Punjab

ਕੰਬਾਈਨ ਨੇ ਨਿਗਲਿਆ ਜੋੜਾ

‘ਦ ਖ਼ਾਲਸ ਬਿਊਰੋ :- ਟਾਂਡਾ ਵਿੱਚ ਅੱਜ ਬਹੁਤ ਦੁਖਦਾਈ ਘਟਨਾ ਵਾਪਰੀ ਹੈ ਜਦੋਂ ਇੱਕ ਜੋੜੇ ਦੀ ਕੰਬਾਈਨ ਦੀ ਲਪੇਟ ਵਿੱਚ ਆਉਣ ਕਰਕੇ ਮੌਤ ਹੋ ਗਈ। ਟਾਂਡਾ ਦੇ ਸ੍ਰੀ ਹਰਗੋਬਿੰਦਪੁਰ ਰੋਡ ‘ਤੇ ਰੜਾ ਮੋੜ ਭੂਲਪੁਰ ਨੇੜੇ  ਵਾਪਰੇ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਪਤੀ ਦੀ ਹਸਪਤਾਲ

Read More
Punjab

ਰਜ਼ੀਆ ਸੁਲਤਾਨਾ ਨੇ ਵੀ ਭਰੀ ਕੈਬਨਿਟ ‘ਚ ਹਾਜ਼ਰੀ

‘ਦ ਖ਼ਾਲਸ ਬਿਊਰੋ :- ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਅੱਜ ਦੀ ਮੀਟਿੰਗ ਦੀ ਖ਼ਾਸੀਅਤ ਇਹ ਹੈ ਕਿ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਜਿਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ, ਅੱਜ ਮੀਟਿੰਗ ਵਿੱਚ ਹਾਜ਼ਰ

Read More
India Punjab

ਅਡਾਨੀ ਨੇ ਕੋਲਾ ਦੱਬਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ‘ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਡੂੰਘਾ ਹੋ ਗਿਆ ਹੈ। ਉਂਝ ਦੇਸ਼ ਭਰ ਦੇ ਲੋਕ ਬਿਜਲੀ ਕੱਟਾਂ ਤੋਂ ਪਰੇਸ਼ਾਨ ਹਨ। ਉੱਘੇ ਵਾਪਾਰੀ ਅਡਾਨੀ ਦਾ ਕੋਲੇ ‘ਤੇ ਕਬਜ਼ਾ ਹੋਣ ਤੋਂ ਬਾਅਦ ਕੋਲੇ ਦੀ ਘਾਟ ਕਾਰਨ ਥਰਮਲ ਬੰਦ ਹੋਣ ਦੇ ਕਿਨਾਰੇ ਆ ਗਏ ਹਨ। ਹਰ ਰੋਜ਼ ਤਿੰਨ ਤੋਂ ਚਾਰ

Read More
India

ਪੂਰਾ ਮਹਾਰਾਸ਼ਟਰ ਬੰਦ, ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਰੋਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਅੱਜ ਪੂਰਾ ਮਹਾਰਾਸ਼ਟਰ ਬੰਦ ਹੈ। ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ਨੇ ਮਹਾਰਾਸ਼ਟਰ ਬੰਦ ਦਾ ਸੱਦਾ ਦਿੱਤਾ ਸੀ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਤੇ ਹੋਰਨਾਂ ਵੱਲੋਂ ਕਿਸਾਨਾਂ ਉੱਤੇ ਗੱਡੀ ਚੜਾ ਕੇ ਮਾਰੇ ਜਾਣ

Read More
Punjab

ਇੱਕ ਬਿਜਲੀ ਵਿਭਾਗ ਨੂੰ ਖਰੀਦਣ ਲਈ 9 ਕੰਪਨੀਆਂ ਹੋਈਆਂ ਪੱਬਾਂ ਭਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਸ਼ਹਿਰ ਦੇ ਬਿਜਲੀ ਵਿਭਾਗ ਨੂੰ ਖਰੀਦਣ ਦੇ ਲਈ ਅਡਾਨੀ, ਟਾਟਾ ਸਮੇਤ 9 ਕੰਪਨੀਆਂ ਨੇ ਆਪਣੀ ਇੱਛਾ ਜਤਾਈ ਹੈ। ਇਨ੍ਹਾਂ ਕੰਪਨੀਆਂ ਵਿੱਚ ਸੀਈਐੱਸਸੀ ਲਿਮੀਟਿਡ, ਟੋਰੇਂਟ ਪਾਵਰ ਲਿਮੀਟਿਡ, ਸਟੇਰਲਾਈਟ ਲਿਮੀਟਿਡ, ਟਾਟਾ ਪਾਵਰ ਕੰਪਨੀ ਲਿਮੀਟਿਡ, ਜੀਐੱਮਆਰ ਜੈਨਰੇਸ਼ਨ ਅਸੈਟ ਲਿਮੀਟਿਡ, ਇੰਡੀਆ ਪਾਵਰ ਕਾਰਪੋਰੇਸ਼ਨ ਲਿਮੀਟਿਡ, ਡੀਐੱਨਐੱਚ ਪਾਵਰ ਡਿਸਟ੍ਰੀਬਿਊਸ਼ਨ ਕਾਰਪੋਰੇਸ਼ਨ ਲਿਮੀਟਿਡ ਅਤੇ ਐੱਨਟੀਪੀਸੀ ਇਲੈੱਕਟ੍ਰਿਕ

