ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ‘ਤੇ ‘ਆਪ’ ਵਿਧਾਇਕਾਂ ਵੱਲੋਂ ਇੱਕ ਤੋਂ ਬਾਅਦ ਇੱਕ ਹਮਲੇ
ਆਪ ਆਗੂਆਂ ਦੀ ਪ੍ਰੈਸ ਕਾਨਫਰੰਸ,ਬੀਜੇਪੀ 'ਤੇ ਲਾਏ ਨਿਸ਼ਾਨੇ
ਆਪ ਆਗੂਆਂ ਦੀ ਪ੍ਰੈਸ ਕਾਨਫਰੰਸ,ਬੀਜੇਪੀ 'ਤੇ ਲਾਏ ਨਿਸ਼ਾਨੇ
ਜੀਕੇ ਨੇ ਕਿਹਾ ਕਿ 11 ਸਤੰਬਰ ਨੂੰ ਅਫਗਾਨਿਸਤਾਨ ਤੋਂ 60 ਸਿੱਖ ਆ ਰਹੇ ਸਨ ਅਤੇ ਉੱਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪਾਂ ਨੂੰ ਉਨ੍ਹਾਂ ਨੇ ਨਾਲ ਲੈ ਕੇ ਆਉਣਾ ਸੀ ਪਰ ਉੱਥੋਂ ਦੀ ਤਾਲਿਬਾਨ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਸਿੱਖਾਂ ਨੂੰ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਇਹ 105.6 ਕੈਰੇਟ ਦਾ ਹੀਰਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਦੋ ਹਜ਼ਾਰ 867 ਦੇ ਕਰੀਬ ਨਗ ਲੱਗੇ ਹੋਏ ਹਨ।
ਆਪ ਨੇ ਦਾਅਵਾ ਕੀਤਾ ਕਿ ਉਸਦੇ 10 ਵਿਧਾਇਕਾਂ ਨੂੰ ਫੋਨ ਉੱਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।
ਮਜ਼ਦੂਰਾਂ ਦੇ ਸਾਂਝੇ ਮੋਰਚੇ ਵਲੋਂ ਤਿੱਖੇ ਤੇਵਰ ਵਿਖਾਉਣ ਉਪਰੰਤ ਵਿੱਤ ਮੰਤਰੀ ਨੇ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਮੀਟਿੰਗ ਦਾ ਪੱਤਰ ਜਾਰੀ ਹੋਇਆ।
ਮਾਨ ਨੇ ਅੰਤ ਵਿੱਚ ਇਹ ਵੀ ਕਹਿ ਦਿੱਤਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਆਮ ਆਦਮੀ ਪਾਰਟੀ ਦੀ ਚੜਾਈ ਜਰੀ ਨਹੀਂ ਜਾਂਦੀ।
ਡ੍ਰਿੰਕ ਬਣਾਉਣ ਵਾਲੀ ਭਾਰਤੀ ਕੰਪਨੀ ਹਮਦਰਦ ਨੈਸ਼ਨਲ ਫਾਊਂਡੇਸ਼ਨ ਨੇ ਕਿਹਾ ਕਿ ਭਾਰਤ ਵਿੱਚ ਈ-ਕਾਮਰਸ ਸਾਈਟ 'ਤੇ ਸੂਚੀਬੱਧ ਕੁਝ "ਰੂਹ ਅਫਜ਼ਾ" ਹਮਦਰਦ ਲੈਬਾਰਟਰੀਜ਼ (ਭਾਰਤ) ਦੁਆਰਾ ਨਹੀਂ, ਸਗੋਂ ਪਾਕਿਸਤਾਨੀ ਕੰਪਨੀਆਂ ਦੁਆਰਾ ਨਿਰਮਿਤ ਹਨ, ਜਿਨ੍ਹਾਂ ਦੇ ਵੇਰਵੇ ਹਨ ਪਰ ਪੈਕੇਜਿੰਗ 'ਤੇ ਜ਼ਿਕਰ ਨਹੀਂ ਹੈ।
ਦਰਅਸਲ, ਫੌਜ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਅਗਨੀਪੱਥ ਸਕੀਮ ਤਹਿਤ ਭਰਤੀ ਪ੍ਰਕਿਰਿਆ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਸਹਿਯੋਗ ਨਾ ਮਿਲਣ ਦੀ ਸ਼ਿਕਾਇਤ ਕੀਤੀ ਸੀ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਵਿਅਕਤੀ ਨੂੰ ਮਰਸਡੀਜ਼ ਕਾਰ ਨੂੰ ਅੱਗ ਲਗਾਉਂਦੇ ਦੇਖਿਆ ਜਾ ਸਕਦਾ ਹੈ।
ਹੁਣ ਸੈਣੀ ਕੋਲੋਂ ਜੇਕਰ ਵਿਜੀਲੈਂਸ ਨੇ ਪੁੱਛਗਿੱਛ ਕਰਨੀ ਹੋਈ ਤਾਂ ਪਹਿਲਾਂ ਸੈਣੀ ਨੂੰ ਨੋਟਿਸ ਦੇਣਾ ਪਵੇਗਾ।