India

ਖ਼ਤਮ ਹੋਈ ਇਨਸਾਨੀਅਤ, ਰਾਜਸਥਾਨ ’ਚ 15 ਦਿਨਾਂ ਦੇ ਮਾਸੂਮ ਨਾਲ ਕੀਤਾ ਗਿਆ ਅੰਨ੍ਹਾ ਤਸ਼ੱਦਦ

ਰਾਜਸਥਾਨ : ਦਿਨੋਂ ਦਿਨ ਲੋਕਾਂ ਵਿੱਚੋਂ ਇਨਸਾਨੀਅਤ ਖਤਮ ਹੁੰਦੀ ਜਾ ਰਹੀ  ਹੈ। ਆਏ ਦਿਨ ਇਹੋ ਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਬਾਰੇ ਜਾਣ ਕੇ ਦਿਲ ਦਹਿਲ ਜਾਂਦਾ ਹੈ। ਅਜਿਹਾ ਇੱਕ ਮਾਮਲੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ ਜਿੱਥੇ 15 ਸਾਲ ਦੇ ਇੱਕ ਮਾਸੂਮ ਬੱਚੇ ’ਤੇ ਤਸ਼ੱਦਦ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਜਸਥਾਨ ਦੇ ਭੀਲਵਾੜਾ ਵਿੱਚ ਇੱਕ

Read More
India

ਹਿਮਾਚਲ ਪ੍ਰਦੇਸ਼ ਵਿੱਚ ਇੱਕ ਰਾਮਲੀਲਾ ਕਲਾਕਾਰ ਦੀ ਮੌਤ, ਸਟੇਜ ‘ਤੇ ਬੋਲਦੇ ਸਮੇਂ ਪਿਆ ਦਿਲ ਦਾ ਦੌਰਾ, ਦੇਖੋ Video

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਚੌਗਨ ਮੈਦਾਨ ਵਿਖੇ ਮੰਗਲਵਾਰ ਰਾਤ ਨੂੰ ਰਾਮਲੀਲਾ ਪ੍ਰਦਰਸ਼ਨ ਦੌਰਾਨ 74 ਸਾਲਾ ਕਲਾਕਾਰ ਅਮਰੇਸ਼ ਮਹਾਜਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਅਮਰੇਸ਼, ਜੋ ਭਗਵਾਨ ਰਾਮ ਦੇ ਪਿਤਾ ਦਸ਼ਰਥ ਦੀ ਭੂਮਿਕਾ ਨਿਭਾ ਰਹੇ ਸਨ, ਲਗਭਗ 40 ਸਾਲਾਂ ਤੋਂ ਇਸ ਕਿਰਦਾਰ ਨੂੰ ਨਿਭਾਅ ਰਹੇ ਸਨ। ਰਾਤ 10:30 ਵਜੇ ਸੀਤਾ

Read More
Punjab

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਅਹਿਮ ਫ਼ੈਸਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ‘ਚ ਪੰਜਾਬ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ‘ਚ ਸੋਧ ਨੂੰ ਮਨਜ਼ੂਰੀ ਦੇ ਸਕਦੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣਗੇ। ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਕੈਬਨਿਟ

Read More
India

ਮਹਾਰਾਸ਼ਟਰ ਦੇ 5 ਜ਼ਿਲ੍ਹਿਆਂ ਵਿੱਚ ਹੜ੍ਹ, 8 ਮੌਤਾਂ

ਭਾਰਤ ਵਿੱਚ ਭਾਰੀ ਬਾਰਿਸ਼ ਨੇ ਕਈ ਰਾਜਾਂ ਵਿੱਚ ਤਬਾਹੀ ਮਚਾ ਦਿੱਤੀ ਹੈ। ਪਿਛਲੇ ਚਾਰ ਦਿਨਾਂ ਤੋਂ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਹੜ੍ਹਾਂ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚ ਲਾਤੂਰ ਵਿੱਚ ਤਿੰਨ, ਬੀਡ ਵਿੱਚ ਦੋ ਅਤੇ ਛਤਰਪਤੀ ਸੰਭਾਜੀਨਗਰ, ਨੰਦੇੜ ਅਤੇ ਧਾਰਸ਼ਿਵ ਵਿੱਚ ਇੱਕ-ਇੱਕ ਸ਼ਾਮਲ ਹੈ। ਇਹ ਮੌਤਾਂ ਬਿਜਲੀ ਡਿੱਗਣ, ਡੁੱਬਣ ਅਤੇ ਹੋਰ

