Punjab

ਪੰਜਾਬ ਦਾ ਇਹ ਪਿੰਡ ਰਹਿ ਗਿਆ ਕਰੋਨਾ ਟੈਸਟਿੰਗ ਤੋਂ ਪਿੱਛੇ, ਇੱਕ ਸਾਲ ਤੋਂ ਘਰਾਂ ‘ਚ ਕਰਾ ਰਹੇ ਇਲਾਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਮਲਕਪੁਰ ਪਿੰਡ ਵਿੱਚ ਪੰਜਾਬ ਸਰਕਾਰ ਦਾ ਕਰੋਨਾ ਸਥਿਤੀ ਨੂੰ ਲੈ ਕੇ ਕੋਈ ਧਿਆਨ ਨਹੀਂ ਹੈ। ਇਸ ਪਿੰਡ ਵਿੱਚ ਪਿਛਲੇ ਇੱਕ ਸਾਲ ਤੋਂ ਕੋਈ ਵੀ ਸਿਹਤ ਕਰਮੀ ਨਹੀਂ ਗਿਆ ਹੈ। ਪਿੰਡ ਦੇ ਇੱਕ ਵਿਅਕਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਜਦੋਂ ਤੋਂ ਕਰੋਨਾ ਮਹਾਂਮਾਰੀ ਆਈ ਹੈ,

Read More
Punjab

ਆਕਸੀਜਨ ਲੈਣ ਲਈ ਨਿਕਲੀ ਪੰਜਾਬ ਦੀ ਪਹਿਲੀ ਰੇਲ ਗੱਡੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਆਕਸੀਜਨ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਨੇ ਅੱਜ ਪਹਿਲੀ ਆਕਸੀਜਨ ਐਕਸਪ੍ਰੈੱਸ ਝਾਰਖੰਡ ਨੂੰ ਰਵਾਨਾ ਕੀਤੀ ਹੈ। ਇਹ ਐਕਸਪ੍ਰੈੱਸ ਝਾਰਖੰਡ ਦੇ ਬੋਕਾਰੋ ਤੋਂ 40 ਮੀਟਰਿਕ ਟਨ ਆਕਸੀਜਨ ਲੈ ਕੇ ਵਾਪਸੀ ਕਰੇਗੀ। ਜਾਣਕਾਰੀ ਮੁਤਾਬਕ ਪੰਜਾਬ ਨੇ ਦੋ ਟੈਂਕਰ ਵੀ ਖਰੀਦੇ ਹਨ, ਜਿਨ੍ਹਾਂ ਦੀ ਵਰਤੋਂ ਆਕਸੀਜਨ ਸਪਲਾਈ ਵਿੱਚ

Read More
Punjab

ਕੈਪਟਨ ਦੀ ਮੁੜ PM ਨੂੰ ਚਿੱਠੀ, ਕੀਤੀ ਨਵੀਂ ਹੀ ਮੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਹੈ। ਕੈਪਟਨ ਨੇ ਚਿੱਠੀ ਵਿੱਚ ਮੋਦੀ ਨੂੰ ਕਰੋਨਾ ਵੈਕਸੀਨ ਸਬੰਧੀ ਇੱਕ ਏਜੰਸੀ ਬਣਾਉਣ ਦੀ ਮੰਗ ਕੀਤੀ ਹੈ। ਕੈਪਟਨ ਨੇ ਮੋਦੀ ਨੂੰ 18 ਤੋਂ 44 ਸਾਲ ਦੀ ਉਮਰ ਵਰਗ ਲਈ ਵੈਕਸੀਨ ਖਰੀਦਣ ਅਤੇ ਵੰਡਣ

Read More
Punjab

ਪਿੰਡਾਂ ਵਾਲੇ ਵੀ ਕਰੋਨਾ ਟੀਕਾ ਲਗਵਾਉਣ ਲਈ ਹੋ ਜਾਣ ਤਿਆਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਪ੍ਰਭਾਵਿਤ ਪਿੰਡਾਂ ਵਿੱਚ ਪੰਜਾਬ ਸਰਕਾਰ ਕਰੋਨਾ ਟੈਸਟਿੰਗ ਵਧਾ ਰਹੀ ਹੈ। ਕਰੋਨਾ ਟੈਸਟਿੰਗ ਲਈ ਪਿੰਡਾਂ ਵਿੱਚ ਫਰੰਟਲਾਈਨ ਸਿਹਤ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਹੈ ਕਿ ਪੰਜਾਬ ਕੋਲ ਕਰੋਨਾ ਵੈਕਸੀਨ ਦਾ ਸਟਾਕ

Read More
Punjab

ਭਗਵੰਤ ਮਾਨ ਨੇ ਕੈਪਟਨ ‘ਤੇ ਲਾਏ ਪਿੰਡਾਂ ਨੂੰ ਲਾਵਾਰਸ ਛੱਡਣ ਦੇ ਦੋਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕਰੋਨਾ ਸਥਿਤੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕੈਪਟਨ ਨੇ ਪਿੰਡਾਂ ਨੂੰ ਲਾਵਾਰਸ ਛੱਡ ਦਿੱਤਾ ਹੈ। ਕੈਪਟਨ ਆਪਣੀ ਕੋਈ ਵੀ ਜ਼ਿੰਮੇਵਾਰੀ ਨਹੀਂ ਸਮਝਦੇ। ਪਿੰਡਾਂ ਦੀਆਂ ਸਿਹਤ ਸੇਵਾਵਾਂ ਦਾ ਵੀ ਕੋਈ ਹਾਲ ਨਹੀਂ ਹੈ।

