ਕੋਲਕਾਤਾ ‘ਚ ਦੋ ਟ੍ਰੇਨਾਂ ਆਪਸ ‘ਚ ਟਕਰਾਈਆਂ , ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ
ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।
ਦੋਵਾਂ ਰੇਲ ਗੱਡੀਆਂ ਦੀ ਰਫ਼ਤਾਰ ਹੌਲੀ ਸੀ ਜਿਸ ਦੇ ਕਾਰਨ ਇੱਕ ਵੱਡਾ ਹਾਦਸਾ ਹੋ ਤੋਂ ਟਲ ਗਿਆ ਅਤੇ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਹੀਂ ਹੋਇਆ।
200 ਗ੍ਰਾਮ ਪਨੀਰ ਦੇ ਪੈਕੇਟ ਦੀ ਕੀਮਤ 75 ਰੁਪਏ ਤੋਂ ਵਧਾ ਕੇ 78 ਰੁਪਏ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਸਿੱਧੇ ਤੌਰ 'ਤੇ 3 ਰੁਪਏ ਦਾ ਵਾਧਾ ਹੋਇਆ ਹੈ।
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ
Gujarat Election 2022-ਕੁੱਲ 182 ਸੀਟਾਂ ਵਿੱਚੋਂ 89 ਸੀਟਾਂ 'ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੀਰਵਾਰ ਨੂੰ ਸਵੇਰੇ 8 ਵਜੇ ਮਤਦਾਨ ਸ਼ੁਰੂ ਹੋਇਆ।
ਐਨਡੀਟੀਵੀ ਇੰਡੀਆ ਦੇ ਸੀਨੀਅਰ ਕਾਰਜਕਾਰੀ ਸੰਪਾਦਕ ਰਵੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਐਨਡੀਟੀਵੀ (ਹਿੰਦੀ) ਦਾ ਜਾਣਿਆ ਪਹਿਚਾਣਿਆ ਚਿਹਰਾ ਸਨ ਅਤੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ।
1 ਦਸੰਬਰ, 2022 ਤੋਂ, ਭੁਗਤਾਨ ਵਿਧੀਆਂ ਵਿੱਚ ਇੱਕ ਨਵੀਂ ਚੀਜ਼ ਸ਼ਾਮਲ ਕੀਤੀ ਜਾਵੇਗੀ। ਹੁਣ ਜੇਬ ਵਿੱਚ ਨਕਦੀ ਲੈ ਕੇ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਕਿਸੇ ਵੀ ਥਰਡ ਪਾਰਟੀ ਐਪ ਰਾਹੀਂ ਆਨਲਾਈਨ ਭੁਗਤਾਨ ਕਰਨ ਦੀ ਕੋਈ ਮਜਬੂਰੀ ਨਹੀਂ ਹੋਵੇਗੀ। ਭਾਰਤ ਦਾ ਰਿਟੇਲ ਡਿਜੀਟਲ ਰੁਪਈਆ ਕੱਲ੍ਹ ਲਾਂਚ ਹੋਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ
ਸੰਗਰੂਰ : ਪੰਜਾਬ ਵਿੱਚ ਅੱਜ ਦੇ ਦਿਨ ਅਲੱਗ ਅਲੱਗ ਥਾਵਾਂ ‘ਤੇ ਲੱਗੇ ਧਰਨਿਆਂ ਦੇ ਨਾਂ ਰਿਹਾ ਹੈ। ਅੱਜ ਜਿਥੇ ਇੱਕ ਪਾਸੇ ਖੇਤ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਦੂਜੇ ਪਾਸੇ ਪੰਜਾਬ ਰੋਡਵੇਜ਼ ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ
Karnataka Schizophrenia Patient : ਹਸਪਤਾਲ ਵਿੱਚ ਇੱਕ ਵਿਅਕਤੀ ਦੇ ਪੇਟ ਵਿੱਚੋਂ 187 ਸਿੱਕੇ ਕੱਢੇ ਗਏ ਹਨ। ਇਸ ਵਿੱਚ ਪੰਜ ਰੁਪਏ ਦੇ 56 ਸਿੱਕੇ, ਦੋ ਰੁਪਏ ਦੇ 51 ਸਿੱਕੇ ਅਤੇ ਇੱਕ ਰੁਪਏ ਦੇ 80 ਸਿੱਕੇ ਸਨ।
‘ਦ ਖ਼ਾਲਸ ਬਿਊਰੋ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਸੰਦ ਫਿਲਮ ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇੱਕ ਨਿਹੰਗ ਜਥੇਬੰਦੀ ਦੇ ਮੁਖੀ ਵੱਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਨਿਹੰਗ ਸਿੱਖ ਧਰਮ ਤੇ ਗੁਰਮਤਿ ਦੇ ਪੈਰੋਕਾਰ ਹਨ ਪਰ ਆਪਣੇ ਆਪ ਵਿੱਚ ਕੋਈ