Read More
Punjab

ਕਿਸਾਨਾਂ ਦੇ ਭੇਸ ‘ਚ ਆਏ ਸਨ ਗੁੰਡੇ – ਨਾਭਾ DSP ਮਨਦੀਪ ਕੌਰ

22 ਸਤੰਬਰ ਨੂੰ ਪੰਜਾਬ ਦੇ ਨਾਭਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ। ਡੀਐਸਪੀ ਮਨਦੀਪ ਕੌਰ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਕਿਸਾਨਾਂ ਦੀਆਂ ਪੱਗਾਂ ਨਹੀਂ ਉਤਾਰੀਆਂ ਅਤੇ ਪ੍ਰਦਰਸ਼ਨ ਦੌਰਾਨ ਗਲਤ ਲੋਕਾਂ ਕਾਰਨ ਸਥਿਤੀ ਵਿਗੜੀ। ਉਨ੍ਹਾਂ ਨੇ ਕਿਹਾ ਕਿ ਵੀਡੀਓ ਕਲਿੱਪਾਂ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਕਿਸਾਨਾਂ ਦੇ ਭੇਸ ਵਿੱਚ ਬਦਮਾਸ਼ ਸ਼ਾਮਲ

Read More
Punjab

ਪੰਜਾਬ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਲਈ ਕੋਈ ਚੇਤਾਵਨੀ ਨਹੀਂ

ਪੰਜਾਬ ਵਿੱਚ ਮਾਨਸੂਨ ਹੁਣ ਪਿੱਛੇ ਹਟ ਰਿਹਾ ਹੈ ਅਤੇ ਅਗਲੇ 24 ਘੰਟਿਆਂ ਵਿੱਚ ਇਸ ਦੀ ਵਾਪਸੀ ਦੇ ਹਾਲਾਤ ਅਨੁਕੂਲ ਹਨ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ ਤੋਂ ਮਾਨਸੂਨ ਜਲਦੀ ਵਾਪਸ ਚਲੇ ਜਾਵੇਗਾ। 29 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।

Read More
Punjab

ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ

ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਪਰਦਾਫਾਸ਼ ਤੋਂ ਬਾਅਦ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ, ਪਵਨ, ਨੂੰ 2.05 ਕਰੋੜ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ। ਇਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਗਿਣਤੀ 39 ਹੋ ਗਈ ਅਤੇ ਬਰਾਮਦ ਰਕਮ 2.15 ਕਰੋੜ ਰੁਪਏ ਤੱਕ ਪਹੁੰਚ ਗਈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ

Read More
India International

ਟਰੰਪ ਨੇ ਫਿਰ ਕੀਤਾ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਦਾਅਵਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਫਿਰ ਭਾਰਤ-ਪਾਕਿਸਤਾਨ ਜੰਗ ਰੋਕਣ ਦਾ ਦਾਅਵਾ ਕੀਤਾ। ਉਨ੍ਹਾਂ ਨੇ ਇਹ ਦਾਅਵਾ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ (UNGA) ਵਿੱਚ ਆਪਣੇ 56 ਮਿੰਟ ਦੇ ਭਾਸ਼ਣ ਦੌਰਾਨ ਕੀਤਾ, ਭਾਵੇਂ ਉਨ੍ਹਾਂ ਨੂੰ 15 ਮਿੰਟ ਦਿੱਤੇ ਗਏ ਸਨ। UNGA ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ, “ਸੰਯੁਕਤ ਰਾਸ਼ਟਰ ਦੁਨੀਆ ਵਿੱਚ ਚੱਲ ਰਹੀਆਂ ਸੱਤ

Read More
Punjab Religion

ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ, 8 ਅਕਤੂਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਗੁਰਪੁਰਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਸਬੰਧੀ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ। ਇਨ੍ਹਾਂ ਬੈਠਕਾਂ ਵਿੱਚ ਸ. ਸੁਰਜੀਤ ਸਿੰਘ ਤੁਗਲਵਾਲ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਨਗਰ

Read More
Punjab Religion

AI ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗਲਤ ਵੀਡੀਓ ਬਣਾਏ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਅਤੇ ਵਿਸ਼ਵ ਪੱਧਰੀ ਧਾਰਮਿਕ ਸੰਵੇਦਨਸ਼ੀਲਤਾ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਕਰਾਰ ਦਿੱਤਾ। ਐਡਵੋਕੇਟ

Read More