਸਿੱਧੂ ਮੂਸੇ
ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਾਬਾ ਕਿਸ਼ੋਰ ਦਾਸ ( Odisha Health Minister Naba Das ) ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ।
ਜੰਡਿਆਲਾ ਗੁਰੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ 29 ਜਨਵਰੀ ਨੂੰ ਰੇਲ ਟ੍ਰੈਕ ਦੇਵੀਦਾਸ ਪੁਰਾ ਜੰਡਿਆਲਾ ਗੁਰੂ ਤੋਂ ਜਾਰੀ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਸਾਰਿਆਂ ਨੂੰ ਅੱਜ ਦੇ ਬੰਦ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ। ਰੇਲਵੇ ਆਵਾਜਾਈ ਬੰਦ ਕਰਨ ਦੇ ਇਸ ਸੱਦੇ ਦੇ ਕਾਰਨ ਬਾਰੇ ਦੱਸਦਿਆਂ ਉਹਨਾਂ ਅੱਜ
ਬਠਿੰਡਾ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਅੱਜ ਬਠਿੰਡਾ ਦੇ ਸਲਾਬਤਪੁਰਾ ਵਿਚ ਸਥਿਤ ਡੇਰੇ ਵਿਚ ਵਰਚੂਅਲ ਸਤਿਸੰਗ ਕੀਤਾ ਜਾ ਰਿਹਾ ਹੈ ਪਰ ਰਾਮ ਰਹੀਮ ਦੇ ਸਤਿਸੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਖਾਂ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਰਾਮ ਰਹੀਮ ਦੇ ਸਮਾਗਮ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਸਲਾਬਤਪੁਰਾ ਡੇਰੇ
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਵਿੱਚ ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਐਸਡੀਐਮ ਅਤੇ ਦੋ ਹੋਰਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਡਾਕਟਰ ਹੈ, ਜਿਸ ਨੇ ਆਪਣੇ ਪਤੀ, ਪੀਆਰਓ ਅਤੇ ਐਸਡੀਐਮ ‘ਤੇ ਸਾਜ਼ਿਸ਼ ਰਚ ਕੇ ਉਸ ਦੀ ਜ਼ਮੀਨ ਹੜੱਪਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਐਸਡੀਐਮ ਨੇ ਇਸ ਪੂਰੇ ਮਾਮਲੇ
ਅੱਜ ਜਦੋਂ ਵੀ ਕੋਈ ਵਿਆਹ ਸਮਾਗਮ ਹੁੰਦਾ ਹੈ ਤਾਂ ਸਾਡੀਆਂ ਧੀਆਂ-ਨੂੰਹਾਂ ਆਪਣੇ ਵਾਲ ਖੁੱਲ੍ਹੇ ਰੱਖ ਕੇ ਘੁੰਮਦੀਆਂ ਹਨ, ਇਹ ਗਲਤ ਹੈ। ਇਸ ਵਿੱਚ ਸੁਧਾਰ ਦੀ ਲੋੜ ਹੈ
ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ।
ਦੱਖਣੀ ਅਮਰੀਕਾ ਮਹਾਦੀਪ 'ਚ ਸਥਿਤ ਪੇਰੂ (Peru) ਵਿਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ ਜਿੱਥੇ 60 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਹੈ।