India Punjab

ਮੋਦੀ ਨੂੰ ਲਿਖੀ ਚਿੱਠੀ ‘ਤੇ ਕੁੱਝ ਕਿਸਾਨਾਂ ਨੂੰ ਕਿਉਂ ਹੈ ਇਤਰਾਜ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਈ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਭੇਜੀ ਚਿੱਠੀ ‘ਤੇ ਅਸਹਿਮਤੀ ਜਤਾਈ ਜਾ ਰਹੀ ਹੈ। ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਮੋਦੀ ਨੂੰ ਚਿੱਠੀ ਭੇਜਣ ‘ਤੇ ਅਸਹਿਮਤੀ ਨਹੀਂ ਜਤਾਈ ਬਲਕਿ ਚਿੱਠੀ ਭੇਜਣ ਦੇ ਢੰਗ-ਤਰੀਕੇ ‘ਤੇ ਅਸਹਿਮਤੀ ਜਤਾਈ ਹੈ। ਇਨ੍ਹਾਂ ਕਿਸਾਨ ਲੀਡਰਾਂ ਨੇ ਕਿਹਾ ਕਿ 9 ਮੈਂਬਰੀ ਕਮੇਟੀ

Read More
India Punjab

ਕਿਸਾਨਾਂ ਨੂੰ ਮਿਲਿਆ 12 ਸਿਆਸੀ ਪਾਰਟੀਆਂ ਦਾ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਸਮੇਤ ਦੇਸ਼ ਦੀਆਂ 12 ਵੱਡੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਦੇ 26 ਮਈ ਦੇ ਦੇਸ਼-ਵਿਆਪੀ ਵਿਰੋਧ ਦਿਵਸ ਦੇ ਸੱਦੇ ਦਾ ਸਮਰਥਨ ਕੀਤਾ ਹੈ। ਇਹ ਸਾਰੀਆਂ ਸਿਆਸੀ ਪਾਰਟੀਆਂ 26 ਮਈ ਨੂੰ ਰੋਸ ਮੁਜ਼ਾਹਰਿਆਂ ਵਿੱਚ ਸ਼ਾਮਿਲ ਹੋਣਗੀਆਂ। ਇਨ੍ਹਾਂ 12 ਸਿਆਸੀ ਪਾਰਟੀਆਂ ਨੇ ਇੱਕ ਸਾਂਝਾ ਬਿਆਨ ਜਾਰੀ

Read More
India

ਕੇਂਦਰੀ ਸਿਹਤ ਮੰਤਰੀ ਦੀ ਝਾੜ ਪੈਂਦਿਆਂ ਹੀ ਰਾਮਦੇਵ ਨੇ ਲੈ ਲਿਆ ਯੂ-ਟਰਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਐਲੋਪੈਥੀ ‘ਤੇ ਆਪਣਾ ਵਿਵਾਦਿਤ ਬਿਆਨ ਦੇ ਕੇ ਬੁਰੀ ਤਰ੍ਹਾਂ ਫਸੇ ਯੋਗ ਗੁਰੂ ਬਾਬਾ ਰਾਮਦੇਵ ਨੇ ਹੁਣ ਯੂ-ਟਰਨ ਲੈ ਲਿਆ ਹੈ। ਕੱਲ੍ਹ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਰਾਮਦੇਵ ਨੂੰ ਬੜੇ ਸਨਾਮਾਨ ਨਾਲ ਚਿੱਠੀ ਲਿਖ ਕੇ ਉਨ੍ਹਾਂ ਦੇ ਬਿਆਨ ਨੂੰ ਬਹੁਤ ਹੀ ਮੰਦਭਾਗਾ ਦੱਸਿਆ ਸੀ। ਸਿਹਤ ਮੰਤਰੀ ਨੇ ਇਹ ਵੀ ਕਿਹਾ

Read More
India Punjab

ਛਾਉਣੀ ‘ਚ ਤਬਦੀਲ ਹੋਇਆ ਹਿਸਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਵੱਲੋਂ ਇਹ ਪ੍ਰਦਰਸ਼ਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਕਿਸਾਨ ਹਿਸਾਰ ਦੇ ਪੁਲਿਸ ਕਮਿਸ਼ਨਰ ਦਾ ਦਫਤਰ ਘੇਰਨਗੇ। ਕਿਸਾਨਾਂ

Read More
Punjab

ਕਿਸਾਨਾਂ ਨੇ ਨਕਾਰੀ CM ਕੈਪਟਨ ਦੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਦੇ ਬਾਵਜੂਦ ਵੀ ਪਟਿਆਲਾ ਵਿੱਚ ਤਿੰਨ ਦਿਨ ਧਰਨੇ ਲਾਉਣ ਲਈ ਬਜ਼ਿੱਦ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਕਿਹਾ ਕਿ ਤੈਅ ਪ੍ਰੋਗਰਾਮ ਦੇ ਤਹਿਤ ਹੀ ਧਰਨਾ ਲੱਗੇਗਾ। ਭਾਰਤੀ ਕਿਸਾਨ

