India

Breaking News- ਜਬਰ ਜਨਾਹ ਕੇਸ ‘ਚੋਂ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਬਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੂੰ ਗੋਆ ਦੀ ਇੱਕ ਅਦਾਲਤ ਨੇ ਜਬਰ ਜਿਨਾਹ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਤਰੁਣ ‘ਤੇ ਆਪਣੀ ਜੂਨੀਅਰ ਸਾਥੀ ਮਹਿਲਾ ਨਾਲ ਰੇਪ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ।ਇਹ ਮਾਮਲੇ ਨਵੰਬਰ 2013 ਦਾ ਹੈ। ਜ਼ਿਕਰਯੋਗ ਹੈ ਕਿ ਤਰੁਣ ਤੇਜਪਾਲ ਦੀ ਗ੍ਰਿਫਤਾਰੀ ਤੋਂ ਬਾਅਦ

Read More
India Punjab

ਕਿਸਾਨਾਂ ਨੇ ਸਰਕਾਰ ਵੱਲੋਂ ਡੀਏਪੀ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਨੂੰ ਮੰਨੀ ਆਪਣੀ ਵੱਡੀ ਜਿੱਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਡੀਏਪੀ ਖਾਦ ਦੀਆਂ ਕੀਮਤਾਂ ‘ਚ ਕੀਤੇ ਵਾਧੇ ਨੂੰ ਵਾਪਸ ਲੈਣ ‘ਤੇ ਆਪਣੀ ਵੱਡੀ ਜਿੱਤ ਕਰਾਰ ਦਿੱਤਾ ਹੈ। ਕੱਲ੍ਹ ਕੇਂਦਰ ਸਰਕਾਰ ਡੀਏਪੀ ਖਾਦ ਦੀ ਕੀਮਤ ਨੂੰ ਵਾਪਸ 1200 ਰੁਪਏ ‘ਤੇ  ਲਿਆਉਣ ਦਾ ਫੈਸਲਾ ਕੀਤਾ ਸੀ। ਪਿਛਲੇ ਮਹੀਨੇ ਸਰਕਾਰ ਨੇ ਡੀਏਪੀ ਖਾਦ ਦੀ ਕੀਮਤ ਵਧਾਉਣ ਦਾ

Read More
Punjab

ਸਰਚਾਂਦ ਸਿੰਘ ਨੇ ਧਾਰਮਿਕ ਮਸਲਿਆਂ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਮਦਮੀ ਟਕਸਾਲ ਦੇ ਬੁਲਾਰੇ ਸਰਚਾਂਦ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਵੱਲੋਂ ਕੇਵਲ ਪੰਜ ਪਿਆਰਿਆਂ ਕੋਲ ਪੇਸ਼ ਹੋ ਕੇ ਸੁਰਖਰੂ ਹੋਣ ਸਬੰਧੀ ਚਿੱਠੀ ਲਿਖੀ ਹੈ। ਸਰਚਾਂਦ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਤੋਂ ਸਮਰਥਨ ਮੰਗਣ ਵਾਲਿਆਂ ਪ੍ਰਤੀ ਜੇ ਕੋਈ ਸਖਤੀ ਨਾ ਵਰਤੀ

Read More
Punjab

ਰਾਮ ਰਹੀਮ ਅਤੇ ਮੋਦੀ ਲਈ ਅਰਦਾਸ ਕਰਨ ਵਾਲਾ ਗ੍ਰੰਥੀ ਗ੍ਰਿਫਤਾਰ, ਬੀਜੇਪੀ ਆਈ ਅੱਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਡੇਰਾ ਸਿਰਸਾ ਦੇ ਬਲਾਤਕਾਰੀ ਅਤੇ ਕਾਤਲ ਮੁਖੀ ਰਾਮ ਰਹੀਮ ਦੀ ਰਿਹਾਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਪਨੇ ਪੂਰੇ ਕਰਨ ਦੀ ਅਰਦਾਸ ਕਰਨ ਵਾਲੇ ਗ੍ਰੰਥੀ ਗੁਰਮੇਲ ਸਿੰਘ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਦੇ ਐਡਵੋਕੇਟ

Read More
Punjab

ਕਰੋਨਾ ਦੀ ਤੀਜੀ ਲਹਿਰ ਆਉਣ ਤੋਂ ਪਹਿਲਾਂ ਹੀ ਕੈਪਟਨ ਕਰ ਰਹੇ ਹਨ ਸੂਬੇ ‘ਚ ਵੱਡੇ ਪੱਧਰ ‘ਤੇ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੀ ਸਥਿਤੀ ‘ਤੇ ਰਿਵਿਊ ਬੈਠਕ ਕੀਤੀ ਗਈ। ਇਸ ਮੀਟਿੰਗ ਵਿੱਚ ਕੈਪਟਨ ਨੇ ਕਈ ਅਹਿਮ ਐਲਾਨ ਕੀਤੇ। ਪੰਜਾਬ ਦੇ ਡੀਜੀਪੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਨਫੋਰਸਮੈਂਟ ਡਰਾਈਵ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 19 ਮਾਰਚ ਤੱਕ ਉਲੰਘਣਾ

