Punjab

ਫਾਈਜ਼ਰ ਨੇ ਵੀ ਕੀਤੀ ਪੰਜਾਬ ਸਰਕਾਰ ਨੂੰ ਨਾਂਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਟੀਕਾ ਨਿਰਮਾਤਾ ਕੰਪਨੀ ਫਾਈਜ਼ਰ ਨੇ ਪੰਜਾਬ ਸਰਕਾਰ ਨੂੰ ਵੈਕਸੀਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਾਈਜ਼ਰ ਨੇ ਪੰਜਾਬ ਸਰਕਾਰ ਨੂੰ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਸਿਰਫ ਭਾਰਤ ਸਰਕਾਰ ਨਾਲ ਡੀਲ ਕਰਦੇ ਹਾਂ। ਸੂਬਾ ਸਰਕਾਰਾਂ ਦੇ ਨਾਲ ਅਸੀਂ ਕੋਈ ਡੀਲ ਨਹੀਂ ਕਰਦੇ। ਦਰਅਸਲ, ਪੰਜਾਬ ਸਰਕਾਰ ਨੇ ਗੋਲਬਲ ਟੈਂਡਰ ਦੇ ਤਹਿਤ

Read More
India Punjab

ਟਾਟਾ ਸਟੀਲ ਦੇ ਇਸ ਐਲਾਨ ਦੀ ਹੋ ਰਹੀ ਚਾਰੇ ਪਾਸੇ ਚਰਚਾ, ਕਰਮਚਾਰੀ ਵੀ ਹੋਏ ਖੁਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਟਾਟਾ ਕੰਪਨੀ ਹਮੇਸ਼ਾ ਆਪਣੇ ਕਰਮਚਾਰੀ ਹਿਤੈਸ਼ੀ ਫੈਸਲਿਆਂ ਨਾਲ ਚਰਚਾ ਵਿੱਚ ਰਹਿੰਦੀ ਹੈ। ਇਸ ਵਾਰ ਟਾਟਾ ਸਟੀਲ ਨੇ ਜੋ ਫੈਸਲਾ ਕੀਤਾ ਹੈ, ਉਸ ਨਾਲ ਪੂਰੇ ਦੇਸ਼ ਵਿੱਚ ਇਸ ਸਮੂਹ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ। ਟਾਟਾ ਸਟੀਲ ਦੇ ਐਲਾਨ ਅਨੁਸਾਰ ਕੰਪਨੀ ਨੇ ਆਪਣੇ ਉਨ੍ਹਾਂ ਮ੍ਰਿਤਕ ਕਰਮਚਾਰੀਆਂ ਦੇ ਪਰਿਵਾਰਾਂ ਨੂੰ

Read More
Punjab

ਕਿਸਾਨਾਂ ਦੇ ਹੱਕ ‘ਚ ਨਿੱਤਰਿਆ ਪੰਜਾਬ ਦਾ ਕੱਲਾ ਲੀਡਰ, ਸਿੱਧੂ ਨੇ ਆਪਣੇ ਦੋਵੇਂ ਘਰਾਂ ‘ਤੇ ਗੱਡ ਦਿੱਤੇ ਕਾਲੇ ਝੰਡੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਅੱਜ ਕਿਸਾਨਾਂ ਦੇ ਹੱਕ ‘ਚ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪਟਿਆਲਾ ਸਥਿਤ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਹੈ। ਅੰਮ੍ਰਿਤਸਰ ਵਿੱਚ ਨਵਜੋਤ ਸਿੰਘ ਸਿੱਧੂ ਦੀ ਧੀ ਨੇ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਹਿਰਾਇਆ ਹੈ। ਸਿੱਧੂ ਨੇ ਝੰਡਾ ਲਹਿਰਾਉਣ ਤੋਂ ਬਾਅਦ

Read More
India Punjab

ਹਿਸਾਰ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਰਿਹਾ ਸਫਲ, ਹੁਣ ਅਗਲੇ ਵੱਡੇ ਐਕਸ਼ਨ ਦੀ ਹੈ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਵੱਡਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨ ਲੀਡਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੋਂ ਹਰਿਆਣਾ ਸਰਕਾਰ ਨੇ ਪੁਲਿਸ ਫੋਰਸ ਅਤੇ ਆਰਏਐੱਫ ਦੇ ਜ਼ਰੀਏ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਹਜ਼ਾਰਾਂ ਕਿਸਾਨ ਟਰੈਕਟਰਾਂ, ਕਾਰਾਂ, ਜੀਪ, ਟਰੱਕਾਂ ਵਿੱਚ ਇੱਥੇ ਆਏ। ਸੋਸ਼ਲ ਮੀਡੀਆ ‘ਤੇ ਇਹ

