India

ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਦੀਆਂ ਤਿੰਨ ਸੀਟਾਂ ਦੀ ਉਪ ਚੋਣ, ਪੈ ਰਹੀਆਂ ਵੋਟਾਂ

‘ਦ ਖ਼ਾਲਸ ਟੀਵੀ (ਜਗਜੀਵਨ ਮੀਤ):-ਪੱਛਮੀ ਬੰਗਾਲ ਵਿੱਚ ਅੱਜ ਵਿਧਾਨ ਸਭਾ ਦੀਆਂ ਉੱਪ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇੱਥੇ ਤਿੰਨ ਸੀਟਾਂ ਉੱਚੇ ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ। ਇਨ੍ਹਾਂ ਵਿੱਚ ਕਲਕੱਤੇ ਦੀ ਭਵਾਨੀਪੁਰ ਦੇ ਇਲਾਵਾ ਮੁਰਸ਼ਿਦਾਬਾਦ ਜਿਲੇ ਦੀ ਸ਼ਮਸ਼ੇਰਗੰਜ ਤੇ ਜੰਗਪੁਰ ਸੀਟ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਸਾਰੀਆਂ ਦੀਆਂ ਨਜਰਾਂ ਭਵਾਨੀਪੁਰ ਉੱਤੇ ਟਿਕੀਆਂ ਹਨ। ਇੱਥੇ

Read More
Punjab

ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਗੁਰਦਾਸ ਮਾਨ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੁਰਦਾਸ ਮਾਨ ਦੀ ਅੰਤਰਿਮ ਜ਼ਮਾਨਤ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲੱਗਾ ਹੈ। ਜਾਣਕਾਰੀ ਮੁਤਾਬਕ ਗੁਰਦਾਸ

Read More
Punjab

ਖਿਡਾਰੀਆਂ ਲਈ ਵੱਡੀ ਖ਼ਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਖਿਡਾਰੀਆਂ ਲਈ ਇੱਕ ਵੱਡਾ ਐਲਾਨ ਕੀਤਾ ਹੈ, ਜਿਸ ਨਾਲ ਖਿਡਾਰੀਆਂ ਨੂੰ ਰੁਜ਼ਗਾਰ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਚੰਨੀ ਨੇ ਖੇਡ ਵਿਭਾਗ ਨੂੰ ਅਗਲੀ

Read More
India Punjab

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੈਟਰੋਲ ਅਤੇ  ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ ਹੋਇਆ ਹੈ। ਕੱਲ੍ਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ

Read More
Punjab

ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਪਵਿੱਤਰਤਾ ਦੇ ਮਾਮਲਿਆਂ ਨਹੀਂ ਦਿੱਤੀ ਗਈ ਕਲੀਨ ਚਿੱਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਇਸਨੂੰ ਬੇਬੁਨਿਆਦ ਦੱਸਿਆ ਗਿਆ। ਇਹ ਬਿਆਨ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹਵਾਲੇ ਨਾਲ ਆਈਆਂ ਖਬਰਾਂ ਦਰਮਿਆਨ ਆਇਆ ਹੈ, ਜਿਨ੍ਹਾਂ ਨੂੰ ਪੁਲਿਸ

Read More
Punjab

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਨੇ 1 ਅਕਤੂਬਰ 2021 ਤੋਂ ਝੋਨੇ ਦੀ ਖਰੀਦ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰਤ ਭੂਸ਼ਨ ਆਸ਼ੂ ਖੁਰਾਕ ਤੇ ਸਪਲਾਈ ਮੰਤਰੀ ਨੇ ਕਿਹਾ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਆਸ਼ੂ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ

Read More
Punjab

ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਦੇ ਵਿਆਹ ਪੁਰਬ ਦੀ ਵਰੇਗੰਢ ਮੌਕੇ ਗੁਰਮਤਿ ਸਮਾਗਮ

‘ਦ ਖ਼ਾਲਸ ਟੀਵੀ ਬਿਊਰੋ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਗੁਜਰੀ ਜੀ ਤੇ ਨੌਵੇਂ ਪਾਤਸ਼ਾਹ ਜੀ ਦੇ ਵਿਆਹ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪੰਥ

Read More
Others

ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੋਟਲ ਮਾਲਿਕ ਪਾਉਣਗੇ ਸੇਵਾ ਵਿੱਚ ਵੱਡਾ ਹਿੱਸਾ

‘ਦ ਖ਼ਾਲਸ ਟੀਵੀ ਬਿਊਰੋ:- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ

Read More
India

ਕੋਰਟ ਦਾ ਸਮਾਂ ਕੀਤਾ ਬਰਬਾਦ, ਸਜ਼ਾ ਸੁਣਾ ਕੇ ਜੱਜ ਨੇ ਕੰਪਨੀ ਦੇ ਉਡਾ ਦਿੱਤੇ ਹੋਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬੰਬੇ ਹਾਈ ਕੋਰਟ ਨੇ ਅਦਾਲਤ ਦਾ ਸਮਾਂ ਬੇਲੋੜਾ ਬਰਬਾਦ ਕਰਨ ਦੇ ਇਕ ਮਾਮਲੇ ਵਿਚ ਇਕ ਕੰਪਨੀ ਨੂੰ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਕੀਤਾ ਹੈ। ਕੋਰਟ ਨੇ ਇਹ ਵੀ ਹੁਕਮ ਕੀਤਾ ਹੈ ਕਿ 25 ਲੱਖ ਰੁਪਏ ਦਾ ਇਹ ਜੁਰਮਾਨਾ ਦੋ ਹਫਤਿਆਂ ਦੇ ਅੰਦਰ ਅਦਾ ਕਰ ਦਿੱਤਾ ਜਾਵੇ। ਇਹ ਹੁਕਮ

Read More
Punjab

4 ਅਕਤੂਬਰ ਨੂੰ ਹੋਵੇਗੀ ਫਾਰਮਾਸਿਸਟਾਂ/ਫਿਜ਼ਿਉਥਰੈਪਿਸਟ ਦੀ ਪ੍ਰੀਖਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਾਰਮਾਸਿਸਟਾਂ/ਫਿਜ਼ਿਉਥਰੈਪਿਸਟ ਦੀ ਭਰਤੀ ਲਈ ਪ੍ਰੀਖਿਆ 4 ਅਕਤੂਬਰ ਨੂੰ ਹੋਵੇਗੀ। ਦਫ਼ਤਰ ਰੈਡ ਕਰਾਸ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵੱਲੋਂ ਫਾਰਮਾਸਿਸਟਾਂ/ਫਿਜ਼ਿਉਥਰੈਪਿਸਟ ਦੀ ਭਰਤੀ ਸਬੰਧੀ ਪ੍ਰਾਪਤ ਹੋਈਆਂ ਦਰਖ਼ਾਸਤਾਂ ਦਾ ਲਿਖਤੀ ਟੈਸਟ 4 ਅਕਤੂਬਰ ਨੂੰ ਸਵੇਰੇ 11:00 ਵਜੇ ਮਾਸਟਰ ਮਾਈਂਡ ਇੰਸਟਚਿਊਟ, ਨਜ਼ਦੀਕ ਸ਼੍ਰੀ ਵਾਲਮੀਕਿ ਚੌਂਕ, ਬਰਨਾਲਾ ਵਿਖੇ ਹੋਵੇਗਾ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਦੇਵਦਰਸ਼ਦੀਪ

Read More