India Punjab

ਕਿਹੜੇ ਸੂਬਿਆਂ ‘ਚ ਹਾਲਾਤ ਹੋ ਰਹੇ ਹਨ ਆਮ, ਪੜ੍ਹੋ ਕੇਂਦਰ ਸਰਕਾਰ ਦਾ ਬਿਆਨ

‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਕਰੋਨਾ ਸਥਿਤੀ ‘ਤੇ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਕੁੱਝ ਸੂਬਿਆਂ ਵਿੱਚ ਕਰੋਨਾ ਦੇ ਕੇਸ ਘਟਣ ਦੇ ਸੰਕੇਤ ਮਿਲ ਰਹੇ ਹਨ ਜਦਕਿ ਕੁੱਝ ਸੂਬਿਆਂ ’ਚ ਹਾਲਾਤ ਅਜੇ ਵੀ ਗੰਭੀਰ ਹਨ। ਕੇਂਦਰ ਸਰਕਾਰ ਨੇ ਕਿਹਾ ਕਿ ਕਰੋਨਾਵਾਇਰਸ ਦੀ ਦੂਜੀ ਲਹਿਰ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ’ਚ ਫੈਲ ਚੁੱਕੀ ਹੈ।

Read More
Punjab

ਪੰਜਾਬ ‘ਚ ਖਤਮ ਹੋਏ ਕਰੋਨਾ ਦੇ ਟੀਕੇ

‘ਦ ਖ਼ਾਲਸ ਬਿਊਰੋ :- ਕਰੋਨਾ ਦੇ ਕੇਸ ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਹਨ। ਸੂਬੇ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਰ ਅੱਜ ਪੰਜਾਬ ਵਿੱਚ ਕਰੋਨਾਵਾਇਰਸ ਦੇ ਟੀਕੇ ਖ਼ਤਮ ਹੋ ਗਏ ਹਨ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਪੰਜਾਬ ਭਰ ਵਿੱਚ 25 ਲੱਖ ਵਿਅਕਤੀਆਂ

Read More
India Punjab

ਅਸਾਮ ਦੇ ਇਸ ਕਿਸਾਨ ਲੀਡਰ ਨੇ ਜੇਲ੍ਹ ‘ਚ ਰਹਿ ਕੇ ਜਿੱਤੀ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਸਾਮ ਦੇ ਕਿਸਾਨ ਲੀਡਰ ਅਖਿਲ ਗੋਗੋਈ ਨੇ ਜੇਲ੍ਹ ਦੇ ਅੰਦਰ ਰਹਿ ਕੇ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਅਖਿਲ ਗੋਗੋਈ ਨੂੰ ਸਰਕਾਰ ਨੇ ਝੂਠੇ ਦੋਸ਼ਾਂ ਦੇ ਆਧਾਰ ‘ਤੇ ਜੇਲ੍ਹ ਵਿੱਚ ਭੇਜਿਆ ਹੋਇਆ ਹੈ।  ਸ਼ੀਬਸਾਗਰ ਸੰਸਦੀ ਖੇਤਰ ਦੇ ਨਾਗਰਿਕਾਂ ਨੇ ਉਨ੍ਹਾਂ ‘ਤੇ ਭਰੋਸਾ ਕਰਕੇ ਉਸ਼ਨੂੰ ਜਤਾਇਆ

Read More
Punjab

ਚੰਡੀਗੜ੍ਹ ਦੀ ਰੁਕੀ ਰਫਤਾਰ, ਜਾਣੋ ਲੋਕ ਕਦੋਂ ਤੱਕ ਰਹਿਣਗੇ ਘਰਾਂ ‘ਚ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ 4 ਮਈ ਨੂੰ ਸ਼ਾਮ 5 ਵਜੇ ਤੋਂ 11 ਮਈ ਨੂੰ ਸਵੇਰੇ 5 ਵਜੇ ਤੱਕ ਮੁਕੰਮਲ ਲੌਕਡਾਊਨ ਲਾਉਣ

Read More
Punjab

ਪੰਜਾਬ ਦੇ 13 ਹਜ਼ਾਰ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਲੀ ਸਮਾਰਟ ਸਿੱਖਿਆ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਹੁਣ ਤੱਕ ਤਕਰੀਬਨ 13 ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ਵਿੱਚ ਵਾਧਾ

