ਕੈਨੇਡਾ ‘ਚ ਫਰੀਦਕੋਟ ਦੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਆਇਆ ਸੀ। ਮਨਪ੍ਰੀਤ ਆਪਣੇ ਪਿੱਛੇ ਪਤਨੀ, ਮਾਤਾ-ਪਿਤਾ ਨੂੰ ਛੱਡ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਆਇਆ ਸੀ। ਮਨਪ੍ਰੀਤ ਆਪਣੇ ਪਿੱਛੇ ਪਤਨੀ, ਮਾਤਾ-ਪਿਤਾ ਨੂੰ ਛੱਡ ਗਿਆ ਹੈ।
ਕਿਸਾਨਾਂ ਵੱਲੋਂ ਅੱਜ ਸੂਬੇ ਦੇ 10 ਜਿਲ੍ਹਿਆਂ ਵਿਚ 18 ਜਗ੍ਹਾ ਸੜਕਾਂ ਨੂੰ ਟੋਲ ਫ੍ਰੀ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਿਆਂ ਤੋਂ ਲੰਘਣ ਵਾਲੀ ਕਿਸੇ ਵੀ ਗੱਡੀ ਦੀ ਫੀਸ ਨਹੀਂ ਕੱਟਣ ਦਿੱਤੀ ਜਾਵੇਗੀ ।
ਪੁਲਿਸ ਕੁੜੀ ਦੇ ਕਾਤਲਾਂ ਦਾ ਪਤਾ ਲਗਾਉਣ ਦੇ ਲਈ CCTV ਨੂੰ ਖੰਗਾਲ ਰਹੀ ਹੈ
ਦਿੱਲੀ : ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ ਇੱਕ ਨਾਬਾਲਿਗ ‘ਤੇ ਕੀਤੇ ਗਏ ਤੇਜ਼ਾਬ ਹਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਇੱਕ ਵਾਰ ਫਿਰ ਤੋਂ ਦੇਸ਼ ਦੀ ਰਾਜਧਾਨੀ ਦੇ ਕੁੜੀਆਂ ਤੇ ਔਰਤਾਂ ਲਈ ਸੁਰੱਖਿਅਤ ਹੋਣ ‘ਤੇ ਸਵਾਲ ਉੱਠ ਖੜੇ ਹੋਏ ਹਨ। ਦਿੱਲੀ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਸਵਾਤੀ ਮਾਲੇਵਾਲ ਨੇ ਪਾਬੰਦੀ ਦੇ ਬਾਵਜੂਦ ਖੁੱਲੇਆਮ
ਮਾਨ ਨੇ ਕਿਹਾ ਕਿ ਅੱਜ ਜੋ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾਇਆ ਗਿਆ ਹੈ,ਉਸ ਦੀ 27.90 ਕਿਲੋਮੀਟਰ ਦੀ ਸਮਰੱਥਾ ਹੈ ਅਤੇ ਤਤਕਾਲੀ ਪੰਜਾਬ ਸਰਕਾਰ ਨੇ ਇੱਥੇ 7.76 ਕਰੋੜ ਦੀ ਲਾਗਤ ਨਾਲ ਸੜਕ ਬਣਾਈ ਸੀ।
Bhagwant Mann Gucci shoes-ਕਾਂਗਰਸ ਆਗੂ ਸੁਖਪਾਲ ਖਹਿਰਾ ਨੇ ਵੀ ਆਪਣੇ ਟਵਿੱਟਰ ਉੱਤੇ ਸ਼ੇਅਰ ਕਰਕੇ ਸੀਐੱਮ ਮਾਨ ਉੱਤੇ ਵੱਡੇ ਇਲਜ਼ਾਮ ਲਾਏ ਹਨ।
Cambridge Dictionary Updates Definition -ਕੈਮਬ੍ਰਿਜ ਡਿਕਸ਼ਨਰੀ ਨੇ ਹਾਲ ਹੀ ਵਿੱਚ ਔਰਤ ਅਤੇ ਮਰਦ ਦੋਵਾਂ ਸ਼ਬਦ ਦੇ ਅਰਥ ਬਦਲ ਦਿੱਤੇ ਹਨ।
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਪਿਛਲੇ 19 ਦਿਨਾਂ ਤੋਂ ਧਰਨਾ ਲਗਾ ਕੇ ਬੈਠੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ । ਕਿਸਾਨਾਂ ਵੱਲੋਂ ਅੱਜ ਸੂਬੇ ਦੇ 11 ਜ਼ਿਲ੍ਹਿਆਂ ਦੇ 18 ਟੋਲ ਪਲਾਜ਼ਿਆਂ ’ਤੇ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ
ਇੱਕ ਬਜ਼ੁਰਗ ਵਿਅਕਤੀ ਜਦੋਂ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਇੱਕ ਬੱਸ ਉਸ ਦੇ ਉੱਪਰੋਂ ਲੰਘ ਗਈ ਅਤੇ ਉਹ ਵਾਲ-ਵਾਲ ਬਚ ਗਿਆ।
ਬਰਨਾਲਾ ਦੇ ਨੌਜਵਾਨ ਅਮਨਦੀਪ ਸਿੰਘ ਰਵੀ ਨੇ ਪਿੰਡ ਵਿੱਚ ਪਈ ਆਪਣੀ ਕੀਮਤੀ ਜਗ੍ਹਾ ਮੁਸਲਿਮ ਭਾਈਚਾਰੇ ਨੂੰ ਮਸੀਤ ਬਨਾਉਣ ਲਈ ਦਾਨ ਕਰਕੇ ਭਾਈਚਾਰਕ ਏਕਤਾ ਦੀ ਮਿਸਾਲ ਪੈਦਾ ਕੀਤੀ ਹੈ।