Read More
Punjab

‘ਮੌਡਰਨਾ’ ਦਾ ਪੰਜਾਬ ਸਰਕਾਰ ਨੂੰ ਇਨਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦਾ ਹਰੇਕ ਸੂਬਾ ਕਰੋਨਾ ਵੈਕਸੀਨ ਦੀ ਘਾਟ ਦੇ ਸੰਕਟ ਨਾਲ ਜੂਝ ਰਿਹਾ ਹੈ। ਪੰਜਾਬ ਵਿੱਚ ਵੀ ਕਰੋਨਾ ਵੈਕਸੀਨ ਦੀ ਘਾਟ ਹੋ ਗਈ ਹੈ। ਪੰਜਾਬ ਸਰਕਾਰ ਨੇ ਵੈਕਸੀਨ ਨਿਰਮਾਤਾ ਅਮਰੀਕੀ ਕੰਪਨੀ ‘ਮੌਡਰਨਾ’ ਨੂੰ ਪੰਜਾਬ ਵਿੱਚ ਕਰੋਨਾ ਵੈਕਸੀਨ ਸਪਲਾਈ ਕਰਨ ਦੀ ਅਪੀਲ ਕੀਤੀ ਸੀ ਪਰ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ

Read More
Punjab

ਪੰਜਾਬ ਸਰਕਾਰ ਨੂੰ ਸੂਬੇ ‘ਚ ਹੋਈਆਂ 13 ਹਜ਼ਾਰ ਮੌਤਾਂ ਦਾ ਕੋਈ ਫਿਕਰ ਨਹੀਂ – ਮਜੀਠੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਰੋਨਾ ਸਥਿਤੀ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਸਰਕਾਰ ਨੇ ਇੱਕ ਵਾਰ ਵੀ ਕਰੋਨਾ ਬਾਰੇ ਗੱਲ ਨਹੀਂ ਕੀਤੀ। ਕਿਸੇ ਮਰੀਜ਼ ਨੂੰ ਆਕਸੀਜਨ ਨਹੀਂ ਮਿਲ ਰਹੀ, ਮਰੀਜ਼ਾਂ ਨਾਲ ਹਸਪਤਾਲਾਂ ਵਿੱਚ ਡਕੈਤੀਆਂ ਵੱਜ ਰਹੀਆਂ ਹਨ ਪਰ ਪੰਜਾਬ ਸਰਕਾਰ

Read More
Punjab

ਬੀਜੇਪੀ ਲੀਡਰ ਨੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਲਈ ਦਿੱਤੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਜਪਾ ਦੇ ਲੀਡਰ ਚਰੁਣ ਚੁੱਘ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅੰਦਰ 1 ਕਰੋੜ 40 ਲੱਖ ਪੰਜਾਬੀਆਂ ਵਾਸਤੇ ਮੁਫਤ ਅਨਾਜ ਭੇਜਿਆ ਗਿਆ ਹੈ ਪਰ ਪੰਜਾਬ ਸਰਕਾਰ ਨੇ ਐਲੋਕੇਟਿਡ 70 ਹਜ਼ਾਰ 757 ਮੈਟਰਿਕ ਟਨ ਫੂਡ ਗ੍ਰੇਨ ਤਾਂ ਮਹੀਨੇ ਦੇ ਚੁੱਕ ਲਏ ਪਰ ਪੰਜਾਬ

Read More
India Punjab

ਹਿਸਾਰ ਦੇ ਕਮਿਸ਼ਨਰ ਖਿਲਾਫ ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਹਿਸਾਰ ਵਿੱਚ ਕਿਸਾਨ ਅੱਜ ਕਮਿਸ਼ਨਰ ਦਾ ਘਿਰਾਓ ਕਰਨਗੇ। ਕਿਸਾਨ ਵੱਲੋਂ ਇਹ ਘਿਰਾਉ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਉ ਕਰਨ ਜਾ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੀਤਾ ਜਾਵੇਗਾ। ਕਿਸਾਨਾਂ ਨੇ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮੀਆਂ ਦੇ ਖਿਲਾਫ ਕੇਸ ਦਰਜ ਕਰਨ

Read More
India

ਕੇਂਦਰੀ ਸਿਹਤ ਮੰਤਰਾਲੇ ਨੇ ਕੀਤੀ ਰਾਮਦੇਵ ਦੀ ‘ਗੁੱਝੀ ਝਾੜਝੰਭ’, ਪਤੰਜਲੀ ਦੇ ਭੇਜੇ ਸਪਸ਼ਟੀਕਰਨ ‘ਤੇ ਵੀ ਮਾਰਿਆ ਕਾਟਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਐਲੋਪੈਥੀ ਨੂੰ ਸਟੂਪਿਡ ਸਾਇੰਸ ਕਹਿਣ ‘ਤੇ ਬੁਰੀ ਤਰ੍ਹਾਂ ਫਸੇ ਯੋਗ ਗੁਰੂ ਬਾਬਾ ਰਾਮ ਦੇਵ ਦਾ ਸਪਸ਼ਟੀਕਰਨ ਕੇਂਦਰੀ ਸਿਹਤ ਮੰਤਰਾਲੇ ਨੂੰ ਚੰਗਾ ਨਹੀਂ ਲੱਗਾ ਹੈ। ਪਤੰਜਲੀ ਯੋਗ ਪੀਠ ਵੱਲੋਂ ਜਾਰੀ ਇਸ ਸਪਸ਼ਟੀਕਰਨ ਨੂੰ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਮੰਨਣ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਰਾਮਦੇਵ ਦਾ ਇਹ ਬਿਆਨ ਬਹੁਤ

Read More