India

ਰੇਲ ਲਾਈਨ ‘ਤੇ ਵੀਡੀਓ ਪਿਆ ਮਹਿੰਗਾ , ਤਿੰਨ ਲੋਕਾਂ ਨਾਲ ਹੋਇਆ ਇਹ ਕੁਝ

ਗਾਜ਼ੀਆਬਾਦ ਅਧੀਨ ਆਉਂਦੇ ਇਕ ਰੇਲਵੇ ਸਟੇਸ਼ਨ ‘ਤੇ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।  ਇਹ ਤਿੰਨੇ ਲੋਕ ਰੇਲ ਲਾਈਨ ਉੱਤੇ ਵੀਡੀਓ ਬਣਾ ਰਹੇ ਸਨ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਤਿੰਨਾਂ ਦੀ ਪਛਾਣ

Read More
Khetibadi

PAU ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਏਵਨ ਸਾਈਕਲਜ਼ ਨੇ ਦਿੱਤੇ ਦੋ ਈ-ਰਿਕਸਾ

ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ’ਕਲੀਨ ਐਂਡ ਗ੍ਰੀਨ ਪੀ.ਏ.ਯੂ. ਕੈਂਪਸ’ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪ੍ਰਸਿੱਧ ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਪ੍ਰਾਈਵੇਟ ਲਿਮਟਿਡ ਦੁਆਰਾ ਦੋ ਈ-ਰਿਕਸਾ ਯੂਨੀਵਰਸਿਟੀ ਨੂੰ ਦਿੱਤੇ ਗਏ । ਏਵਨ ਸਾਈਕਲਜ਼ ਪ੍ਰਾਈਵੇਟ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਓਂਕਾਰ ਸਿੰਘ ਪਾਹਵਾ ਅਤੇ ਪੀ.ਏ.ਯੂ. ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ

Read More
Punjab

ਟਾਂਡਾ ‘ਚ ਕਿਸਾਨਾਂ ਅਤੇ ਟੋਲ ਕਰਮਚਾਰੀ ਆਹਮੋ- ਸਾਹਮਣੇ , ਪੁਲਿਸ ਨੇ ਕੀਤੀ ਕਾਰਵਾਈ

‘ਦ ਖ਼ਾਲਸ ਬਿਊਰੋ :  ਜਿੱਥੇ ਅੱਜ ਕਿਸਾਨਾਂ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿਚ 18 ਜਗ੍ਹਾ ਸੜਕਾਂ ਨੂੰ ਟੋਲ ਫ੍ਰੀ ਕਰਵਾ ਦਿੱਤੇ ਗਏ ਹਨ ਤਾਂ ਦੂਜੇ ਪਾਸੇ ਕਿਸਾਨਾਂ ਦੇ ਇਸ ਫੈਸਲੇ ਨੂੰ ਲੈ ਕੇ ਜਲੰਧਰ- ਪਾਠਾਨਕੋਟ ਹਾਈਵੇਅ ‘ਤੇ ਟੋਲ ਪਲਾਜ਼ਾ ‘ਤੇ ਜ਼ੋਰਦਾਰ ਹੰਗਾਮਾ ਹੋਇਆ ਹੈ। ਇਹ ਹੰਗਾਮਾ ਟੋਲ ਪਲਾਜ਼ਾ ਕਰਮਚਾਰੀਆਂ ਅਤੇ ਕਿਸਾਨਾਂ ਵਿਚਕਾਰ ਹੋਇਆ ਹੈ। ਕਰਮਚਾਰੀਆਂ

Read More
Punjab

ਬਦਮਾਸ਼ ਚਾਕੂ ਨਾਲ ਵਾਰ ਤੇ ਵਾਰ ਕਰ ਰਿਹਾ ਸੀ,ਹੇਠਾਂ ਡਿੱਗੀ ਬਹਾਦਰ ਮਹਿਲਾ ਨੇ ਇਸ ਦਾਅ ਨਾਲ ਲੁਟੇਰੇ ਨੂੰ ਭਜਾਇਆ

ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸੂਬੇ ਦੇ ਕਾਨੂੰਨੀ ਹਾਲਾਤਾਂ ਤੇ ਸਵਾਲ ਚੁੱਕ ਦੇ ਹੋਏ ਵੀਡੀਓ ਸ਼ੇਅਰ ਕੀਤਾ ਹੈ

Read More
Khetibadi Punjab

Nano Urea Explainer : ਹੁਣ ਬਦਲੇਗੀ ਖੇਤੀ ਦੀ ਨੁਹਾਰ: ਬੰਪਰ ਉਤਪਾਦਨ ਵਧਾਏਗੀ ਆਮਦਨ…ਜਾਣੋ ਕਿਵੇਂ

Urea Of Nano Technology: -ਫਸਲਾਂ ਦੀ ਗੁਣਵੱਤਾ ਵਧਾਉਣ ਲਈ ਨੈਨੋ ਯੂਰੀਆ ਦੀ ਵਰਤੋਂ ਕੀਤੀ ਜਾ ਰਹੀ ਹੈ।

Read More
International Punjab

ਕੈਨੇਡਾ ‘ਚ ਫਰੀਦਕੋਟ ਦੇ ਨੌਜਵਾਨ ਨਾਲ ਵਾਪਰਿਆ ਇਹ ਭਾਣਾ , ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਇੱਕ ਮਹੀਨਾ ਪਹਿਲਾਂ ਹੀ ਕੈਨੇਡਾ ਆਇਆ ਸੀ। ਮਨਪ੍ਰੀਤ ਆਪਣੇ ਪਿੱਛੇ ਪਤਨੀ, ਮਾਤਾ-ਪਿਤਾ ਨੂੰ ਛੱਡ ਗਿਆ ਹੈ।

Read More
Punjab

ਕਿਸਾਨਾਂ ਮਜਦੂਰਾਂ ਦੀ ਜਥੇਬੰਦੀ ਦਾ ਵੱਡਾ ਐਕਸ਼ਨ , ਇੱਕ ਮਹੀਨੇ ਲਈ ਟੋਲ ਮੁਕਤ ਕਰਵਾਈਆਂ ਪੰਜਾਬ ਦੀਆਂ ਸੜਕਾ

ਕਿਸਾਨਾਂ ਵੱਲੋਂ ਅੱਜ ਸੂਬੇ ਦੇ 10 ਜਿਲ੍ਹਿਆਂ ਵਿਚ 18 ਜਗ੍ਹਾ ਸੜਕਾਂ ਨੂੰ ਟੋਲ ਫ੍ਰੀ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਿਆਂ ਤੋਂ ਲੰਘਣ ਵਾਲੀ ਕਿਸੇ ਵੀ ਗੱਡੀ ਦੀ ਫੀਸ ਨਹੀਂ ਕੱਟਣ ਦਿੱਤੀ ਜਾਵੇਗੀ ।

Read More
India

ਪਾਬੰਦੀ ਦੇ ਬਾਵਜੂਦ online ਵਿਕ ਰਿਹਾ ਹੈ ਮਾਸੂਮਾਂ ਦੇ ਚਿਹਰੇ ਨੂੰ ਝੁਲਸਾਉਣ ਵਾਲਾ ਤੇਜ਼ਾਬ,ਦਿੱਲੀ ਮਹਿਲਾ ਕਮਿਸ਼ਨ ਦੀ chairperson ਸਵਾਤੀ ਮਾਲੇਵਾਲ ਨੇ ਕੀਤਾ ਖੁਲਾਸਾ

ਦਿੱਲੀ : ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ ਇੱਕ ਨਾਬਾਲਿਗ ‘ਤੇ ਕੀਤੇ ਗਏ ਤੇਜ਼ਾਬ ਹਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਇੱਕ ਵਾਰ ਫਿਰ ਤੋਂ ਦੇਸ਼ ਦੀ ਰਾਜਧਾਨੀ ਦੇ ਕੁੜੀਆਂ ਤੇ ਔਰਤਾਂ ਲਈ ਸੁਰੱਖਿਅਤ ਹੋਣ ‘ਤੇ ਸਵਾਲ ਉੱਠ ਖੜੇ ਹੋਏ ਹਨ। ਦਿੱਲੀ ਮਹਿਲਾ ਕਮੀਸ਼ਨ ਦੀ ਚੇਅਰਪਰਸਨ ਸਵਾਤੀ ਮਾਲੇਵਾਲ ਨੇ ਪਾਬੰਦੀ ਦੇ ਬਾਵਜੂਦ ਖੁੱਲੇਆਮ

Read More
Punjab

ਆਮ ਲੋਕਾਂ ਨੂੰ ਰਾਹਤ , ਮੁੱਖ ਮੰਤਰੀ ਮਾਨ ਨੇ ਕਰਵਾਇਆ ਇੱਕ ਹੋਰ ਟੋਲ ਪਲਾਜ਼ਾ ਬੰਦ

ਮਾਨ ਨੇ ਕਿਹਾ ਕਿ ਅੱਜ ਜੋ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲ ਪਲਾਜ਼ਾ ਨੂੰ ਅੱਜ ਬੰਦ ਕਰਵਾਇਆ ਗਿਆ ਹੈ,ਉਸ ਦੀ 27.90 ਕਿਲੋਮੀਟਰ ਦੀ ਸਮਰੱਥਾ ਹੈ ਅਤੇ ਤਤਕਾਲੀ ਪੰਜਾਬ ਸਰਕਾਰ ਨੇ ਇੱਥੇ 7.76 ਕਰੋੜ ਦੀ ਲਾਗਤ ਨਾਲ ਸੜਕ ਬਣਾਈ ਸੀ।

Read More