ਕੋਰੋਨਾ ਤੋਂ ਲੋਕਾਂ ਨੂੰ ਬਚਾਉਣ ਵਾਲੇ ਇਨ੍ਹਾਂ ਸਿਹਤ ਕਰਮੀਆਂ ਦਾ ਦੇਖੋ ਸਰਕਾਰ ਨੇ ਕੀ ਕਰ ਦਿੱਤਾ ਹਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 16 ਦੇ ਇੱਕ ਸਰਕਾਰੀ ਹਸਪਤਾਲ ਦੇ ਬਾਹਰ ਕੋਰੋਨਾ ਵੈਰੀਅਰਜ਼ ਵੱਲੋਂ ਹਸਪਤਾਲ ਪ੍ਰਸ਼ਾਸਨ, ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਰਅਸਲ, ਇਨ੍ਹਾਂ ਨੂੰ ਹਸਪਤਾਲ ਵੱਲੋਂ ਬਿਨਾਂ ਕੋਈ ਅਲਟੀਮੇਟਮ ਦਿੱਤਿਆਂ ਹੀ 30 ਸਤੰਬਰ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਪਰ ਹਸਪਤਾਲ ਵੱਲੋਂ ਇਸ ਬਾਰੇ ਜਾਣਕਾਰੀ 1