ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਨਾਜ਼ੁਕ, ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ
- by Preet Kaur
- October 7, 2025
- 0 Comments
ਬਿਊਰੋ ਰਿਪੋਰਟ (7 ਅਕਤੂਬਰ, 2025): ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਹਾਲੇ ਤੱਕ ਕੋਈ ਵੱਡਾ ਸੁਧਾਰ ਨਹੀਂ ਆਇਆ ਹੈ। ਉਹ ਪਿਛਲੇ ਦੋ ਹਫ਼ਤਿਆਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਲਈ ਸੂਬੇ ਭਰ ਵਿੱਚ ਅਰਦਾਸਾਂ ਜਾਰੀ ਹਨ। ਅੱਜ (ਮੰਗਲਵਾਰ) ਸ਼੍ਰੋਮਣੀ ਅਕਾਲੀ ਦਲ
ਹਰਿਆਣਾ ਦੇ ਸੀਨੀਅਰ IPS ਅਫ਼ਸਰ ਨੇ ਕੀਤੀ ਖ਼ੁਦਕੁਸ਼ੀ, IAS ਅਫ਼ਸਰ ਪਤਨੀ CM ਨਾਲ ਜਪਾਨ ਦੌਰੇ ’ਤੇ
- by Preet Kaur
- October 7, 2025
- 0 Comments
ਬਿਊਰੋ ਰਿਪੋਰਟ (7 ਅਕਤੂਬਰ, 2025): ਹਰਿਆਣਾ ਦੇ ਸੀਨੀਅਰ IPS ਅਧਿਕਾਰੀ ਵਾਈ ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਆਪਣੀ ਕੋਠੀ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਜਾਂਚ ਮੁਤਾਬਕ ਵਾਈ ਪੂਰਨ ਕੁਮਾਰ ਨੇ ਆਪਣੇ PSO ਦੀ ਪਿਸਤੌਲ ਨਾਲ ਗੋਲ਼ੀ ਚਲਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਦੇ
ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ, ਮਨਦੀਪ ਸਿੰਘ ਨੂੰ ਉਤਾਰਿਆ ਮੈਦਾਨ ’ਚ
- by Gurpreet Singh
- October 7, 2025
- 0 Comments
ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜੇਲ੍ਹ ‘ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਮੈਂਬਰ ਪਾਰਲੀਮੈਂਟ
ਖੰਘ ਦੀ ਦਵਾਈ ਨਾਲ 17 ਜੁਆਕ ਮਰਨ ਮਗਰੋਂ, ਮਾਨ ਸਰਕਾਰ ਵੱਲੋਂ ਦਵਾਈ ‘ਤੇ ਪਾਬੰਦੀ
- by Gurpreet Singh
- October 7, 2025
- 0 Comments
ਮੱਧ ਪ੍ਰਦੇਸ਼ ‘ਚ 17 ਬੱਚਿਆਂ ਦੀ ਜਾਨ ਚਲੇ ਜਾਣ ਮਗਰੋਂ ਪੰਜਾਬ ਸਰਕਾਰ ਨੇ ਵੀ ਕੋਲਡਰਿਫ ਖੰਘ ਦੀ ਦਵਾਈ ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ. ਪੰਜਾਬ ਦੇ ਸਿਹਤ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਦੇ ਸਾਰੇ ਪ੍ਰਚੂਨ ਵਿਕਰੇਤਾ, ਵਿਤਰਕ, ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ, ਹਸਪਤਾਲ/ਸਿਹਤ ਸੰਭਾਲ ਸੰਸਥਾਵਾਂ ਇਸ ਉਤਪਾਦ ਨੂੰ ਖਰੀਦਣ, ਵੇਚਣ ਜਾਂ ਵਰਤਣ
ਦੇਸ਼ ਦੇ ਸਭ ਤੋਂ ਵੱਡੇ ਜੱਜ ‘ਤੇ ਹਮਲਾ ਕਰਨ ਵਾਲਾ ਰਿਹਾਅ
- by Gurpreet Singh
- October 7, 2025
- 0 Comments
ਚੀਫ਼ ਜਸਟਿਸ ਬੀ.ਆਰ. ਗਵਈ ’ਤੇ ਜੁੱਤੀ ਸੁੱਟਣ ਵਾਲੇ ਵਕੀਲ ਰਾਕੇਸ਼ ਕਿਸ਼ੋਰ ਨੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਉਸ ਨੇ ਕਿਹਾ ਕਿ ਮੈਂ ਭਗਵਾਨ ਵਿਸ਼ਨੂੰ ਬਾਰੇ ਸੀ.ਜੇ.ਆਈ. ਦੇ ਬਿਆਨ ਤੋਂ ਦੁਖੀ ਹਾਂ ਅਤੇ ਇਹ ਉਨ੍ਹਾਂ ਦੇ ਕੰਮਾਂ ਪ੍ਰਤੀ ਮੇਰੀ ਪ੍ਰਤੀਕਿਰਿਆ ਸੀ। ਮੈਂ ਸ਼ਰਾਬੀ ਨਹੀਂ ਸੀ, ਜੋ ਹੋਇਆ ਉਸ ’ਤੇ ਮੈਨੂੰ ਕੋਈ ਪਛਤਾਵਾ ਨਹੀਂ ਹੈ, ਅਤੇ ਨਾ ਹੀ
ਪੰਜਾਬ ’ਚ ਬੈਨ ਹੋਈ ਖੰਘ ਦੀ ਦਵਾਈ Coldrif, ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ
- by Gurpreet Singh
- October 7, 2025
- 0 Comments
ਮੁਹਾਲੀ : ਪੰਜਾਬ ਵਿਚ ਖਾਂਸੀ ਦੇ ਸਿਰਪ ’ਕੋਲਡ੍ਰਿਫ’ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਦੀ ਵਿਕਰੀ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਇਸ ਸਿਰਪ ਨਾਲ ਕੁਝ ਰਾਜਾਂ ਵਿਚ ਬੱਚਿਆਂ ਦੀ ਮੌਤ ਹੋਣ ਦੀਆਂ ਰਿਪੋਰਟਾਂ ਆਈਆਂ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਾਬੰਦੀ ਲਾਉਣ ਦੀ ਪੁਸ਼ਟੀ ਕੀਤੀ ਹੈ।
ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
- by Gurpreet Singh
- October 7, 2025
- 0 Comments
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਸ੍ਰੀ
ਕਿਸਾਨਾਂ ਲਈ ਬਣਿਆ ਆਫ਼ਤ ਮੀਂਹ, ਪੱਕੀਆਂ ਖੜ੍ਹੀਆਂ ਫ਼ਸਲਾਂ ਹੋਈਆਂ ਬਰਬਾਦ
- by Gurpreet Singh
- October 7, 2025
- 0 Comments
ਉੱਤਰ ਭਾਰਤ ਦੇ ਵੱਡੇ ਹਿੱਸੇ, ਖਾਸ ਕਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਸਵੇਰੇ ਤੋਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਂਦਾ ਰਿਹਾ। ਇਸ ਨੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਉਣ ਕਾਰਨ ਹੁੰਮਸ ਭਰੀ ਗਰਮੀ ਨਾਲ ਜੂਝ ਰਹੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ ਪਰ ਇਹ ਮੀਂਹ ਕਿਸਾਨਾਂ ਲਈ ਆਫ਼ਤ ਬਣ ਗਿਆ ਹੈ। ਪਹਿਲਾਂ ਹੜ੍ਹਾਂ ਨੇ