Read More
Punjab

ਪੰਜਵੀਂ ਜਮਾਤ ਦਾ ਆਇਆ ਨਤੀਜਾ

‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ  ਅੱਜ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਵੀਂ ਜਮਾਤ ਦਾ ਨਤੀਜਾ 99.76 ਫ਼ੀਸਦੀ ਰਿਹਾ ਹੈ। ਵਿਦਿਆਰਥੀ ਇਹ ਨਤੀਜਾ ਵਿਭਾਗ ਦੀ pseb.ac.in ਅਧਿਕਾਰਤ ਸਾਈਟ ‘ਤੇ ਵੇਖ ਸਕਦੇ ਹਨ। ਕੁੱਲ 314472 ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 313712 ਵਿਦਿਆਰਥੀ ਪਾਸ ਹੋ ਗਏ ਅਤੇ ਨਤੀਜਾ 99.76

Read More
Punjab

ਸੂਬਾ ਸਰਕਾਰ ਨੂੰ ਪੰਜਾਬ ਦੀ ਇੱਕ ਕਿਸਾਨ ਜਥੇਬੰਦੀ ਨੇ ਲਿਖੀ ਲੰਮੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਕਰੋਨਾ ਦੀ ਰੋਕਥਾਮ ਲਈ ਇੱਕ ਮੰਗ ਪੱਤਰ ਲਿਖਿਆ ਹੈ। ਜਥੇਬੰਦੀ ਨੇ ਪੱਤਰ ਵਿੱਚ ਲਿਖਿਆ ਕਿ ਪਟਿਆਲਾ ਵਿੱਚ ਕਿਸਾਨਾਂ ਵੱਲੋਂ 28, 29 ਅਤੇ 30 ਮਈ ਨੂੰ ਪੰਜਾਬ ਸਰਕਾਰ ਵਿਰੁੱਧ ਦਿਨ-ਰਾਤ ਧਰਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪ੍ਰਦਰਸ਼ਨ

Read More
India Punjab

ਹਰਿਆਣਾ ਦੀ ਖੱਟਰ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕੀ, ਮੰਨੀਆਂ ਚਾਰ ਗੱਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਨੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਦੇ ਨਾਲ ਪ੍ਰਸ਼ਾਸਨ ਨੇ ਕਰੀਬ ਦੋ ਘੰਟੇ ਬੈਠਕ ਕੀਤੀ। ਕਿਸਾਨਾਂ ਨੇ ਬੈਠਕ ਲਈ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ। ਬੈਠਕ ਵਿੱਚ ਕਿਸਾਨ ਲੀਡਰ ਰਾਕੇਸ਼ ਟਿਕੈਤ, ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਮੌਜੂਦ

Read More
Punjab

ਪੰਜਾਬ ਸਰਕਾਰ ਖਿਲਾਫ ਹੁਣ ਗੰਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਦਾ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਾਂਸ਼ਹਿਰ ਵਿੱਚ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਬਕਾਏ ਦੀ ਰਕਮ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਫਗਵਾੜਾ ਮਾਰਗ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 12 ਮਈ ਨੂੰ SDM

Read More
India Punjab

ਨਵਜੋਤ ਸਿੱਧੂ ਨੇ ਹੁਣ ਕਿਸਾਨਾਂ ਲਈ ਕੀਤਾ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕਿਸਾਨੀ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਦੋਵੇਂ ਘਰਾਂ ਵਿੱਚ, ਜੋ ਕਿ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਹਨ, ‘ਤੇ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਕਾਲੇ ਝੰਡੇ ਲਹਿਰਾਉਣਗੇ। ਸਿੱਧੂ ਨੇ ਸਾਰਿਆਂ ਨੂੰ ਬੇਨਤੀ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਕਾਲੇ ਖੇਤੀ

Read More
India

ਕੀ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਲਈ ਖਤਰਨਾਕ ਹੈ? ਪੜ੍ਹੋ ਹੁਣ ਕੀ ਕਿਹਾ ਕੇਂਦਰ ਸਰਕਾਰ ਨੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੀ ਦੂਜੀ ਲਹਿਰ ਦੇ ਭਿਆਨਕ ਦਿਨਾਂ ਵਿੱਚ ਲੋਕ ਤੀਜੀ ਲਹਿਰ ਦੇ ਹੋਣ ਵਾਲੇ ਪ੍ਰਭਾਵਾਂ ਨੂੰ ਲੈ ਕੇ ਵੀ ਚਿੰਤਾ ਵਿੱਚ ਹਨ। ਇਹ ਕਿਹਾ ਜਾ ਰਿਹਾ ਹੈ ਕਿ ਜਿਵੇਂ ਪਹਿਲੀ ਲਹਿਰ ਬਜੁਰਗਾਂ ਤੇ ਦੂਜੀ ਲਹਿਰ ਖਾਸਕਰ ਨੌਜਵਾਨਾਂ ਲਈ ਖਤਰਨਾਕ ਸਾਬਿਤ ਹੋਈ ਹੈ, ਉਸੇ ਤਰ੍ਹਾਂ ਤੀਜੀ ਲਹਿਰ ਬੱਚਿਆਂ ਲਈ ਖਤਰਨਾਕ

Read More