Read More
India Punjab

ਸਰਕਾਰ ਕੋਲ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੱਲ੍ਹ ਤੱਕ ਦਾ ਹੈ ਸਮਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਐੱਸਆਈਟੀ ਵੱਲੋਂ ਆਸ਼ੀਸ਼ ਮਿਸ਼ਰਾ ਟੇਨੀ ਦੀ ਲਖੀਮਪੁਰ ਖੀਰੀ ਕਿਸਾਨ ਕ ਤਲ ਕੇਸ ਦੀ ਜਾਂਚ ਵਿੱਚ ਸਹਿਯੋਗ ਨਾ ਕਰਨ ਅਤੇ ਅਸਪੱਸ਼ਟ ਜਵਾਬਾਂ ਦੇ ਆਧਾਰ ‘ਤੇ ਗ੍ਰਿਫਤਾਰੀ ਦਾ ਨੋਟਿਸ ਲਿਆ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਸੰਮਨ ਧਾਰਾ 160 ਸੀਆਰਸੀ ਦੇ ਅਧੀਨ ਸਨ,

Read More
Others

ਇੱਕ ਮਹੀਨਾ ਵੀ ਨਹੀਂ ਚੱਲੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅੱਜ ਗੁਰ ਮਰਿਆਦਾ ਅਨੁਸਾਰ ਅਰਦਾਸ ਅਤੇ ਹੁਕਮਨਾਮੇ ਮਗਰੋਂ ਸਮਾਪਤ ਹੋ ਗਈ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਦੀ ਗੂੰਜ ‘ਚ ਸਜਾਏ ਨਗਰ ਕੀਰਤਨ ਮਗਰੋਂ 418 ਜੋਸ਼ੀਮੱਠ ਫੌਜੀਆਂ ਦੀ ਦੇਖ-ਰੇਖ ਵਿੱਚ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ

Read More
India International Punjab

ਸ਼ਿਲੌਂਗ ’ਚ ਦੂਜੀ ਥਾਂ ਵਸਾਏ ਸਿੱਖ, ਵਿਰੋਧ

‘ਦ ਖ਼ਾਲਸ ਟੀਵੀ ਬਿਊਰੋ:- ਮੇਘਾਲਿਆ ਕੈਬਨਿਟ ਨੇ ਥੇਮ ਲਿਊ ਮਾਅਲੌਂਗ ਇਲਾਕੇ ਜਾਂ ਪੰਜਾਬੀ ਲੇਨ ’ਚੋਂ ‘ਗ਼ੈਰਕਾਨੂੰਨੀ ਤੌਰ ’ਤੇ ਰਹਿ ਰਹੇ’ਲੋਕਾਂ ਨੂੰ ਦੂਜੀ ਥਾਂ ’ਤੇ ਵਸਾਉਣ ਦੀ ਤਜਵੀਜ਼ ਨੂੰ ਮਨਜੂਰੀ ਦੇਣ ਬਾਅਦ ਹਰੀਜਨ ਪੰਚਾਇਤ ਕਮੇਟੀ ਜਿਹੜੀ ਕਿ ਦਲਿਤ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ, ਉਸਨੇ ਕਿਹਾ ਹੈ ਕਿ ਉਹ ਸਰਕਾਰ ਨੂੰ ਇਹ ਮੁਹਿੰਮ ਚਲਾਉਣ ਤੋਂ ਰੋਕਣ ਲਈ

Read More
India

ਲਖੀਮਪੁਰ ਘਟਨਾ ਨੂੰ ‘ਹਿੰਦੂ ਬਨਾਮ ਸਿੱਖ’ ਬਣਾਉਣ ਦੀਆਂ ਕੋਸ਼ਿਸ਼ਾਂ : ਵਰੁਣ ਗਾਂਧੀ

‘ਦ ਖ਼ਾਲਸ ਟੀਵੀ ਬਿਊਰੋ :- ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਲਖੀਮਪੁਰ ਖੀਰੀ ਹਿੰਸਾ ਨੂੰ ਹਿੰਦੂ ਬਨਾਮ ਸਿੱਖ ਬਣਾਉਣ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਨਾ ਸਿਰਫ ‘ਅਨੈਤਿਕ ਅਤੇ ਗਲਤ ਧਾਰਨਾ’ ਪੈਦਾ ਕਰ ਰਹੀ ਹੈ ਬਲਕਿ ‘ਖਤਰਨਾਕ’ ਵੀ ਹੈ। ਐਤਵਾਰ ਨੂੰ ਵਰੁਣ ਨੇ ਆਪਣੇ ਟਵੀਟ ਵਿੱਚ ਦਾਅਵਾ ਕੀਤਾ

Read More
India Punjab

ਬਲਾਤਕਾਰੀ ਡੇਰਾ ਸਿਰਸਾ ਮੁਖੀ ਮਿਲਣਾ ਚਾਹੁੰਦਾ ਹੈ ਹਨੀਪ੍ਰੀਤ ਨੂੰ

‘ਦ ਖ਼ਾਲਸ ਟੀਵੀ ਬਿਊਰੋ:- ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਨਿਰਾਸ਼ ਹੋ ਗਿਆ ਹੈ ਤੇ ਦੋ ਦਿਨਾਂ ਤੋਂ ਚੰਗੀ ਤਰ੍ਹਾਂ ਰੋਟੀ ਵੀ ਨਹੀਂ ਖਾ ਰਿਹਾ ਹੈ। ਉਹ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ

Read More