Read More
India

Breaking News- ਰਾਜ ਸਭਾ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਾਂਗਰਸ ਦੇ ਰਾਜ ਸਭਾ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 46 ਵਰ੍ਹਿਆਂ ਦੇ ਸਾਤਵ ਦੀ 22 ਅਪ੍ਰੈਲ ਨੂੰ ਕੋਰੋਨਾ ਰਿਪੋਰਟ ਪਾਜੇਟਿਵ ਆਈ ਸੀ। ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਸਨ।

Read More
India Punjab

ਯੋਗੀ ਨੂੰ ਮਲੇਰਕੋਟਲਾ ਜਿਲ੍ਹਾ ਬਣਾਉਣ ‘ਤੇ ਇਤਰਾਜ਼ ਕਿਉਂ? ਕੈਪਟਨ ਨੂੰ ਕਹਿ ਦਿੱਤੀ ਵੱਡੀ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਈਦ ਮੌਕੇ ਮੁਸਲਿਮ ਭਾਈਚਾਰੇ ਨੂੰ ਮਲੇਰਕੋਟਲਾ ਜਿਲ੍ਹੇ ਦਾ ਤੋਹਫੇ ਦੇਣਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਚੰਗਾ ਨਹੀਂ ਲੱਗਾ ਹੈ। ਖਾਸਤੌਰ ‘ਤੇ ਯੋਗੀ ਅਦਿਤਿਆਨਾਥ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਕੱਸਿਆ ਹੈ ਕਿ ਵੰਡਣ ਵਾਲੀ ਸੋਚ ਬਾਹਰ ਨਿਕਲ ਕੇ ਆਈ ਹੈ। ਜ਼ਿਕਰਯੋਗ ਹੈ ਕਿ

Read More
Punjab

‘ਸੁੱਖੇ’, ਇਧਰ-ਉਧਰ ਕੀ ਬਾਤ ਮਤ ਕਰ, ਯੇ ਬਤਾ ਕਿਸਕੇ ਹੁਕਮ ਸੇ ਗੋ ਲੀ ਚਲੀ : ਸਿੱਧੂ

ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਸਿੰਘ ਬਾਦਲ ‘ਤੇ ਵਿਨ੍ਹੇ ਤਿੱਖੇ ਨਿਸ਼ਾਨੇ * ਕਿਹਾ-ਵੱਡਾ ਹੋਵੇ ਚਾਹੇ ਛੋਟਾ, ਸ਼ਰੇਆਮ ਸਜ਼ਾ ਮਿਲਣੀ ਚਾਹੀਦੀ ਹੈ * ਲੋਕਾਂ ਨੇ ਸਾਨੂੰ ਜਵਾਬਦੇਹੀ ਲਈ ਹੀ ਚੁਣਿਆ ਹੈ, ਇਸ ਤੋਂ ਅਸੀਂ ਭੱਜ ਨਹੀਂ ਸਕਦੇ ‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਬੇਅਦਬੀਆਂ ਦੇ

Read More
India

ਕਿਤੇ ਫੇਰ ਨਾ ਹੋ ਜਾਇਓ ਲਾਪਰਵਾਹ, ਕਿਉਂ ਕਿ ਖਤਰਾ ਘੱਟਿਆ ਹੈ, ਟਲਿਆ ਨਹੀਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਨਾਲ ਲੋਕਾਂ ਵਿੱਚੋਂ ਡਰ ਦੀ ਸਥਿਤੀ ਖਤਮ ਹੋ ਰਹੀ ਹੈ। ਅੰਕੜਿਆਂ ਅਨੁਸਾਰ ਲੰਘੇ ਕੱਲ੍ਹ ਕੋਰੋਨਾ ਦੇ 3 ਲੱਖ 26 ਹਜ਼ਾਰ 098 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਮਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਨਾਲੋ ਕਾਫੀ ਘੱਟ ਹਨ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ

Read More
Punjab

ਬਿੱਟੂ ਨੇ ਸਿੱਧੂ ਨੂੰ ਦੱਸਿਆ ‘ਐਕਸਪਾਇਰ’, ਵਲਟੋਹਾ ਨੇ ਵੀ ਕੀਤਾ ਬਦਨਾਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਿੱਧੂ ਜਿਸ ਤਰ੍ਹਾਂ ਦੀ ਸਿਆਸਤ ਕਰਦੇ ਹਨ, ਉਸਦਾ ਅੰਤ ਇਹੀ ਹੈ ਕਿ ਸਿੱਧੂ ਹੁਣ ਨਾ ਘਰ ਦੇ ਰਹੇ ਨਾ ਘਾਟ ਦੇ। ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਸਿੱਧੂ ਕਿਹੜੀ ਪਾਰਟੀ ਵਿੱਚ

Read More