India

ਸੀਪੀ ਰਾਧਾਕ੍ਰਿਸ਼ਨਨ ਬਣੇ ਦੇਸ਼ ਦੇ15ਵੇਂ ਉਪਰਾਸ਼ਟਰਪਤੀ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਚੁਕਵਾਈ ਸਹੁੰ

ਬਿਊਰੋ ਰਿਪੋਰਟ (ਨਵੀਂ ਦਿੱਲੀ, 12 ਸਤੰਬਰ 2025): ਨਵੇਂ ਚੁਣੇ ਗਏ ਉਪਰਾਸ਼ਟਰਪਤੀ ਚੰਦਰਪੁਰਮ ਪੋਨੂੰਸਾਮੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਦੇਸ਼ ਦੇ 15ਵੇਂ ਉਪਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਵਾਈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਮੁੱਖ

Read More
India Punjab

ਰੂਸੀ ਫੌਜ ’ਚ ਭਰਤੀ ਕੀਤੇ ਭਾਰਤੀ ਨਾਗਰਿਕਾਂ ’ਤੇ ਭਾਰਤ ਸਰਕਾਰ ਦੀ ਚਿੰਤਾ, ਵਿਦੇਸ਼ ਮੰਤਰਾਲੇ ਨੇ ਦਿੱਤੀ ਚੇਤਾਵਨੀ

ਬਿਊਰੋ ਰਿਪੋਰਟ (12 ਸਤੰਬਰ, 2025): ਹਾਲ ਹੀ ਵਿੱਚ ਨੌਂ ਭਾਰਤੀ ਨਾਗਰਿਕਾਂ ਦੇ ਰੂਸੀ ਫੌਜ ਵਿੱਚ ਭਰਤੀ ਹੋਣ ਦੀਆਂ ਰਿਪੋਰਟਾਂ ਦੇ ਵਿਚਕਾਰ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ (MEA) ਨੇ ਵੀਰਵਾਰ ਨੂੰ ਨਵੀਂ ਐਡਵਾਇਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਇਸ ਤਰ੍ਹਾਂ ਦੀਆਂ ਪੇਸ਼ਕਸ਼ਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਇਹ ਰਸਤਾ “ਖ਼ਤਰਨਾਕ”

Read More
Punjab

AAP ਵਿਧਾਇਕ ਲਾਲਪੁਰਾ ਨੂੰ ਅੱਜ ਸਜ਼ਾ ਸੁਣਾਵੇਗੀ ਅਦਾਲਤ, 12 ਸਾਲ ਪੁਰਾਣੇ ਛੇੜਛਾੜ ਦੇ ਕੇਸ ’ਚ ਦੋਸ਼ੀ ਕਰਾਰ

ਬਿਊਰੋ ਰਿਪੋਰਟ (12 ਸਤੰਬਰ, 2023): ਤਰਨ ਤਾਰਨ ਦੀ ਅਦਾਲਤ ਵੱਲੋਂ ਅੱਜ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਸਜ਼ਾ ਸੁਣਾਈ ਜਾਵੇਗੀ। 10 ਸਤੰਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ 12 ਸਾਲ ਪਹਿਲਾਂ ਇਕ ਲੜਕੀ ਨਾਲ ਛੇੜਛਾੜ ਤੇ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ

Read More
Punjab

ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵੱਲੋਂ ਪੰਜਾਬ ਦੇ ਮੁੜ ਵਸੇਬੇ ਲਈ 500 ਕਰੋੜ ਦਾ ਐਲਾਨ

ਬਿਊਰੋ ਰਿਪੋਰਟ (11 ਸਤੰਬਰ, 2025): ਹੜ੍ਹ ਕਾਰਨ ਤਬਾਹੀ ਨਾਲ ਜੂਝ ਰਹੇ ਪੰਜਾਬ ਲਈ ਜਿੱਥੇ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸਿਰਫ਼ ₹1600 ਕਰੋੜ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ ਉੱਥੇ ਹੀ ਇਕ ਸਿੱਖ ਸੰਸਥਾ ਨੇ ਵੱਡੇ ਪੱਧਰ ’ਤੇ ਮਦਦ ਦਾ ਐਲਾਨ ਕਰਦਿਆਂ ₹500 ਕਰੋੜ ਪੁਨਰਵਾਸ ਲਈ ਰਾਖਵੇਂ ਕਰਨ ਦੀ ਘੋਸ਼ਣਾ ਕੀਤੀ ਹੈ।

Read More
Punjab Religion

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਕਮ ਦੇਵੇਗੀ ਸ਼੍ਰੋਮਣੀ ਕਮੇਟੀ

ਬਿਊਰੋ ਰਿਪੋਰਟ (ਅੰਮ੍ਰਿਤਸਰ, 11 ਸਤੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਕਮ ਰਾਖਵੀਂ ਰੱਖਣ ਦਾ ਐਲਾਨ ਕੀਤਾ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ

Read More
Punjab Religion

ਗੁਰਦੁਆਰਾ ਸਾਹਿਬ ’ਚ ਏਸੀ ਕੰਪਰੈੱਸਰ ਫਟਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅੱਗ ਦੀ ਚਪੇਟ ’ਚ

ਬਿਊਰੋ ਰਿਪੋਰਟ (ਲੁਧਿਆਣਾ, 11 ਸਤੰਬਰ 2025): ਲੁਧਿਆਣਾ ਦੇ ਮਾਛੀਵਾਡਾ ਸਾਹਿਬ ਵਿਖੇ ਕਾਰ ਸੇਵਾ ਗੁਰਦੁਆਰਾ ਸਾਹਿਬ ਵਿੱਚ ਏਸੀ ਕੰਪਰੈੱਸਰ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਦੌਰਾਨ ਸਚਖੰਡ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅੱਗ ਦੀ ਭੇਟ ਹੋ ਗਏ, ਜਦਕਿ ਇਕ ਨੂੰ ਬਚਾ ਲਿਆ ਗਿਆ। ਚਸ਼ਮਦੀਦਾਂ ਦੇ ਅਨੁਸਾਰ, ਕੰਪਰੈੱਸਰ ਫਟਣ ਨਾਲ ਸਚਖੰਡ ਸਾਹਿਬ

Read More
International

ਟਰੰਪ ਸਮਰਥਕ ਚਾਰਲੀ ਕਿਰਕ ਦਾ ਕਤਲ, ਸਿਆਸੀ ਕਤਲ ਸ਼ੋਕ ਵਜੋਂ 4 ਦਿਨ ਲਈ ਅਮਰੀਕੀ ਝੰਡਾ ਝੁਕਾਉਣ ਦਾ ਐਲਾਨ

ਬਿਊਰੋ ਰਿਪੋਰਟ (11 ਸਤੰਬਰ, 2025): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕ ਅਤੇ ਰਾਈਟ ਵਿੰਗ ਐਕਟਿਵਿਸਟ ਚਾਰਲੀ ਕਿਰਕ ਦੀ ਵੀਰਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਯੂਟਾਹ ਸੂਬੇ ਦੀ ਯੂਟਾਹ ਵੈਲੀ ਯੂਨੀਵਰਸਿਟੀ ਵਿੱਚ ਹੋਈ। ਚਾਰਲੀ ਇੱਥੇ ‘ਦ ਅਮਰੀਕਨ ਕਮਬੈਕ ਟੂਰ’ ਪ੍ਰੋਗਰਾਮ ਵਿੱਚ ਸ਼ਾਮਲ ਸਨ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ

Read More