India Punjab

ਕਿਸਾਨਾਂ ਦੇ ‘ਕਾਲੇ ਦਿਵਸ’ ਨੂੰ ਦੇਸ਼ ਦੇ ਕਿਸਾਨਾਂ ਨੇ ਕੀਤਾ ਸਫਲ

‘ਦ ਖ਼ਾਲਸ ਬਿਊਰੋ :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਗਿਆ। ਪੂਰੇ ਪੰਜਾਬ ਵਿੱਚ ਕਿਸਾਨਾਂ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ

Read More
India

ਵਟਸਐਪ ਸਰਕਾਰ ਦੇ ਕਿਹੜੇ ਫੈਸਲੇ ਕਰਕੇ ਗਿਆ ਅਦਾਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਟਸਐਪ ਨੇ ਕੇਂਦਰ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਲਾਗੂ ਕੀਤੇ ਜਾ ਰਹੇ ਨਵੇਂ ਡਿਜੀਟਲ ਨਿਯਮਾਂ ਦੇ ਖਿਲਾਫ ਦਿੱਲੀ ਹਾਈਕੋਰਟ ਵਿੱਚ ਪਹੁੰਚ ਕੀਤੀ ਹੈ। ਵਟਸਐਪ ਨੇ ਵਰਤੋਕਾਰਾਂ ਦੀ ਨਿੱਜਤਾ ਦਾ ਹਵਾਲਾ ਦੇ ਕੇ ਕਿਹਾ ਕਿ ਇਸ ਨਵੇਂ ਕੋਡ ਦੀ ਪਾਲਣਾ ਕਰਨ ਲਈ ਉਸ ਨੂੰ ਗਾਹਾਕਾਂ ਦੀ ਨਿੱਜਤਾ ਨਾਲ ਸਮਝੌਤਾ ਕਰਨਾ

Read More
Punjab

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਤੋਂ ਪਹਿਲਾਂ ਉਪਲੱਬਧ ਬਹੁਤ ਸਾਰੇ ਪੁਰਾਤਨ ਅਤੇ ਨਵੇਂ ਰਾਗੀ ਸਿੰਘਾਂ ਦੇ ਨਾਮ ਤਹਿਤ ਕਈ ਸਾਲਾਂ ਦੇ ਰਿਕਾਰਡ ਕੀਤੇ ਹੋਏ ਪੁਰਾਤਨ ਅਤੇ ਨਵਾਂ ਰਸਭਿੰਨਾ ਕੀਰਤਨ, ਕਥਾਵਾਚਕਾਂ ਵੱਲੋਂ

Read More
India

IMA ਦਾ ਰਾਮਦੇਵ ਖਿਲਾਫ ਵੱਡਾ ਐਕਸ਼ਨ, ਮੁਆਫੀ ਨਾ ਮੰਗਣ ‘ਤੇ ਦੇਣੀ ਪੈ ਸਕਦੀ ਹੈ ਵੱਡੀ ਰਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਯੋਗ ਗੁਰੂ ਰਾਮਦੇਵ ਨੂੰ ਐਲੋਪੈਥੀ ਅਤੇ ਐਲੋਪੈਥੀ ਡਾਕਟਰਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਰਾਮਦੇਵ ਨੂੰ 15 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ 1 ਹਜ਼ਾਰ ਕਰੋੜ ਰੁਪਏ ਦੇ ਹਰਜਾਨਾ

Read More
India Punjab

ਕਿਸਾਨਾਂ ਦੇ ਕਾਲੇ ਦਿਵਸ ਨੂੰ ਜ਼ੋਰਦਾਰ ਸਮਰਥਨ, ਪੂਰਾ ਪੰਜਾਬ ਹੋਇਆ ‘ਕਾਲਾ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ

Read More
Punjab

ਕਿਸਾਨਾਂ ਦੇ ਕਾਲੇ ਦਿਵਸ ਨੂੰ ਜ਼ੋਰਦਾਰ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ

Read More
Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ ਗੰਨੇ ਦੀ ਬਕਾਇਆ ਰਾਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਗੰਨੇ ਦੀ ਬਕਾਇਆ ਅਦਾਇਗੀ ਲਈ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ 100 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 41 ਕਰੋੜ ਰੁਪਏ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਪੱਧਰ ‘ਤੇ ਪ੍ਰਬੰਧ

Read More
India Punjab

ਪੰਜਾਬ ਦੇ ਕਿਹੜੇ ਸਿਆਸੀ ਲੀਡਰਾਂ ‘ਤੇ ਹਨ ਪਰਚੇ ਦਰਜ, ਪੜ੍ਹੋ ਇਹ ਖ਼ਾਸ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਜਿਹੇ ਸਿਆਸਤਦਾਨਾਂ ਦਾ ਅੰਕੜਾ ਪੇਸ਼ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਲੰਬਿਤ ਪਏ ਹਨ। ਇਨ੍ਹਾਂ ਵਿੱਚੋਂ ਪੰਜਾਬ ਦੇ 96 ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕਾਂ ਦੇ ਖਿਲਾਫ 163 ਮਾਮਲੇ ਲੰਬਿਤ ਹਨ। ਹਰਿਆਣਾ ਦੇ 21 ਸੰਸਦ ਮੈਂਬਰ

Read More
India

NHRC ਦਾ ਤਿੰਨ ਸੂਬਿਆਂ ਨੂੰ ਨੋਟਿਸ

‘ਦ ਖ਼ਾਲਸ ਬਿਊਰੋ :- ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 3 ਸੂਬਿਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸੂਬਿਆਂ ਵਿੱਚ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਸ਼ਾਮਿਲ ਹਨ। ਨੈਸ਼ਨਲ ਹਿਊਮਨ ਰਾਈਟ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਤੋਂ 4 ਹਫਤਿਆਂ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਸਬੰਧੀ ਜਵਾਬ ਮੰਗਿਆ ਹੈ। ਕਰੋਨਾ ਮਹਾਂਮਾਰੀ ‘ਤੇ

Read More
India Punjab

ਕੱਲ੍ਹ ਪੂਰੇ ਭਾਰਤ ਵਿੱਚ ਲਹਿਰਾਈਆਂ ਜਾਣਗੀਆਂ ਕਾਲੀਆਂ ਝੰਡੀਆਂ, ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਕਿਸਾਨ ਮੋਰਚੇ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ। 6 ਮਹੀਨਿਆਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਕੇਂਦਰ-ਸਰਕਾਰ ਦੀ ਅਸਫਲਤਾ ਨੂੰ ਕੱਲ੍ਹ ਪੂਰੇ ਦੇਸ਼ ਵਿੱਚ ਵਿਰੋਧ ਜਿਵਸ ਵਜੋਂ ਮਨਾਇਆ ਜਾਵੇਗਾ। ਕਿਸਾਨ ਲੀਡਰਾਂ ਨੇ ਸਾਰੇ ਲੋਕਾਂ ਨੂੰ ਆਪਣੇ ਘਰਾਂ, ਵਾਹਨਾਂ ਅਤੇ ਹੋਰ

Read More