ਕਿਸਾਨਾਂ ਨੂੰ ਆਪਣੀ ਗੱਡੀ ਦੇ ਸਾਹਮਣੇ ਦਰੜ ਵਾਲੇ ਆਸ਼ੀਸ਼ ਮਿਸ਼ਰਾ ਦਾ ਹੋਵੇਗਾ ਹੁਣ ਹਿਸਾਬ !ਅਦਾਲਤ ‘ਚ ਹੋਈ ਵੱਡੀ ਕਾਰਵਾਈ
ਆਸ਼ੀਸ਼ ਮਿਸ਼ਰਾ ਅਤੇ 13 ਹੋਰ ਮੁਲਜ਼ਮਾਂ ਖਿਲਾਫ਼ 16 ਦਸੰਬਰ ਤੋਂ ਟਰਾਇਲ ਸ਼ੁਰੂ ਹੋਵੇਗਾ
ਆਸ਼ੀਸ਼ ਮਿਸ਼ਰਾ ਅਤੇ 13 ਹੋਰ ਮੁਲਜ਼ਮਾਂ ਖਿਲਾਫ਼ 16 ਦਸੰਬਰ ਤੋਂ ਟਰਾਇਲ ਸ਼ੁਰੂ ਹੋਵੇਗਾ
ਚੰਡੀਗੜ੍ਹ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਡੀਸੀ ਦਫ਼ਤਰਾਂ ‘ਤੇ ਪੱਕੇ ਧਰਨਿਆਂ ‘ਤੇ ਬੈਠੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦੀ ਇਹ ਮੀਟਿੰਗ ਕੱਲ 7 ਦਸੰਬਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਗਾ ਨਾਲ ਸਬੰਧਿਤ ਵਿਭਾਗਾਂ ਦੇ ਅਫ਼ਸਰਾਂ ਨਾਲ 11:30 ਵਜੇ ਪੰਜਾਬ ਭਵਨ ਸੈਕਟਰ 3 ਵਿਚ ਹੋਵੇਗੀ।
15 ਜਨਵਰੀ ਤੱਕ ਤਖ਼ਤ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਵੇ-ਜਥੇਦਾਰ ਹਰਪ੍ਰੀਤ ਸਿੰਘ
ਕਿਸਾਨ-ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨ-ਅੰਦੋਲਨ ਦੇ ਸ਼ਹੀਦਾਂ ਦੀ ਯਾਦਗਾਰ ਸਥਾਪਤ ਕਰਨ ਦੀ ਮੰਗ ਵੀ ਕੀਤੀ ਗਈ।
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਪੰਜਾਬ ਪੁਲਿਸ ਨੇ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਕਮੇਟੀ ਦੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਵਜੋਂ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਸਦੀ ਬੋਰਡ ਤੋਂ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ, ਸੂਬਾ ਸਹਿ-ਇੰਚਾਰਜ ਨਰਿੰਦਰ ਰੈਨਾ ਅਤੇ ਸਾਰੇ ਸੂਬਾਈ ਜਨਰਲ ਸਕੱਤਰ ਸ਼ਾਮਲ ਕੀਤੇ ਗਏ ਹਨ।
9 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰ ਕੇ ਹੋਵੇਗੀ, 11 ਦਸੰਬਰ ਨੂੰ ਭੋਗ ਪਾਏ ਜਾਣਗੇ” ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਇਹ ਜਾਣਕਾਰੀ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ ਹੈ।
ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।
ਚੰਡੀਗੜ੍ਹ : ਪਿਛਲੇ ਕੁੱਝ ਦਿਨਾਂ ਤੋਂ ਵਾਇਰਲ ਹੋਈ ਸੇਬਾਂ ਵਾਲੀ ਵੀਡੀਓ ਨੇ ਪੰਜਾਬ ਵਿੱਚ ਹੋਈ ਇਸ ਘਟਨਾ ਨੂੰ ਚਰਚਾ ਦਾ ਵਿਸ਼ਾ ਬਣਾ ਦਿੱਤਾ ਸੀ। ਹੁਣ ਪੰਜਾਬੀ ਕਲਾਕਾਰ ਤੇ ਪ੍ਰਸਿਧ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਇਸੇ ਵਿਸ਼ੇ ‘ਤੇ ਆਪਣੇ ਵਿਚਾਰ ਸਾਰਿਆਂ ਨਾਲ ਇੱਕ ਵੀਡੀਓ ਰਾਹੀਂ ਸਾਂਝੇ ਕੀਤੇ ਹਨ ਤੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਇਸ
10 ਦਸੰਬਰ ਨੂੰ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ ਜਗਮੀਤ ਬਰਾੜ