Read More
India

ਤਾਲਾਬੰਦੀ ਕਰਨ ‘ਤੇ ਗੰਭੀਰਤਾ ਨਾਲ ਵਿਚਾਰ ਕਰੇ ਸਰਕਾਰ-ਸੁਪਰੀਮ ਕੋਰਟ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਭਿਆਨਕ ਹਾਲਾਤਾਂ ਨੂੰ ਦੇਖਦਿਆਂ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਤਾਲਾਬੰਦੀ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਹੁਕਮ ਜਾਰੀ ਕੀਤਾ ਹੈ। ਕੋਰਟ ਨੇ ਕਿਹਾ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੀਆਂ ਗਤੀਵਿਧਿਆਂ ਨੂੰ ਰੋਕਣ ਜਿੱਥੇ ਜ਼ਿਆਦਾ ਸੰਖਿਆਂ ਵਿੱਚ

Read More
Punjab

ਪੰਜਾਬ ਦੇ ਪੱਤਰਕਾਰਾਂ ਲਈ ਕੈਪਟਨ ਦਾ ਵੱਡਾ ਐਲਾਨ, ਇਸ ਸੂਚੀ ਵਿੱਚ ਕੀਤਾ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡਧਾਰਕ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰ ਐਲਾਨਿਆ ਹੈ। ਕੈਪਟਨ ਨੇ ਇਹ ਫੈਸਲਾ ਕੋਵਿਡ ਰਿਵਿਊ ਮੀਟਿੰਗ ਵਿੱਚ ਲਿਆ ਹੈ। ਇਸ ਤੋਂ ਇਲਾਵਾ ਬਿਜਲੀ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰ ਐਲਾਨਿਆ ਗਿਆ ਹੈ। ਕੈਪਟਨ ਨੇ ਕਿਹਾ ਕਿ ਇਹ

Read More
Punjab

ਮੋਗਾ ਜ਼ਿਲ੍ਹੇ ‘ਚ ਏਐੱਸਆਈ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਮੋਗਾ ਜ਼ਿਲ੍ਹੇ ਦੇ ਥਾਣਾ ਬੱਧਨੀ ਕਲਾਂ ਅਧੀਨ ਪੈਂਦੀ ਪੁਲਿਸ ਚੌਂਕੀ ਲੋਪੋਂ ਵਿੱਚ ਏਐੱਸਆਈ ਸਤਨਾਮ ਸਿੰਘ ਨੇ ਅੱਜ ਸਵੇਰੇ ਆਪਣੀ ਸਰਕਾਰੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸਤਨਾਮ ਸਿੰਘ ਕੋਲੋਂ ਇੱਕ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਨ੍ਹਾਂ ਨੇ ਐੱਸਐੱਚਓ ‘ਤੇ ਦੋਸ਼ ਲਾਉਂਦਿਆਂ ਲਿਖਿਆ

Read More
Punjab

ਨੰਗਲ ‘ਚ ਲੋਕਾਂ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਦਿੱਤੀ ਅਨੋਖੀ ਸਜ਼ਾ

‘ਦ ਖ਼ਾਲਸ ਬਿਊਰੋ :- ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਪੁਲਿਸ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 30 ਲੋਕਾਂ ਨੂੰ ਇੱਕ ਦਿਨ ਲਈ ਨੰਗਲ ਦੇ ਲੜਕਿਆਂ ਵਾਲੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਣਾਈ ਗਈ ਖੁੱਲ੍ਹੀ ਜੇਲ੍ਹ ਵਿੱਚ ਭੇਜਿਆ ਗਿਆ। ਨੰਗਲ ਥਾਣੇ ਦੇ ਮੁਖੀ ਪਵਨ ਚੌਧਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਨ੍ਹਾਂ 30 ਲੋਕਾਂ ਨੂੰ

Read More
India

DSGMC ਦੇ 250 ਬੈੱਡਾਂ ਵਾਲੇ ਹਸਪਤਾਲ ‘ਚ ਕਿਹੜੇ ਮਰੀਜ਼ਾਂ ਦਾ ਹੋਵੇਗਾ ਇਲਾਜ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਗੁਰਦੁਆਰਾ ਸ਼੍ਰੀ ਰਕਾਬ ਗੰਸ ਸਾਹਿਬ, ਦਿੱਲੀ ਦੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਕਰੋਨਾ ਮਰੀਜ਼ਾਂ ਦੇ ਲਈ 250 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਬਣਾਇਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਇੱਕ ਹਫਤੇ ਦੇ

Read More