Read More
India

ਤਾਊਤੇ ਦਾ ਕਹਿਰਾ, ਅਰਬ ਸਾਗਰ ‘ਚ ਹਾਲੇ 38 ਲੋਕ ਲਾਪਤਾ, ਰਾਹਤ ਤੇ ਬਚਾਅ ਕਾਰਜ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਤਾਊਤੇ ਕਾਰਨ ਲੋਕਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਅਨੁਸਾਰ ਅਰਬ ਸਾਗਰ ਵਿਚ ਚਾਰ ਦਿਨ ਪਹਿਲਾਂ ਉੱਠੇ ਤੂਫਾਨ ਕਾਰਨ ਇਕ ਬੇੜੀ ਵਿੱਚ ਸਵਾਰ 37 ਦੀ ਮੌਤ ਹੋ ਚੁੱਕੀ ਹੈ ਅਤੇ 38 ਜਣੇ ਹਾਲੇ ਵੀ ਲਾਪਤਾ ਹਨ। ਜਲ ਸੈਨਾ ਨੇ ਕਿਹਾ ਕਿ ਇਨ੍ਹਾਂ ਲੋਕਾਂ

Read More
Punjab

ਮੁਹਾਲੀ ਨੂੰ ਜਲਦ ਮਿਲੇਗਾ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 24 ਘੰਟਿਆਂ ਵਿੱਚ ਮੁਹਾਲੀ ਵਿੱਚ 80 ਬੈੱਡਾਂ ਵਾਲਾ ਆਰਜ਼ੀ ਕੋਵਿਡ ਹਸਪਤਾਲ ਬਣਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮੁਹਾਲੀ ਵਿੱਚ ਇੱਕ 80 ਬੈੱਡਾਂ ਵਾਲੇ ਆਰਜ਼ੀ ਹਸਪਤਾਲ ਦਾ ਤੁਰੰਤ ਨਿਰਮਾਣ ਸ਼ੁਰੂ ਕਰਨ ਲਈ ਇਸ ਤਰ੍ਹਾਂ ਦੀ ਪਹਿਲੀ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਇਨਵੈਸਟ ਪੰਜਾਬ ਦੇ  ਸੀ.ਈ.ਓ. ਰਜਤ ਅਗਰਵਾਲ

Read More
India Punjab

ਹਰਿਆਣਾ ਦੇ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਕਿਸਾਨੀ ਅੰਦੋਲਨ ਬਾਰੇ ਦਿੱਤੀ ਹਦਾਇਤ

‘ਦ ਖ਼ਾਲਸ ਬਿਊਰੋ (ਪੁਨੀਤ ਕੌੌਰ) :- ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਕਿਸਾਨੀ ਅੰਦੋਲਨ ਵਿੱਚ ਕਰੋਨਾ ਦੀ ਦਸਤਕ ‘ਤੇ ਬਿਆਨ ਦਿੰਦਿਆਂ ਕਿਹਾ ਕਿ ‘ਸਿਹਤ ਮੰਤਰਾਲੇ ਨੇ ਵੈਕਸੀਨੇਸ਼ਨ ਅਤੇ ਟੈਸਟਿੰਗ ਦੇ ਇੰਤਜ਼ਾਮ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਲਈ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਜੇਕਰ ਧਰਨੇ ਵਿੱਚ ਬੈਠਣਾ ਹੈ ਤਾਂ ਕਰੋਨਾ ਪ੍ਰੋਟੋਕੋਲ ਦਾ

Read More
Punjab

ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਛੱਡਿਆ ਲਾਵਾਰਸ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ‘ਜਿਸ ਵੇਲੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਸੀ, ਉਸ ਵੇਲੇ ਉਹ ਆਪਸ ਵਿੱਚ ਇੱਕ-ਦੂਜੇ ਦੀਆਂ ਬਾਹਾਂ ਮਰੋੜਣ ਦੇ ਚੱਕਰਾਂ ਵਿੱਚ ਪਏ ਹੋਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਵਾਲਿਆਂ

Read More
Punjab

ਰਾਜਿੰਦਰਾ ਹਸਪਤਾਲ ਆਇਆ ਨਰਸਾਂ ਦਾ ਸਟਾਫ ਗਿਆ ਵਾਪਸ, ਜਾਣੋ ਕਾਰਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ‘ਤੇ ਏਮਜ਼ ਬਠਿੰਡਾ ਵੱਲੋਂ ਭੇਜੇ ਗਏ ਨਰਸਾਂ ਦੇ ਸਟਾਫ ਨੂੰ ਵਾਪਸ ਭੇਜਣ ਦੇ ਦੋਸ਼ ਲੱਗ ਰਹੇ ਹਨ। ਦਰਅਸਲ, ਕਰੋਨਾ ਮਹਾਂਮਾਰੀ ਦੌਰਾਨ ਹਸਪਤਾਲ ਵਿੱਚ ਸਟਾਫ਼ ਦੀ ਘਾਟ ਮਹਿਸੂਸ ਕਰਦਿਆਂ ਪੰਜਾਬ ਸਰਕਾਰ ਦੇ ਕਹਿਣ ’ਤੇ ਏਮਜ਼ ਬਠਿੰਡਾ ਨੇ ਤਿੰਨ ਦਿਨ ਪਹਿਲਾਂ ਮੇਲ ਨਰਸਿੰਗ ਸਟਾਫ਼ ਦੇ 50

Read More